U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1 8

Text

1

ਸਰਮ ਖੰਡ ਕੀ ਬਾਣੀ ਰੂਪੁ ॥ saram khandd kee baanee roop |

2

ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ tithai ghaarrat gharreeai bahut anoop |

3

ਤਾ ਕੀਆ ਗਲਾ ਕਥੀਆ ਨਾ ਜਾਹਿ ॥ taa keea galaa katheea naa jaeh |

4

ਜੇ ਕੋ ਕਹੈ ਪਿਛੈ ਪਛੁਤਾਇ ॥ je ko kahai pichhai pachhutaae |

5

ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ tithai gharreeai surat mat man budh |

6

ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥ tithai gharreeai suraa sidhaa kee sudh |36|

7

ਕਰਮ ਖੰਡ ਕੀ ਬਾਣੀ ਜੋਰੁ ॥ karam khandd kee baanee jor |

8

ਤਿਥੈ ਹੋਰੁ ਨ ਕੋਈ ਹੋਰੁ ॥ tithai hor na koee hor |

9

ਤਿਥੈ ਜੋਧ ਮਹਾਬਲ ਸੂਰ ॥ tithai jodh mahaabal soor |

10

ਤਿਨ ਮਹਿ ਰਾਮੁ ਰਹਿਆ ਭਰਪੂਰ ॥ tin meh raam rahiaa bharapoor |

11

ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ tithai seeto seetaa mahimaa maeh |

12

ਤਾ ਕੇ ਰੂਪ ਨ ਕਥਨੇ ਜਾਹਿ ॥ taa ke roop na kathane jaeh |

13

ਨਾ ਓਹਿ ਮਰਹਿ ਨ ਠਾਗੇ ਜਾਹਿ ॥ naa ohi mareh na tthaage jaeh |

14

ਜਿਨ ਕੈ ਰਾਮੁ ਵਸੈ ਮਨ ਮਾਹਿ ॥ jin kai raam vasai man maeh |

15

ਤਿਥੈ ਭਗਤ ਵਸਹਿ ਕੇ ਲੋਅ ॥ tithai bhagat vaseh ke loa |

16

ਕਰਹਿ ਅਨੰਦੁ ਸਚਾ ਮਨਿ ਸੋਇ ॥ kareh anand sachaa man soe |

17

ਸਚ ਖੰਡਿ ਵਸੈ ਨਿਰੰਕਾਰੁ ॥ sach khandd vasai nirankaar |

18

ਕਰਿ ਕਰਿ ਵੇਖੈ ਨਦਰਿ ਨਿਹਾਲ ॥ kar kar vekhai nadar nihaal |

19

ਤਿਥੈ ਖੰਡ ਮੰਡਲ ਵਰਭੰਡ ॥ tithai khandd manddal varabhandd |

20

ਜੇ ਕੋ ਕਥੈ ਤ ਅੰਤ ਨ ਅੰਤ ॥ je ko kathai ta ant na ant |

21

ਤਿਥੈ ਲੋਅ ਲੋਅ ਆਕਾਰ ॥ tithai loa loa aakaar |

22

ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ jiv jiv hukam tivai tiv kaar |

23

ਵੇਖੈ ਵਿਗਸੈ ਕਰਿ ਵੀਚਾਰੁ ॥ vekhai vigasai kar veechaar |

24

ਨਾਨਕ ਕਥਨਾ ਕਰੜਾ ਸਾਰੁ ॥੩੭॥ naanak kathanaa kararraa saar |37|

25

ਜਤੁ ਪਾਹਾਰਾ ਧੀਰਜੁ ਸੁਨਿਆਰੁ ॥ jat paahaaraa dheeraj suniaar |

26

ਅਹਰਣਿ ਮਤਿ ਵੇਦੁ ਹਥੀਆਰੁ ॥ aharan mat ved hatheeaar |

27

ਭਉ ਖਲਾ ਅਗਨਿ ਤਪ ਤਾਉ ॥ bhau khalaa agan tap taau |

28

ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ bhaanddaa bhaau amrit tith dtaal |

29

ਘੜੀਐ ਸਬਦੁ ਸਚੀ ਟਕਸਾਲ ॥ gharreeai sabad sachee ttakasaal |

30

ਜਿਨ ਕਉ ਨਦਰਿ ਕਰਮੁ ਤਿਨ ਕਾਰ ॥ jin kau nadar karam tin kaar |

31

ਨਾਨਕ ਨਦਰੀ ਨਦਰਿ ਨਿਹਾਲ ॥੩੮॥ naanak nadaree nadar nihaal |38|

32

ਸਲੋਕੁ ॥ salok |

33

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ pavan guroo paanee pitaa maataa dharat mehat |

34

ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ divas raat due daaee daaeaa khelai sagal jagat |

35

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ changiaaeea buriaaeea vaachai dharam hadoor |

36

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ karamee aapo aapanee ke nerrai ke door |

37

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ jinee naam dhiaaeaa ge masakat ghaal |

38

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ naanak te mukh ujale ketee chhuttee naal |1|

39

ਸੋ ਦਰੁ ਰਾਗੁ ਆਸਾ ਮਹਲਾ ੧ ॥ so dar raag aasaa mahalaa 1 |

40

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

41

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ so dar teraa kehaa so ghar kehaa jit beh sarab samaale |

42

ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ vaaje tere naad anek asankhaa kete tere vaavanahaare |

43

ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ kete tere raag paree siau kaheeeh kete tere gaavanahaare |

44

ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ gaavan tudhano pavan paanee baisantar gaavai raajaa dharam duaare |

45

ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ gaavan tudhano chit gupat likh jaanan likh likh dharam beechaare |

46

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ gaavan tudhano eesar brahamaa devee sohan tere sadaa savaare |

47

ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ gaavan tudhano indr indraasan baitthe devatiaa dar naale |

48

ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ gaavan tudhano sidh samaadhee andar gaavan tudhano saadh beechaare |

Original Gurmukhi with romanized transliteration, via the GurbaniNow API. An English translation will be added once a cleared translation is available.