U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 14

Text

1

ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥ laagee bhookh maaeaa mag johai mukat padaarath mohi khare |3|

2

ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ karan palaav kare nahee paavai it ut dtoodtat thaak pare |

3

ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥ kaam krodh ahankaar viaape koorr kuttanb siau preet kare |4|

4

ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ khaavai bhogai sun sun dekhai pahir dikhaavai kaal ghare |

5

ਬਿਨੁ ਗੁਰਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥ bin gurasabad na aap pachhaanai bin har naam na kaal ttare |5|

6

ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ jetaa mohu haumai kar bhoole meree meree karate chheen khare |

7

ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥ tan dhan binasai sahasai sahasaa fir pachhutaavai mukh dhoor pare |6|

8

ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥ biradh bheaa joban tan khisiaa kaf kantth biroodho nainahu neer dtare |

9

ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥ charan rahe kar kanpan laage saakat raam na ridai hare |7|

10

ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥ surat gee kaalee hoo dhaule kisai na bhaavai rakhio ghare |

11

ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥ bisarat naam aise dokh laageh jam maar samaare narak khare |8|

12

ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ poorab janam ko lekh na mittee janam marai kaa kau dos dhare |

13

ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰਸਬਦੈ ਜਨਮੁ ਜਰੇ ॥੯॥ bin gur baad jeevan hor maranaa bin gurasabadai janam jare |9|

14

ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ khusee khuaar bhe ras bhogan fokatt karam vikaar kare |

15

ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥ naam bisaar lobh mool khoeo sir dharam raae kaa ddandd pare |10|

16

ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥ guramukh raam naam gun gaaveh jaa kau har prabh nadar kare |

17

ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥ te niramal purakh aparanpar poore te jag meh gur govind hare |11|

18

ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ har simarahu gur bachan samaarahu sangat har jan bhaau kare |

19

ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥ har jan gur paradhaan duaarai naanak tin jan kee ren hare |12|8|

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਮਾਰੂ ਕਾਫੀ ਮਹਲਾ ੧ ਘਰੁ ੨ ॥ maaroo kaafee mahalaa 1 ghar 2 |

22

ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ aavau vanyau ddunmanee kitee mitr kareo |

23

ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥ saa dhan dtoee na lahai vaadtee kiau dheereo |1|

24

ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ maiddaa man rataa aapanarre pir naal |

25

ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥ hau ghol ghumaaee khaneeai keetee hik bhoree nadar nihaal |1| rahaau |

26

ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ peeearrai ddohaaganee saahurarrai kiau jaau |

27

ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥ mai gal aaugan muttharree bin pir jhoor maraau |2|

28

ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥ peeearrai pir samalaa saahurarrai ghar vaas |

29

ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥ sukh savandh sohaaganee pir paaeaa gunataas |3|

30

ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ lef nihaalee patt kee kaaparr ang banaae |

31

ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥ pir mutee ddohaaganee tin ddukhee rain vihaae |4|

Original Gurmukhi with romanized transliteration, via the GurbaniNow API. An English translation will be added once a cleared translation is available.