Sikhism
Ang-1 6
Text
ਆਖਹਿ ਗੋਪੀ ਤੈ ਗੋਵਿੰਦ ॥ aakheh gopee tai govind |
ਆਖਹਿ ਈਸਰ ਆਖਹਿ ਸਿਧ ॥ aakheh eesar aakheh sidh |
ਆਖਹਿ ਕੇਤੇ ਕੀਤੇ ਬੁਧ ॥ aakheh kete keete budh |
ਆਖਹਿ ਦਾਨਵ ਆਖਹਿ ਦੇਵ ॥ aakheh daanav aakheh dev |
ਆਖਹਿ ਸੁਰਿ ਨਰ ਮੁਨਿ ਜਨ ਸੇਵ ॥ aakheh sur nar mun jan sev |
ਕੇਤੇ ਆਖਹਿ ਆਖਣਿ ਪਾਹਿ ॥ kete aakheh aakhan paeh |
ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ kete keh keh utth utth jaeh |
ਏਤੇ ਕੀਤੇ ਹੋਰਿ ਕਰੇਹਿ ॥ ete keete hor karehi |
ਤਾ ਆਖਿ ਨ ਸਕਹਿ ਕੇਈ ਕੇਇ ॥ taa aakh na sakeh keee kee |
ਜੇਵਡੁ ਭਾਵੈ ਤੇਵਡੁ ਹੋਇ ॥ jevadd bhaavai tevadd hoe |
ਨਾਨਕ ਜਾਣੈ ਸਾਚਾ ਸੋਇ ॥ naanak jaanai saachaa soe |
ਜੇ ਕੋ ਆਖੈ ਬੋਲੁਵਿਗਾੜੁ ॥ je ko aakhai boluvigaarr |
ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥ taa likheeai sir gaavaaraa gaavaar |26|
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ so dar kehaa so ghar kehaa jit beh sarab samaale |
ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ vaaje naad anek asankhaa kete vaavanahaare |
ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ kete raag paree siau kaheean kete gaavanahaare |
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ gaaveh tuhano paun paanee baisantar gaavai raajaa dharam duaare |
ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ gaaveh chit gupat likh jaaneh likh likh dharam veechaare |
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ gaaveh eesar baramaa devee sohan sadaa savaare |
ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ gaaveh ind idaasan baitthe devatiaa dar naale |
ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ gaaveh sidh samaadhee andar gaavan saadh vichaare |
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ gaavan jatee satee santokhee gaaveh veer karaare |
ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ gaavan panddit parran rakheesar jug jug vedaa naale |
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ gaaveh mohaneea man mohan suragaa machh peaale |
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ gaavan ratan upaae tere atthasatth teerath naale |
ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ gaaveh jodh mahaabal sooraa gaaveh khaanee chaare |
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ gaaveh khandd manddal varabhanddaa kar kar rakhe dhaare |
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ seee tudhuno gaaveh jo tudh bhaavan rate tere bhagat rasaale |
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ hor kete gaavan se mai chit na aavan naanak kiaa veechaare |
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ soee soee sadaa sach saahib saachaa saachee naaee |
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ hai bhee hosee jaae na jaasee rachanaa jin rachaaee |
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ rangee rangee bhaatee kar kar jinasee maaeaa jin upaaee |
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ kar kar vekhai keetaa aapanaa jiv tis dee vaddiaaee |
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ jo tis bhaavai soee karasee hukam na karanaa jaaee |
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥ so paatisaahu saahaa paatisaahib naanak rehan rajaaee |27|
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ mundaa santokh saram pat jholee dhiaan kee kareh bibhoot |
ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ khinthaa kaal kuaaree kaaeaa jugat ddanddaa parateet |
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ aaee panthee sagal jamaatee man jeetai jag jeet |
ਆਦੇਸੁ ਤਿਸੈ ਆਦੇਸੁ ॥ aades tisai aades |
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥ aad aneel anaad anaahat jug jug eko ves |28|
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ bhugat giaan deaa bhanddaaran ghatt ghatt vaajeh naad |
ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ aap naath naathee sabh jaa kee ridh sidh avaraa saad |
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ sanjog vijog due kaar chalaaveh lekhe aaveh bhaag |
Original Gurmukhi with romanized transliteration, via the GurbaniNow API. An English translation will be added once a cleared translation is available.