U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 13

Text

1

ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ antar agan na gur bin boojhai baahar pooar taapai |

2

ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ gur sevaa bin bhagat na hovee kiau kar cheenas aapai |

3

ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ nindaa kar kar narak nivaasee antar aatam jaapai |

4

ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥ atthasatth teerath bharam vigoocheh kiau mal dhopai paapai |3|

5

ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ chhaanee khaak bibhoot charraaee maaeaa kaa mag johai |

6

ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ antar baahar ek na jaanai saach kahe te chhohai |

7

ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ paatth parrai mukh jhoottho bolai nigure kee mat ohai |

8

ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥ naam na japee kiau sukh paavai bin naavai kiau sohai |4|

9

ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ moondd muddaae jattaa sikh baadhee mon rahai abhimaanaa |

10

ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ manooaa ddolai deh dis dhaavai bin rat aatam giaanaa |

11

ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥ amrit chhodd mahaa bikh peevai maaeaa kaa devaanaa |

12

ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥ kirat na mittee hukam na boojhai pasooaa maeh samaanaa |5|

13

ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥ haath kamanddal kaaparreea man trisanaa upajee bhaaree |

14

ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ eisatree taj kar kaam viaapiaa chit laaeaa par naaree |

15

ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥ sikh kare kar sabad na cheenai lanpatt hai baajaaree |

16

ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥ antar bikh baahar nibharaatee taa jam kare khuaaree |6|

17

ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ so saniaasee jo satigur sevai vichahu aap gavaae |

18

ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ chhaadan bhojan kee aas na karee achint milai so paae |

19

ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥ bakai na bolai khimaa dhan sangrahai taamas naam jalaae |

20

ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥ dhan girahee saniaasee jogee ji har charanee chit laae |7|

21

ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ aas niraas rahai saniaasee ekas siau liv laae |

22

ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥ har ras peevai taa saat aavai nij ghar taarree laae |

23

ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ manooaa na ddolai guramukh boojhai dhaavat varaj rahaae |

24

ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥ grihu sareer guramatee khoje naam padaarath paae |8|

25

ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ brahamaa bisan mahes saresatt naam rate veechaaree |

26

ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ khaanee baanee gagan pataalee jantaa jot tumaaree |

27

ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ sabh sukh mukat naam dhun baanee sach naam ur dhaaree |

28

ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥ naam binaa nahee chhoottas naanak saachee tar too taaree |9|7|

29

ਮਾਰੂ ਮਹਲਾ ੧ ॥ maaroo mahalaa 1 |

30

ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ maat pitaa sanjog upaae rakat bind mil pindd kare |

31

ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥ antar garabh uradh liv laagee so prabh saare daat kare |1|

32

ਸੰਸਾਰੁ ਭਵਜਲੁ ਕਿਉ ਤਰੈ ॥ sansaar bhavajal kiau tarai |

33

ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥ guramukh naam niranjan paaeeai afario bhaar afaar ttarai |1| rahaau |

34

ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥ te gun visar ge aparaadhee mai bauraa kiaa krau hare |

35

ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥ too daataa deaal sabhai sir ahinis daat samaar kare |2|

36

ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥ chaar padaarath lai jag janamiaa siv sakatee ghar vaas dhare |

Original Gurmukhi with romanized transliteration, via the GurbaniNow API. An English translation will be added once a cleared translation is available.