U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 25

Text

1

ਨਾਵਹੁ ਭੁਲੀ ਚੋਟਾ ਖਾਏ ॥ naavahu bhulee chottaa khaae |

2

ਬਹੁਤੁ ਸਿਆਣਪ ਭਰਮੁ ਨ ਜਾਏ ॥ bahut siaanap bharam na jaae |

3

ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥ pach pach mue achet na cheteh ajagar bhaar ladaaee he |8|

4

ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ bin baad birodheh koee naahee |

5

ਮੈ ਦੇਖਾਲਿਹੁ ਤਿਸੁ ਸਾਲਾਹੀ ॥ mai dekhaalihu tis saalaahee |

6

ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥ man tan arap milai jagajeevan har siau banat banaaee he |9|

7

ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥ prabh kee gat mit koe na paavai |

8

ਜੇ ਕੋ ਵਡਾ ਕਹਾਇ ਵਡਾਈ ਖਾਵੈ ॥ je ko vaddaa kahaae vaddaaee khaavai |

9

ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥ saache saahib tott na daatee sagalee tineh upaaee he |10|

10

ਵਡੀ ਵਡਿਆਈ ਵੇਪਰਵਾਹੇ ॥ vaddee vaddiaaee veparavaahe |

11

ਆਪਿ ਉਪਾਏ ਦਾਨੁ ਸਮਾਹੇ ॥ aap upaae daan samaahe |

12

ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥ aap deaal door nahee daataa miliaa sehaj rajaaee he |11|

13

ਇਕਿ ਸੋਗੀ ਇਕਿ ਰੋਗਿ ਵਿਆਪੇ ॥ eik sogee ik rog viaape |

14

ਜੋ ਕਿਛੁ ਕਰੇ ਸੁ ਆਪੇ ਆਪੇ ॥ jo kichh kare su aape aape |

15

ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥ bhagat bhaau gur kee mat pooree anahad sabad lakhaaee he |12|

16

ਇਕਿ ਨਾਗੇ ਭੂਖੇ ਭਵਹਿ ਭਵਾਏ ॥ eik naage bhookhe bhaveh bhavaae |

17

ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥ eik hatth kar mareh na keemat paae |

18

ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥ gat avigat kee saar na jaanai boojhai sabad kamaaee he |13|

19

ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥ eik teerath naaveh an na khaaveh |

20

ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ eik agan jalaaveh deh khapaaveh |

21

ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥ raam naam bin mukat na hoee kit bidh paar langhaaee he |14|

22

ਗੁਰਮਤਿ ਛੋਡਹਿ ਉਝੜਿ ਜਾਈ ॥ guramat chhoddeh ujharr jaaee |

23

ਮਨਮੁਖਿ ਰਾਮੁ ਨ ਜਪੈ ਅਵਾਈ ॥ manamukh raam na japai avaaee |

24

ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥ pach pach booddeh koorr kamaaveh koorr kaal bairaaee he |15|

25

ਹੁਕਮੇ ਆਵੈ ਹੁਕਮੇ ਜਾਵੈ ॥ hukame aavai hukame jaavai |

26

ਬੂਝੈ ਹੁਕਮੁ ਸੋ ਸਾਚਿ ਸਮਾਵੈ ॥ boojhai hukam so saach samaavai |

27

ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥ naanak saach milai man bhaavai guramukh kaar kamaaee he |16|5|

28

ਮਾਰੂ ਮਹਲਾ ੧ ॥ maaroo mahalaa 1 |

29

ਆਪੇ ਕਰਤਾ ਪੁਰਖੁ ਬਿਧਾਤਾ ॥ aape karataa purakh bidhaataa |

30

ਜਿਨਿ ਆਪੇ ਆਪਿ ਉਪਾਇ ਪਛਾਤਾ ॥ jin aape aap upaae pachhaataa |

31

ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥ aape satigur aape sevak aape srisatt upaaee he |1|

32

ਆਪੇ ਨੇੜੈ ਨਾਹੀ ਦੂਰੇ ॥ aape nerrai naahee doore |

33

ਬੂਝਹਿ ਗੁਰਮੁਖਿ ਸੇ ਜਨ ਪੂਰੇ ॥ boojheh guramukh se jan poore |

34

ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥ tin kee sangat ahinis laahaa gur sangat eeh vaddaaee he |2|

35

ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ jug jug sant bhale prabh tere |

36

ਹਰਿ ਗੁਣ ਗਾਵਹਿ ਰਸਨ ਰਸੇਰੇ ॥ har gun gaaveh rasan rasere |

37

ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ ausatat kareh parahar dukh daalad jin naahee chint paraaee he |3|

38

ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ oe jaagat raheh na soote deeseh |

39

ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ sangat kul taare saach pareeseh |

40

ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥ kalimal mail naahee te niramal oe raheh bhagat liv laaee he |4|

41

ਬੂਝਹੁ ਹਰਿ ਜਨ ਸਤਿਗੁਰ ਬਾਣੀ ॥ boojhahu har jan satigur baanee |

42

ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ehu joban saas hai deh puraanee |

43

ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥ aaj kaal mar jaaeeai praanee har jap jap ridai dhiaaee he |5|

44

ਛੋਡਹੁ ਪ੍ਰਾਣੀ ਕੂੜ ਕਬਾੜਾ ॥ chhoddahu praanee koorr kabaarraa |

45

ਕੂੜੁ ਮਾਰੇ ਕਾਲੁ ਉਛਾਹਾੜਾ ॥ koorr maare kaal uchhaahaarraa |

46

ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥ saakat koorr pacheh man haumai duhu maarag pachai pachaaee he |6|

Original Gurmukhi with romanized transliteration, via the GurbaniNow API. An English translation will be added once a cleared translation is available.