Sikhism
Ang-1001 11
Text
ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥ gur poore saabaas hai kaattai man peeraa |2|
ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥ laalaa golaa dhanee ko kiaa khau vaddiaaeeai |
ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥ bhaanai bakhase pooraa dhanee sach kaar kamaaeeai |
ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥ vichhurriaa kau mel le gur kau bal jaaeeai |3|
ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥ laale gole mat kharee gur kee mat neekee |
ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥ saachee surat suhaavanee manamukh mat feekee |
ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥ man tan teraa too prabhoo sach dheerak dhur kee |4|
ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥ saachai baisan utthanaa sach bhojan bhaakhiaa |
ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥ chit sachai vito sachaa saachaa ras chaakhiaa |
ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥ saachai ghar saachai rakhe gur bachan subhaakhiaa |5|
ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥ manamukh kau aalas ghano faathe ojaarree |
ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥ faathaa chugai nit chogarree lag bandh vigaarree |
ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥ gur parasaadee mukat hoe saache nij taarree |6|
ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥ anahat laalaa bedhiaa prabh het piaaree |
ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥ bin saache jeeo jal blau jhootthe vekaaree |
ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥ baad kaaraa sabh chhoddeea saachee tar taaree |7|
ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥ jinee naam visaariaa tinaa tthaur na tthaau |
ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥ laalai laalach tiaagiaa paaeaa har naau |
ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥ too bakhaseh taa mel laihi naanak bal jaau |8|4|
ਮਾਰੂ ਮਹਲਾ ੧ ॥ maaroo mahalaa 1 |
ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥ laalai gaarab chhoddiaa gur kai bhai sehaj subhaaee |
ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥ laalai khasam pachhaaniaa vaddee vaddiaaee |
ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥ khasam miliai sukh paaeaa keemat kehan na jaaee |1|
ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥ laalaa golaa khasam kaa khasamai vaddiaaee |
ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥ gur parasaadee ubare har kee saranaaee |1| rahaau |
ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥ laale no sir kaar hai dhur khasam furamaaee |
ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥ laalai hukam pachhaaniaa sadaa rahai rajaaee |
ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥ aape meeraa bakhas le vaddee vaddiaaee |2|
ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥ aap sachaa sabh sach hai gur sabad bujhaaee |
ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥ teree sevaa so kare jis no laihi too laaee |
ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥ bin sevaa kinai na paaeaa doojai bharam khuaaee |3|
ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥ so kiau manahu visaareeai nit devai charrai savaaeaa |
ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥ jeeo pindd sabh tis daa saahu tinai vich paaeaa |
ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥ jaa kripaa kare taa seveeai sev sach samaaeaa |4|
ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥ laalaa so jeevat marai mar vichahu aap gavaae |
ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥ bandhan tootteh mukat hoe trisanaa agan bujhaae |
ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥ sabh meh naam nidhaan hai guramukh ko paae |5|
ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥ laale vich gun kichh nahee laalaa avaganiaar |
ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥ tudh jevadd daataa ko nahee too bakhasanahaar |
ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥ teraa hukam laalaa mane eeh karanee saar |6|
ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥ gur saagar amrit sar jo ichhe so fal paae |
ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥ naam padaarath amar hai hiradai man vasaae |
Original Gurmukhi with romanized transliteration, via the GurbaniNow API. An English translation will be added once a cleared translation is available.