U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 18

Text

1

ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥ charan talai ugaeh baisio sram na rahio sareer |

2

ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥੨॥ mahaa saagar neh viaapai khineh utario teer |2|

3

ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥ chandan agar kapoor lepan tis sange nahee preet |

4

ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥ bisattaa mootr khod til til man na manee bipareet |3|

5

ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ aooch neech bikaar sukrit sanlagan sabh sukh chhatr |

6

ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥੪॥ mitr satru na kachhoo jaanai sarab jeea samat |4|

7

ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ kar pragaas prachandd pragattio andhakaar binaas |

8

ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥੫॥ pavitr apavitrah kiran laage man na bheo bikhaad |5|

9

ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ seet mand sugandh chalio sarab thaan samaan |

10

ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥ jahaa saa kichh tahaa laagio til na sankaa maan |6|

11

ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ subhaae abhaae ju nikatt aavai seet taa kaa jaae |

12

ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥ aap par kaa kachh na jaanai sadaa sehaj subhaae |7|

13

ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥ charan saran sanaath ihu man rang raate laal |

14

ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥ gopaal gun nit gaau naanak bhe prabh kirapaal |8|3|

15

ਮਾਰੂ ਮਹਲਾ ੫ ਘਰੁ ੪ ਅਸਟਪਦੀਆ ॥ maaroo mahalaa 5 ghar 4 asattapadeea |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥ chaadanaa chaadan aangan prabh jeeo antar chaadanaa |1|

18

ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥ aaraadhanaa araadhan neekaa har har naam araadhanaa |2|

19

ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥ tiaaganaa tiaagan neekaa kaam krodh lobh tiaaganaa |3|

20

ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥ maaganaa maagan neekaa har jas gur te maaganaa |4|

21

ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥ jaaganaa jaagan neekaa har keeratan meh jaaganaa |5|

22

ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥ laaganaa laagan neekaa gur charanee man laaganaa |6|

23

ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥ eih bidh tiseh paraapate jaa kai masatak bhaaganaa |7|

24

ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥ kahu naanak tis sabh kichh neekaa jo prabh kee saranaaganaa |8|1|4|

25

ਮਾਰੂ ਮਹਲਾ ੫ ॥ maaroo mahalaa 5 |

26

ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥ aau jee too aau hamaarai har jas sravan sunaavanaa |1| rahaau |

27

ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥ tudh aavat meraa man tan hariaa har jas tum sang gaavanaa |1|

28

ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥ sant kripaa te hiradai vaasai doojaa bhaau mittaavanaa |2|

29

ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥੩॥ bhagat deaa te budh paragaasai duramat dookh tajaavanaa |3|

30

ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥ darasan bhettat hot puneetaa punarap garabh na paavanaa |4|

31

ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥੫॥ nau nidh ridh sidh paaee jo tumarai man bhaavanaa |5|

32

ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥ sant binaa mai thaau na koee avar na soojhai jaavanaa |6|

33

ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥੭॥ mohi niragun kau koe na raakhai santaa sang samaavanaa |7|

34

ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥ kahu naanak gur chalat dikhaaeaa man madhe har har raavanaa |8|2|5|

Original Gurmukhi with romanized transliteration, via the GurbaniNow API. An English translation will be added once a cleared translation is available.