Sikhism
Ang-1001 29
Text
ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ kar kirapaa prabh paar utaaree |
ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥ agan paanee saagar at gaharaa gur satigur paar utaaraa he |2|
ਮਨਮੁਖ ਅੰਧੁਲੇ ਸੋਝੀ ਨਾਹੀ ॥ manamukh andhule sojhee naahee |
ਆਵਹਿ ਜਾਹਿ ਮਰਹਿ ਮਰਿ ਜਾਹੀ ॥ aaveh jaeh mareh mar jaahee |
ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥ poorab likhiaa lekh na mittee jam dar andh khuaaraa he |3|
ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥ eik aaveh jaaveh ghar vaas na paaveh |
ਕਿਰਤ ਕੇ ਬਾਧੇ ਪਾਪ ਕਮਾਵਹਿ ॥ kirat ke baadhe paap kamaaveh |
ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥ andhule sojhee boojh na kaaee lobh buraa ahankaaraa he |4|
ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ pir bin kiaa tis dhan seegaaraa |
ਪਰ ਪਿਰ ਰਾਤੀ ਖਸਮੁ ਵਿਸਾਰਾ ॥ par pir raatee khasam visaaraa |
ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥ jiau besuaa poot baap ko kaheeai tiau fokatt kaar vikaaraa he |5|
ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ pret pinjar meh dookh ghanere |
ਨਰਕਿ ਪਚਹਿ ਅਗਿਆਨ ਅੰਧੇਰੇ ॥ narak pacheh agiaan andhere |
ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥ dharam raae kee baakee leejai jin har kaa naam visaaraa he |6|
ਸੂਰਜੁ ਤਪੈ ਅਗਨਿ ਬਿਖੁ ਝਾਲਾ ॥ sooraj tapai agan bikh jhaalaa |
ਅਪਤੁ ਪਸੂ ਮਨਮੁਖੁ ਬੇਤਾਲਾ ॥ apat pasoo manamukh betaalaa |
ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥ aasaa manasaa koorr kamaaveh rog buraa buriaaraa he |7|
ਮਸਤਕਿ ਭਾਰੁ ਕਲਰ ਸਿਰਿ ਭਾਰਾ ॥ masatak bhaar kalar sir bhaaraa |
ਕਿਉ ਕਰਿ ਭਵਜਲੁ ਲੰਘਸਿ ਪਾਰਾ ॥ kiau kar bhavajal langhas paaraa |
ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥ satigur bohith aad jugaadee raam naam nisataaraa he |8|
ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥ putr kalatr jag het piaaraa |
ਮਾਇਆ ਮੋਹੁ ਪਸਰਿਆ ਪਾਸਾਰਾ ॥ maaeaa mohu pasariaa paasaaraa |
ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥ jam ke faahe satigur torre guramukh tat beechaaraa he |9|
ਕੂੜਿ ਮੁਠੀ ਚਾਲੈ ਬਹੁ ਰਾਹੀ ॥ koorr mutthee chaalai bahu raahee |
ਮਨਮੁਖੁ ਦਾਝੈ ਪੜਿ ਪੜਿ ਭਾਹੀ ॥ manamukh daajhai parr parr bhaahee |
ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥ amrit naam guroo vadd daanaa naam japahu sukh saaraa he |10|
ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ satigur tutthaa sach drirraae |
ਸਭਿ ਦੁਖ ਮੇਟੇ ਮਾਰਗਿ ਪਾਏ ॥ sabh dukh mette maarag paae |
ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥ kanddaa paae na gaddee moole jis satigur raakhanahaaraa he |11|
ਖੇਹੂ ਖੇਹ ਰਲੈ ਤਨੁ ਛੀਜੈ ॥ khehoo kheh ralai tan chheejai |
ਮਨਮੁਖੁ ਪਾਥਰੁ ਸੈਲੁ ਨ ਭੀਜੈ ॥ manamukh paathar sail na bheejai |
ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥ karan palaav kare bahutere narak surag avataaraa he |12|
ਮਾਇਆ ਬਿਖੁ ਭੁਇਅੰਗਮ ਨਾਲੇ ॥ maaeaa bikh bhueiangam naale |
ਇਨਿ ਦੁਬਿਧਾ ਘਰ ਬਹੁਤੇ ਗਾਲੇ ॥ ein dubidhaa ghar bahute gaale |
ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥ satigur baajhahu preet na upajai bhagat rate pateeaaraa he |13|
ਸਾਕਤ ਮਾਇਆ ਕਉ ਬਹੁ ਧਾਵਹਿ ॥ saakat maaeaa kau bahu dhaaveh |
ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥ naam visaar kahaa sukh paaveh |
ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥ trihu gun antar khapeh khapaaveh naahee paar utaaraa he |14|
ਕੂਕਰ ਸੂਕਰ ਕਹੀਅਹਿ ਕੂੜਿਆਰਾ ॥ kookar sookar kaheeeh koorriaaraa |
ਭਉਕਿ ਮਰਹਿ ਭਉ ਭਉ ਭਉਹਾਰਾ ॥ bhauk mareh bhau bhau bhauhaaraa |
ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥ man tan jhootthe koorr kamaaveh duramat daragah haaraa he |15|
ਸਤਿਗੁਰੁ ਮਿਲੈ ਤ ਮਨੂਆ ਟੇਕੈ ॥ satigur milai ta manooaa ttekai |
ਰਾਮ ਨਾਮੁ ਦੇ ਸਰਣਿ ਪਰੇਕੈ ॥ raam naam de saran parekai |
ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥ har dhan naam amolak devai har jas daragah piaaraa he |16|
Original Gurmukhi with romanized transliteration, via the GurbaniNow API. An English translation will be added once a cleared translation is available.