Sikhism
Ang-1 2
Text
ਗਾਵੈ ਕੋ ਵੇਖੈ ਹਾਦਰਾ ਹਦੂਰਿ ॥ gaavai ko vekhai haadaraa hadoor |
ਕਥਨਾ ਕਥੀ ਨ ਆਵੈ ਤੋਟਿ ॥ kathanaa kathee na aavai tott |
ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ kath kath kathee kottee kott kott |
ਦੇਦਾ ਦੇ ਲੈਦੇ ਥਕਿ ਪਾਹਿ ॥ dedaa de laide thak paeh |
ਜੁਗਾ ਜੁਗੰਤਰਿ ਖਾਹੀ ਖਾਹਿ ॥ jugaa jugantar khaahee khaeh |
ਹੁਕਮੀ ਹੁਕਮੁ ਚਲਾਏ ਰਾਹੁ ॥ hukamee hukam chalaae raahu |
ਨਾਨਕ ਵਿਗਸੈ ਵੇਪਰਵਾਹੁ ॥੩॥ naanak vigasai veparavaahu |3|
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ saachaa saahib saach naae bhaakhiaa bhaau apaar |
ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ aakheh mangeh dehi dehi daat kare daataar |
ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ fer ki agai rakheeai jit disai darabaar |
ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ muhau ki bolan boleeai jit sun dhare piaar |
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ amrit velaa sach naau vaddiaaee veechaar |
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ karamee aavai kaparraa nadaree mokh duaar |
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ naanak evai jaaneeai sabh aape sachiaar |4|
ਥਾਪਿਆ ਨ ਜਾਇ ਕੀਤਾ ਨ ਹੋਇ ॥ thaapiaa na jaae keetaa na hoe |
ਆਪੇ ਆਪਿ ਨਿਰੰਜਨੁ ਸੋਇ ॥ aape aap niranjan soe |
ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ jin seviaa tin paaeaa maan |
ਨਾਨਕ ਗਾਵੀਐ ਗੁਣੀ ਨਿਧਾਨੁ ॥ naanak gaaveeai gunee nidhaan |
ਗਾਵੀਐ ਸੁਣੀਐ ਮਨਿ ਰਖੀਐ ਭਾਉ ॥ gaaveeai suneeai man rakheeai bhaau |
ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ dukh parahar sukh ghar lai jaae |
ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ guramukh naadan guramukh vedan guramukh rahiaa samaaee |
ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ gur eesar gur gorakh baramaa gur paarabatee maaee |
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ je hau jaanaa aakhaa naahee kahanaa kathan na jaaee |
ਗੁਰਾ ਇਕ ਦੇਹਿ ਬੁਝਾਈ ॥ guraa ik dehi bujhaaee |
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ sabhanaa jeea kaa ik daataa so mai visar na jaaee |5|
ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ teerath naavaa je tis bhaavaa vin bhaane ki naae karee |
ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ jetee siratth upaaee vekhaa vin karamaa ki milai lee |
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ mat vich ratan javaahar maanik je ik gur kee sikh sunee |
ਗੁਰਾ ਇਕ ਦੇਹਿ ਬੁਝਾਈ ॥ guraa ik dehi bujhaaee |
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ sabhanaa jeea kaa ik daataa so mai visar na jaaee |6|
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ je jug chaare aarajaa hor dasoonee hoe |
ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ navaa khanddaa vich jaaneeai naal chalai sabh koe |
ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ changaa naau rakhaae kai jas keerat jag lee |
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ je tis nadar na aavee ta vaat na puchhai ke |
ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ keettaa andar keett kar dosee dos dhare |
ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ naanak niragun gun kare gunavantiaa gun de |
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ tehaa koe na sujhee ji tis gun koe kare |7|
ਸੁਣਿਐ ਸਿਧ ਪੀਰ ਸੁਰਿ ਨਾਥ ॥ suniai sidh peer sur naath |
ਸੁਣਿਐ ਧਰਤਿ ਧਵਲ ਆਕਾਸ ॥ suniai dharat dhaval aakaas |
ਸੁਣਿਐ ਦੀਪ ਲੋਅ ਪਾਤਾਲ ॥ suniai deep loa paataal |
ਸੁਣਿਐ ਪੋਹਿ ਨ ਸਕੈ ਕਾਲੁ ॥ suniai pohi na sakai kaal |
ਨਾਨਕ ਭਗਤਾ ਸਦਾ ਵਿਗਾਸੁ ॥ naanak bhagataa sadaa vigaas |
ਸੁਣਿਐ ਦੂਖ ਪਾਪ ਕਾ ਨਾਸੁ ॥੮॥ suniai dookh paap kaa naas |8|
ਸੁਣਿਐ ਈਸਰੁ ਬਰਮਾ ਇੰਦੁ ॥ suniai eesar baramaa ind |
ਸੁਣਿਐ ਮੁਖਿ ਸਾਲਾਹਣ ਮੰਦੁ ॥ suniai mukh saalaahan mand |
ਸੁਣਿਐ ਜੋਗ ਜੁਗਤਿ ਤਨਿ ਭੇਦ ॥ suniai jog jugat tan bhed |
ਸੁਣਿਐ ਸਾਸਤ ਸਿਮ੍ਰਿਤਿ ਵੇਦ ॥ suniai saasat simrit ved |
ਨਾਨਕ ਭਗਤਾ ਸਦਾ ਵਿਗਾਸੁ ॥ naanak bhagataa sadaa vigaas |
Original Gurmukhi with romanized transliteration, via the GurbaniNow API. An English translation will be added once a cleared translation is available.