Sikhism
Ang-1001 17
Text
ਮਾਰੂ ਮਹਲਾ ੫ ਘਰੁ ੩ ਅਸਟਪਦੀਆ ॥ maaroo mahalaa 5 ghar 3 asattapadeea |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥੧॥ lakh chauraaseeh bhramate bhramate dulabh janam ab paaeo |1|
ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥ re moorre too hochhai ras lapattaaeo |
ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥੧॥ ਰਹਾਉ ॥ amrit sang basat hai terai bikhiaa siau urajhaaeo |1| rahaau |
ਰਤਨ ਜਵੇਹਰ ਬਨਜਨਿ ਆਇਓ ਕਾਲਰੁ ਲਾਦਿ ਚਲਾਇਓ ॥੨॥ ratan javehar banajan aaeo kaalar laad chalaaeo |2|
ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥੩॥ jih ghar meh tudh rahanaa basanaa so ghar cheet na aaeo |3|
ਅਟਲ ਅਖੰਡ ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ ॥੪॥ attal akhandd praan sukhadaaee ik nimakh nahee tujh gaaeo |4|
ਜਹਾ ਜਾਣਾ ਸੋ ਥਾਨੁ ਵਿਸਾਰਿਓ ਇਕ ਨਿਮਖ ਨਹੀ ਮਨੁ ਲਾਇਓ ॥੫॥ jahaa jaanaa so thaan visaario ik nimakh nahee man laaeo |5|
ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥੬॥ putr kalatr grih dekh samagree is hee meh urajhaaeo |6|
ਜਿਤੁ ਕੋ ਲਾਇਓ ਤਿਤ ਹੀ ਲਾਗਾ ਤੈਸੇ ਕਰਮ ਕਮਾਇਓ ॥੭॥ jit ko laaeo tith hee laagaa taise karam kamaaeo |7|
ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ ॥੮॥੧॥ jau bheo kripaal taa saadhasang paaeaa jan naanak braham dhiaaeo |8|1|
ਮਾਰੂ ਮਹਲਾ ੫ ॥ maaroo mahalaa 5 |
ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥ kar anugrahu raakh leeno bheo saadhoo sang |
ਹਰਿ ਨਾਮ ਰਸੁ ਰਸਨਾ ਉਚਾਰੈ ਮਿਸਟ ਗੂੜਾ ਰੰਗੁ ॥੧॥ har naam ras rasanaa uchaarai misatt goorraa rang |1|
ਮੇਰੇ ਮਾਨ ਕੋ ਅਸਥਾਨੁ ॥ mere maan ko asathaan |
ਮੀਤ ਸਾਜਨ ਸਖਾ ਬੰਧਪੁ ਅੰਤਰਜਾਮੀ ਜਾਨੁ ॥੧॥ ਰਹਾਉ ॥ meet saajan sakhaa bandhap antarajaamee jaan |1| rahaau |
ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥ sansaar saagar jin upaaeo saran prabh kee gahee |
ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮਕੰਕਰੁ ਕਿਛੁ ਨ ਕਹੀ ॥੨॥ gur prasaadee prabh araadhe jamakankar kichh na kahee |2|
ਮੋਖ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥ mokh mukat duaar jaa kai sant ridaa bhanddaar |
ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥੩॥ jeea jugat sujaan suaamee sadaa raakhanahaar |3|
ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥ dookh darad kales binaseh jis basai man maeh |
ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥੪॥ mirat narak asathaan bikharre bikh na pohai taeh |4|
ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥ ridh sidh nav nidh jaa kai amritaa paravaah |
ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥੫॥ aad ante madh pooran aooch agam agaah |5|
ਸਿਧ ਸਾਧਿਕ ਦੇਵ ਮੁਨਿ ਜਨ ਬੇਦ ਕਰਹਿ ਉਚਾਰੁ ॥ sidh saadhik dev mun jan bed kareh uchaar |
ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥੬॥ simar suaamee sukh sehaj bhuncheh nahee ant paaraavaar |6|
ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥ anik praachhat mitteh khin meh ridai jap bhagavaan |
ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ ॥੭॥ paavanaa te mahaa paavan kott daan isanaan |7|
ਬਲ ਬੁਧਿ ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥ bal budh sudh paraan sarabas santanaa kee raas |
ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ ॥੮॥੨॥ bisar naahee nimakh man te naanak kee aradaas |8|2|
ਮਾਰੂ ਮਹਲਾ ੫ ॥ maaroo mahalaa 5 |
ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥ sasatr teekhan kaatt ddaario man na keeno ros |
ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥੧॥ kaaj uaa ko le savaario til na deeno dos |1|
ਮਨ ਮੇਰੇ ਰਾਮ ਰਉ ਨਿਤ ਨੀਤਿ ॥ man mere raam rau nit neet |
ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥੧॥ ਰਹਾਉ ॥ deaal dev kripaal gobind sun santanaa kee reet |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.