U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 2

Text

1

ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥ gur mantru avakhadh naam deenaa jan naanak sankatt jon na paae |5|2|

2

ਰੇ ਨਰ ਇਨ ਬਿਧਿ ਪਾਰਿ ਪਰਾਇ ॥ re nar in bidh paar paraae |

3

ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥੨॥੧੧॥ dhiaae har jeeo hoe miratak tiaag doojaa bhaau | rahaau doojaa |2|11|

4

ਮਾਰੂ ਮਹਲਾ ੫ ॥ maaroo mahalaa 5 |

5

ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥ baahar dtoodtan te chhoott pare gur ghar hee maeh dikhaaeaa thaa |

6

ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥੧॥ anbhau acharaj roop prabh pekhiaa meraa man chhodd na katahoo jaaeaa thaa |1|

7

ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ ॥ maanak paaeo re paaeo har pooraa paaeaa thaa |

8

ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ ॥ mol amol na paaeaa jaaee kar kirapaa guroo divaaeaa thaa |1| rahaau |

9

ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥ adisatt agochar paarabraham mil saadhoo akath kathaaeaa thaa |

10

ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥੨॥ anahad sabad dasam duaar vajio teh amrit naam chuaaeaa thaa |2|

11

ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥ tott naahee man trisanaa boojhee akhutt bhanddaar samaaeaa thaa |

12

ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥ charan charan charan gur seve agharr gharrio ras paaeaa thaa |3|

13

ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥ sahaje aavaa sahaje jaavaa sahaje man khelaaeaa thaa |

14

ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥ kahu naanak bharam gur khoeaa taa har mahalee mehal paaeaa thaa |4|3|12|

15

ਮਾਰੂ ਮਹਲਾ ੫ ॥ maaroo mahalaa 5 |

16

ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥ jiseh saaj nivaajiaa tiseh siau ruch naeh |

17

ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥੧॥ aan rootee aan boeeai fal na foolai taeh |1|

18

ਰੇ ਮਨ ਵਤ੍ਰ ਬੀਜਣ ਨਾਉ ॥ re man vatr beejan naau |

19

ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥੧॥ ਰਹਾਉ ॥ boe khetee laae manooaa bhalo smau suaau |1| rahaau |

20

ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ khoe khaharraa bharam man kaa satigur saranee jaae |

21

ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥ karam jis kau dhurahu likhiaa soee kaar kamaae |2|

22

ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥ bhaau laagaa gobid siau ghaal paaee thaae |

23

ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥੩॥ khet merai jamiaa nikhutt na kabahoo jaae |3|

24

ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥ paaeaa amol padaaratho chhodd na katahoo jaae |

25

ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥ kahu naanak sukh paaeaa tripat rahe aaghaae |4|4|13|

26

ਮਾਰੂ ਮਹਲਾ ੫ ॥ maaroo mahalaa 5 |

27

ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ footto aanddaa bharam kaa maneh bheo paragaas |

28

ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥ kaattee beree pagah te gur keenee band khalaas |1|

29

ਆਵਣ ਜਾਣੁ ਰਹਿਓ ॥ aavan jaan rahio |

30

ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥ tapat karraahaa bujh geaa gur seetal naam deeo |1| rahaau |

31

ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥ jab te saadhoo sang bheaa tau chhodd ge nigahaar |

32

ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥੨॥ jis kee attak tis te chhuttee tau kahaa karai kottavaar |2|

33

ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥ chookaa bhaaraa karam kaa hoe nihakaramaa |

34

ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥ saagar te kandtai charre gur keene dharamaa |3|

35

ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥ sach thaan sach baitthakaa sach suaau banaaeaa |

36

ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥ sach poonjee sach vakharo naanak ghar paaeaa |4|5|14|

37

ਮਾਰੂ ਮਹਲਾ ੫ ॥ maaroo mahalaa 5 |

Original Gurmukhi with romanized transliteration, via the GurbaniNow API. An English translation will be added once a cleared translation is available.