U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1 3

Text

1

ਸੁਣਿਐ ਦੂਖ ਪਾਪ ਕਾ ਨਾਸੁ ॥੯॥ suniai dookh paap kaa naas |9|

2

ਸੁਣਿਐ ਸਤੁ ਸੰਤੋਖੁ ਗਿਆਨੁ ॥ suniai sat santokh giaan |

3

ਸੁਣਿਐ ਅਠਸਠਿ ਕਾ ਇਸਨਾਨੁ ॥ suniai atthasatth kaa isanaan |

4

ਸੁਣਿਐ ਪੜਿ ਪੜਿ ਪਾਵਹਿ ਮਾਨੁ ॥ suniai parr parr paaveh maan |

5

ਸੁਣਿਐ ਲਾਗੈ ਸਹਜਿ ਧਿਆਨੁ ॥ suniai laagai sehaj dhiaan |

6

ਨਾਨਕ ਭਗਤਾ ਸਦਾ ਵਿਗਾਸੁ ॥ naanak bhagataa sadaa vigaas |

7

ਸੁਣਿਐ ਦੂਖ ਪਾਪ ਕਾ ਨਾਸੁ ॥੧੦॥ suniai dookh paap kaa naas |10|

8

ਸੁਣਿਐ ਸਰਾ ਗੁਣਾ ਕੇ ਗਾਹ ॥ suniai saraa gunaa ke gaah |

9

ਸੁਣਿਐ ਸੇਖ ਪੀਰ ਪਾਤਿਸਾਹ ॥ suniai sekh peer paatisaah |

10

ਸੁਣਿਐ ਅੰਧੇ ਪਾਵਹਿ ਰਾਹੁ ॥ suniai andhe paaveh raahu |

11

ਸੁਣਿਐ ਹਾਥ ਹੋਵੈ ਅਸਗਾਹੁ ॥ suniai haath hovai asagaahu |

12

ਨਾਨਕ ਭਗਤਾ ਸਦਾ ਵਿਗਾਸੁ ॥ naanak bhagataa sadaa vigaas |

13

ਸੁਣਿਐ ਦੂਖ ਪਾਪ ਕਾ ਨਾਸੁ ॥੧੧॥ suniai dookh paap kaa naas |11|

14

ਮੰਨੇ ਕੀ ਗਤਿ ਕਹੀ ਨ ਜਾਇ ॥ mane kee gat kahee na jaae |

15

ਜੇ ਕੋ ਕਹੈ ਪਿਛੈ ਪਛੁਤਾਇ ॥ je ko kahai pichhai pachhutaae |

16

ਕਾਗਦਿ ਕਲਮ ਨ ਲਿਖਣਹਾਰੁ ॥ kaagad kalam na likhanahaar |

17

ਮੰਨੇ ਕਾ ਬਹਿ ਕਰਨਿ ਵੀਚਾਰੁ ॥ mane kaa beh karan veechaar |

18

ਐਸਾ ਨਾਮੁ ਨਿਰੰਜਨੁ ਹੋਇ ॥ aisaa naam niranjan hoe |

19

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥ je ko man jaanai man koe |12|

20

ਮੰਨੈ ਸੁਰਤਿ ਹੋਵੈ ਮਨਿ ਬੁਧਿ ॥ manai surat hovai man budh |

21

ਮੰਨੈ ਸਗਲ ਭਵਣ ਕੀ ਸੁਧਿ ॥ manai sagal bhavan kee sudh |

22

ਮੰਨੈ ਮੁਹਿ ਚੋਟਾ ਨਾ ਖਾਇ ॥ manai muhi chottaa naa khaae |

23

ਮੰਨੈ ਜਮ ਕੈ ਸਾਥਿ ਨ ਜਾਇ ॥ manai jam kai saath na jaae |

24

ਐਸਾ ਨਾਮੁ ਨਿਰੰਜਨੁ ਹੋਇ ॥ aisaa naam niranjan hoe |

25

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ je ko man jaanai man koe |13|

26

ਮੰਨੈ ਮਾਰਗਿ ਠਾਕ ਨ ਪਾਇ ॥ manai maarag tthaak na paae |

27

ਮੰਨੈ ਪਤਿ ਸਿਉ ਪਰਗਟੁ ਜਾਇ ॥ manai pat siau paragatt jaae |

28

ਮੰਨੈ ਮਗੁ ਨ ਚਲੈ ਪੰਥੁ ॥ manai mag na chalai panth |

29

ਮੰਨੈ ਧਰਮ ਸੇਤੀ ਸਨਬੰਧੁ ॥ manai dharam setee sanabandh |

30

ਐਸਾ ਨਾਮੁ ਨਿਰੰਜਨੁ ਹੋਇ ॥ aisaa naam niranjan hoe |

31

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥ je ko man jaanai man koe |14|

