Sikhism
Ang-1 1
Text
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
॥ ਜਪੁ ॥ | jap |
ਆਦਿ ਸਚੁ ਜੁਗਾਦਿ ਸਚੁ ॥ aad sach jugaad sach |
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ hai bhee sach naanak hosee bhee sach |1|
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ sochai soch na hovee je sochee lakh vaar |
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ chupai chup na hovee je laae rahaa liv taar |
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ bhukhiaa bhukh na utaree je banaa pureea bhaar |
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ sehas siaanapaa lakh hohi ta ik na chalai naal |
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ kiv sachiaaraa hoeeai kiv koorrai tuttai paal |
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ hukam rajaaee chalanaa naanak likhiaa naal |1|
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ hukamee hovan aakaar hukam na kahiaa jaaee |
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ hukamee hovan jeea hukam milai vaddiaaee |
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ hukamee utam neech hukam likh dukh sukh paaeeeh |
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ eikanaa hukamee bakhasees ik hukamee sadaa bhavaaeeeh |
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ hukamai andar sabh ko baahar hukam na koe |
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ naanak hukamai je bujhai ta haumai kahai na koe |2|
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ gaavai ko taan hovai kisai taan |
ਗਾਵੈ ਕੋ ਦਾਤਿ ਜਾਣੈ ਨੀਸਾਣੁ ॥ gaavai ko daat jaanai neesaan |
ਗਾਵੈ ਕੋ ਗੁਣ ਵਡਿਆਈਆ ਚਾਰ ॥ gaavai ko gun vaddiaaeea chaar |
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ gaavai ko vidiaa vikham veechaar |
ਗਾਵੈ ਕੋ ਸਾਜਿ ਕਰੇ ਤਨੁ ਖੇਹ ॥ gaavai ko saaj kare tan kheh |
ਗਾਵੈ ਕੋ ਜੀਅ ਲੈ ਫਿਰਿ ਦੇਹ ॥ gaavai ko jeea lai fir deh |
ਗਾਵੈ ਕੋ ਜਾਪੈ ਦਿਸੈ ਦੂਰਿ ॥ gaavai ko jaapai disai door |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”