U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-1001
Ch. 1 of 1002 →

Sikhism

Ang-1001 1

Text

1

ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ moorre tai man te raam bisaario |

2

ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ ॥ loon khaae kareh haraamakhoree pekhat nain bidaario |1| rahaau |

3

ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥ asaadh rog upajio tan bheetar ttarat na kaahoo ttaario |

4

ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥ prabh bisarat mahaa dukh paaeo ihu naanak tat beechaario |2|8|

5

ਮਾਰੂ ਮਹਲਾ ੫ ॥ maaroo mahalaa 5 |

6

ਚਰਨ ਕਮਲ ਪ੍ਰਭ ਰਾਖੇ ਚੀਤਿ ॥ charan kamal prabh raakhe cheet |

7

ਹਰਿ ਗੁਣ ਗਾਵਹ ਨੀਤਾ ਨੀਤ ॥ har gun gaavah neetaa neet |

8

ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ tis bin doojaa avar na koaoo |

9

ਆਦਿ ਮਧਿ ਅੰਤਿ ਹੈ ਸੋਊ ॥੧॥ aad madh ant hai soaoo |1|

10

ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ ॥ santan kee ott aape aap |1| rahaau |

11

ਜਾ ਕੈ ਵਸਿ ਹੈ ਸਗਲ ਸੰਸਾਰੁ ॥ jaa kai vas hai sagal sansaar |

12

ਆਪੇ ਆਪਿ ਆਪਿ ਨਿਰੰਕਾਰੁ ॥ aape aap aap nirankaar |

13

ਨਾਨਕ ਗਹਿਓ ਸਾਚਾ ਸੋਇ ॥ naanak gahio saachaa soe |

14

ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥ sukh paaeaa fir dookh na hoe |2|9|

15

ਮਾਰੂ ਮਹਲਾ ੫ ਘਰੁ ੩ ॥ maaroo mahalaa 5 ghar 3 |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ praan sukhadaataa jeea sukhadaataa tum kaahe bisaario agiaanath |

18

ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥੧॥ hochhaa mad chaakh hoe tum baavar dulabh janam akaarath |1|

19

ਰੇ ਨਰ ਐਸੀ ਕਰਹਿ ਇਆਨਥ ॥ re nar aisee kareh eaanath |

20

ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ ॥ taj saarangadhar bhram too bhoolaa mohi lapattio daasee sang saanath |1| rahaau |

21

ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥ dharaneedhar tiaag neech kul seveh hau hau karat bihaavath |

22

ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥ fokatt karam kareh agiaanee manamukh andh kahaavath |2|

23

ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥ sat hotaa asat kar maaniaa jo binasat so nihachal jaanath |

24

ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥ par kee kau apanee kar pakaree aise bhool bhulaanath |3|

25

ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥ khatree braahaman sood vais sabh ekai naam taraanath |

26

ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥ gur naanak upades kehat hai jo sunai so paar paraanath |4|1|10|

27

ਮਾਰੂ ਮਹਲਾ ੫ ॥ maaroo mahalaa 5 |

28

ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥ gupat karataa sang so prabh ddahakaave manukhaae |

29

ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥ bisaar har jeeo bikhai bhogeh tapat tham gal laae |1|

30

ਰੇ ਨਰ ਕਾਇ ਪਰ ਗ੍ਰਿਹਿ ਜਾਇ ॥ re nar kaae par grihi jaae |

31

ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥ kuchal katthor kaam garadhabh tum nahee sunio dharam raae |1| rahaau |

32

ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥ bikaar paathar galeh baadhe nind pott siraae |

33

ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥੨॥ mahaa saagar samud langhanaa paar na paranaa jaae |2|

34

ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥ kaam krodh lobh mohi biaapio netr rakhe firaae |

35

ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥੩॥ sees utthaavan na kabahoo milee mahaa dutar maae |3|

36

ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥ soor mukataa sasee mukataa braham giaanee alipaae |

37

ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥੪॥ subhaavat jaise baisantar alipat sadaa niramalaae |4|

38

ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥ jis karam khuliaa tis lahiaa parradaa jin gur peh maniaa subhaae |

Original Gurmukhi with romanized transliteration, via the GurbaniNow API. An English translation will be added once a cleared translation is available.