32

ਮੰਨੈ ਪਾਵਹਿ ਮੋਖੁ ਦੁਆਰੁ ॥ manai paaveh mokh duaar |

33

ਮੰਨੈ ਪਰਵਾਰੈ ਸਾਧਾਰੁ ॥ manai paravaarai saadhaar |

34

ਮੰਨੈ ਤਰੈ ਤਾਰੇ ਗੁਰੁ ਸਿਖ ॥ manai tarai taare gur sikh |

35

ਮੰਨੈ ਨਾਨਕ ਭਵਹਿ ਨ ਭਿਖ ॥ manai naanak bhaveh na bhikh |

36

ਐਸਾ ਨਾਮੁ ਨਿਰੰਜਨੁ ਹੋਇ ॥ aisaa naam niranjan hoe |

37

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ je ko man jaanai man koe |15|

38

ਪੰਚ ਪਰਵਾਣ ਪੰਚ ਪਰਧਾਨੁ ॥ panch paravaan panch paradhaan |

39

ਪੰਚੇ ਪਾਵਹਿ ਦਰਗਹਿ ਮਾਨੁ ॥ panche paaveh darageh maan |

40

ਪੰਚੇ ਸੋਹਹਿ ਦਰਿ ਰਾਜਾਨੁ ॥ panche soheh dar raajaan |

41

ਪੰਚਾ ਕਾ ਗੁਰੁ ਏਕੁ ਧਿਆਨੁ ॥ panchaa kaa gur ek dhiaan |

42

ਜੇ ਕੋ ਕਹੈ ਕਰੈ ਵੀਚਾਰੁ ॥ je ko kahai karai veechaar |

43

ਕਰਤੇ ਕੈ ਕਰਣੈ ਨਾਹੀ ਸੁਮਾਰੁ ॥ karate kai karanai naahee sumaar |

44

ਧੌਲੁ ਧਰਮੁ ਦਇਆ ਕਾ ਪੂਤੁ ॥ dhaual dharam deaa kaa poot |

45

ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ santokh thaap rakhiaa jin soot |

46

ਜੇ ਕੋ ਬੁਝੈ ਹੋਵੈ ਸਚਿਆਰੁ ॥ je ko bujhai hovai sachiaar |

47

ਧਵਲੈ ਉਪਰਿ ਕੇਤਾ ਭਾਰੁ ॥ dhavalai upar ketaa bhaar |

48

ਧਰਤੀ ਹੋਰੁ ਪਰੈ ਹੋਰੁ ਹੋਰੁ ॥ dharatee hor parai hor hor |

49

ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ tis te bhaar talai kavan jor |

50

ਜੀਅ ਜਾਤਿ ਰੰਗਾ ਕੇ ਨਾਵ ॥ jeea jaat rangaa ke naav |

51

ਸਭਨਾ ਲਿਖਿਆ ਵੁੜੀ ਕਲਾਮ ॥ sabhanaa likhiaa vurree kalaam |

52

ਏਹੁ ਲੇਖਾ ਲਿਖਿ ਜਾਣੈ ਕੋਇ ॥ ehu lekhaa likh jaanai koe |

53

ਲੇਖਾ ਲਿਖਿਆ ਕੇਤਾ ਹੋਇ ॥ lekhaa likhiaa ketaa hoe |

54

ਕੇਤਾ ਤਾਣੁ ਸੁਆਲਿਹੁ ਰੂਪੁ ॥ ketaa taan suaalihu roop |

55

ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ketee daat jaanai kauan koot |

56

ਕੀਤਾ ਪਸਾਉ ਏਕੋ ਕਵਾਉ ॥ keetaa pasaau eko kavaau |

57

ਤਿਸ ਤੇ ਹੋਏ ਲਖ ਦਰੀਆਉ ॥ tis te hoe lakh dareeaau |

58

ਕੁਦਰਤਿ ਕਵਣ ਕਹਾ ਵੀਚਾਰੁ ॥ kudarat kavan kahaa veechaar |

59

ਵਾਰਿਆ ਨ ਜਾਵਾ ਏਕ ਵਾਰ ॥ vaariaa na jaavaa ek vaar |

60

ਜੋ ਤੁਧੁ ਭਾਵੈ ਸਾਈ ਭਲੀ ਕਾਰ ॥ jo tudh bhaavai saaee bhalee kaar |

61

ਤੂ ਸਦਾ ਸਲਾਮਤਿ ਨਿਰੰਕਾਰ ॥੧੬॥ too sadaa salaamat nirankaar |16|

62

ਅਸੰਖ ਜਪ ਅਸੰਖ ਭਾਉ ॥ asankh jap asankh bhaau |

63

ਅਸੰਖ ਪੂਜਾ ਅਸੰਖ ਤਪ ਤਾਉ ॥ asankh poojaa asankh tap taau |

64

ਅਸੰਖ ਗਰੰਥ ਮੁਖਿ ਵੇਦ ਪਾਠ ॥ asankh garanth mukh ved paatth |

65

ਅਸੰਖ ਜੋਗ ਮਨਿ ਰਹਹਿ ਉਦਾਸ ॥ asankh jog man raheh udaas |

Original Gurmukhi with romanized transliteration, via the GurbaniNow API. An English translation will be added once a cleared translation is available.