U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 24

Text

1

ਗੁਰਮੁਖਿ ਵਿਰਲਾ ਚੀਨੈ ਕੋਈ ॥ guramukh viralaa cheenai koee |

2

ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥ due pag dharam dhare dharaneedhar guramukh saach tithaaee he |8|

3

ਰਾਜੇ ਧਰਮੁ ਕਰਹਿ ਪਰਥਾਏ ॥ raaje dharam kareh parathaae |

4

ਆਸਾ ਬੰਧੇ ਦਾਨੁ ਕਰਾਏ ॥ aasaa bandhe daan karaae |

5

ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥ raam naam bin mukat na hoee thaake karam kamaaee he |9|

6

ਕਰਮ ਧਰਮ ਕਰਿ ਮੁਕਤਿ ਮੰਗਾਹੀ ॥ karam dharam kar mukat mangaahee |

7

ਮੁਕਤਿ ਪਦਾਰਥੁ ਸਬਦਿ ਸਲਾਹੀ ॥ mukat padaarath sabad salaahee |

8

ਬਿਨੁ ਗੁਰਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥ bin gurasabadai mukat na hoee parapanch kar bharamaaee he |10|

9

ਮਾਇਆ ਮਮਤਾ ਛੋਡੀ ਨ ਜਾਈ ॥ maaeaa mamataa chhoddee na jaaee |

10

ਸੇ ਛੂਟੇ ਸਚੁ ਕਾਰ ਕਮਾਈ ॥ se chhootte sach kaar kamaaee |

11

ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥ ahinis bhagat rate veechaaree tthaakur siau ban aaee he |11|

12

ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ eik jap tap kar kar teerath naaveh |

13

ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥ jiau tudh bhaavai tivai chalaaveh |

14

ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥ hatth nigreh apateej na bheejai bin har gur kin pat paaee he |12|

15

ਕਲੀ ਕਾਲ ਮਹਿ ਇਕ ਕਲ ਰਾਖੀ ॥ kalee kaal meh ik kal raakhee |

16

ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ bin gur poore kinai na bhaakhee |

17

ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥ manamukh koorr varatai varataaraa bin satigur bharam na jaaee he |13|

18

ਸਤਿਗੁਰੁ ਵੇਪਰਵਾਹੁ ਸਿਰੰਦਾ ॥ satigur veparavaahu sirandaa |

19

ਨਾ ਜਮ ਕਾਣਿ ਨ ਛੰਦਾ ਬੰਦਾ ॥ naa jam kaan na chhandaa bandaa |

20

ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥ jo tis seve so abinaasee naa tis kaal santaaee he |14|

21

ਗੁਰ ਮਹਿ ਆਪੁ ਰਖਿਆ ਕਰਤਾਰੇ ॥ gur meh aap rakhiaa karataare |

22

ਗੁਰਮੁਖਿ ਕੋਟਿ ਅਸੰਖ ਉਧਾਰੇ ॥ guramukh kott asankh udhaare |

23

ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥ sarab jeea jagajeevan daataa nirbhau mail na kaaee he |15|

24

ਸਗਲੇ ਜਾਚਹਿ ਗੁਰ ਭੰਡਾਰੀ ॥ sagale jaacheh gur bhanddaaree |

25

ਆਪਿ ਨਿਰੰਜਨੁ ਅਲਖ ਅਪਾਰੀ ॥ aap niranjan alakh apaaree |

26

ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥ naanak saach kahai prabh jaachai mai deejai saach rajaaee he |16|4|

27

ਮਾਰੂ ਮਹਲਾ ੧ ॥ maaroo mahalaa 1 |

28

ਸਾਚੈ ਮੇਲੇ ਸਬਦਿ ਮਿਲਾਏ ॥ saachai mele sabad milaae |

29

ਜਾ ਤਿਸੁ ਭਾਣਾ ਸਹਜਿ ਸਮਾਏ ॥ jaa tis bhaanaa sehaj samaae |

30

ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥ tribhavan jot dharee paramesar avar na doojaa bhaaee he |1|

31

ਜਿਸ ਕੇ ਚਾਕਰ ਤਿਸ ਕੀ ਸੇਵਾ ॥ jis ke chaakar tis kee sevaa |

32

ਸਬਦਿ ਪਤੀਜੈ ਅਲਖ ਅਭੇਵਾ ॥ sabad pateejai alakh abhevaa |

33

ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥ bhagataa kaa gunakaaree karataa bakhas le vaddiaaee he |2|

34

ਦੇਦੇ ਤੋਟਿ ਨ ਆਵੈ ਸਾਚੇ ॥ dede tott na aavai saache |

35

ਲੈ ਲੈ ਮੁਕਰਿ ਪਉਦੇ ਕਾਚੇ ॥ lai lai mukar paude kaache |

36

ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥ mool na boojheh saach na reejheh doojai bharam bhulaaee he |3|

37

ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ guramukh jaag rahe din raatee |

38

ਸਾਚੇ ਕੀ ਲਿਵ ਗੁਰਮਤਿ ਜਾਤੀ ॥ saache kee liv guramat jaatee |

39

ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥ manamukh soe rahe se lootte guramukh saabat bhaaee he |4|

40

ਕੂੜੇ ਆਵੈ ਕੂੜੇ ਜਾਵੈ ॥ koorre aavai koorre jaavai |

41

ਕੂੜੇ ਰਾਤੀ ਕੂੜੁ ਕਮਾਵੈ ॥ koorre raatee koorr kamaavai |

42

ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥ sabad mile se daragah paidhe guramukh surat samaaee he |5|

43

ਕੂੜਿ ਮੁਠੀ ਠਗੀ ਠਗਵਾੜੀ ॥ koorr mutthee tthagee tthagavaarree |

44

ਜਿਉ ਵਾੜੀ ਓਜਾੜਿ ਉਜਾੜੀ ॥ jiau vaarree ojaarr ujaarree |

45

ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥ naam binaa kichh saad na laagai har bisariai dukh paaee he |6|

46

ਭੋਜਨੁ ਸਾਚੁ ਮਿਲੈ ਆਘਾਈ ॥ bhojan saach milai aaghaaee |

47

ਨਾਮ ਰਤਨੁ ਸਾਚੀ ਵਡਿਆਈ ॥ naam ratan saachee vaddiaaee |

48

ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥ cheenai aap pachhaanai soee jotee jot milaaee he |7|

Original Gurmukhi with romanized transliteration, via the GurbaniNow API. An English translation will be added once a cleared translation is available.