Sikhism
Ang-1001 100
Text
ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੩॥ naanak se akharreea bian jinee ddisando maa piree |3|
ਪਉੜੀ ॥ paurree |
ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ jin jan guramukh seviaa tin sabh sukh paaee |
ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ ohu aap tariaa kuttanb siau sabh jagat taraaee |
ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ on har naamaa dhan sanchiaa sabh tikhaa bujhaaee |
ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ on chhadde laalach dunee ke antar liv laaee |
ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ os sadaa sadaa ghar anand hai har sakhaa sahaaee |
ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ on vairee mitr sam keetiaa sabh naal subhaaee |
ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥ hoaa ohee al jag meh gur giaan japaaee |
ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥ poorab likhiaa paaeaa har siau ban aaee |16|
ਡਖਣੇ ਮਃ ੫ ॥ ddakhane mahalaa 5 |
ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥ sach suhaavaa kaadteeai koorrai koorree soe |
ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥੧॥ naanak virale jaaneeeh jin sach palai hoe |1|
ਮਃ ੫ ॥ mahalaa 5 |
ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥ sajan mukh anoop atthe pehar nihaalasaa |
ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥੨॥ sutarree so sahu dditth tai supane hau khaneeai |2|
ਮਃ ੫ ॥ mahalaa 5 |
ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ॥ sajan sach parakh mukh alaavan thotharaa |
ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥੩॥ man majhaahoo lakh tudhahu door na su piree |3|
ਪਉੜੀ ॥ paurree |
ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥ dharat aakaas paataal hai chand soor binaasee |
ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥ baadisaah saah umaraav khaan dtaeh ddere jaasee |
ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥ rang tung gareeb masat sabh lok sidhaasee |
ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥ kaajee sekh masaaeikaa sabhe utth jaasee |
ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥ peer paikaabar aaulee ko thir na rahaasee |
ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥ rojaa baag nivaaj kateb vin bujhe sabh jaasee |
ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥ lakh chauraaseeh medanee sabh aavai jaasee |
ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥੧੭॥ nihachal sach khudaae ek khudaae bandaa abinaasee |17|
ਡਖਣੇ ਮਃ ੫ ॥ ddakhane mahalaa 5 |
ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥ dditthee habh dtandtol hikas baajh na koe |
ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥ aau sajan too mukh lag meraa tan man tthandtaa hoe |1|
ਮਃ ੫ ॥ mahalaa 5 |
ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥ aasak aasaa baaharaa moo man vaddee aas |
ਆਸ ਨਿਰਾਸਾ ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸ ॥੨॥ aas niraasaa hik too hau bal bal bal geeaas |2|
ਮਃ ੫ ॥ mahalaa 5 |
ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥ vichhorraa sune ddukh vin dditthe mariod |
ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥ baajh piaare aapane birahee naa dheerod |3|
ਪਉੜੀ ॥ paurree |
ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ tatt teerath dev devaaliaa kedaar mathuraa kaasee |
ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥ kott teteesaa devate san indrai jaasee |
ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥ simrit saasatr bed chaar khatt daras samaasee |
ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥ pothee panddit geet kavit kavate bhee jaasee |
ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥ jatee satee saniaaseea sabh kaalai vaasee |
ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥ mun jogee diganbaraa jamai san jaasee |
ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥ jo deesai so vinasanaa sabh binas binaasee |
ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥ thir paarabraham paramesaro sevak thir hosee |18|
ਸਲੋਕ ਡਖਣੇ ਮਃ ੫ ॥ salok ddakhane mahalaa 5 |
ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥ sai nange neh nang bhukhe lakh na bhukhiaa |
ਡੁਖੇ ਕੋੜਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦਿਸਟਿ ॥੧॥ ddukhe korr na ddukh naanak piree pikhando subh disatt |1|
Original Gurmukhi with romanized transliteration, via the GurbaniNow API. An English translation will be added once a cleared translation is available.