U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 31

Text

1

ਹਉਮੈ ਮਮਤਾ ਕਰਦਾ ਆਇਆ ॥ haumai mamataa karadaa aaeaa |

2

ਆਸਾ ਮਨਸਾ ਬੰਧਿ ਚਲਾਇਆ ॥ aasaa manasaa bandh chalaaeaa |

3

ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥ meree meree karat kiaa le chaale bikh laade chhaar bikaaraa he |15|

4

ਹਰਿ ਕੀ ਭਗਤਿ ਕਰਹੁ ਜਨ ਭਾਈ ॥ har kee bhagat karahu jan bhaaee |

5

ਅਕਥੁ ਕਥਹੁ ਮਨੁ ਮਨਹਿ ਸਮਾਈ ॥ akath kathahu man maneh samaaee |

6

ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥ autth chalataa tthaak rakhahu ghar apunai dukh kaatte kaattanahaaraa he |16|

7

ਹਰਿ ਗੁਰ ਪੂਰੇ ਕੀ ਓਟ ਪਰਾਤੀ ॥ har gur poore kee ott paraatee |

8

ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ guramukh har liv guramukh jaatee |

9

ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥ naanak raam naam mat aootam har bakhase paar utaaraa he |17|4|10|

10

ਮਾਰੂ ਮਹਲਾ ੧ ॥ maaroo mahalaa 1 |

11

ਸਰਣਿ ਪਰੇ ਗੁਰਦੇਵ ਤੁਮਾਰੀ ॥ saran pare guradev tumaaree |

12

ਤੂ ਸਮਰਥੁ ਦਇਆਲੁ ਮੁਰਾਰੀ ॥ too samarath deaal muraaree |

13

ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥ tere choj na jaanai koee too pooraa purakh bidhaataa he |1|

14

ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥ too aad jugaad kareh pratipaalaa |

15

ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ghatt ghatt roop anoop deaalaa |

16

ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥ jiau tudh bhaavai tivai chalaaveh sabh tero keea kamaataa he |2|

17

ਅੰਤਰਿ ਜੋਤਿ ਭਲੀ ਜਗਜੀਵਨ ॥ antar jot bhalee jagajeevan |

18

ਸਭਿ ਘਟ ਭੋਗੈ ਹਰਿ ਰਸੁ ਪੀਵਨ ॥ sabh ghatt bhogai har ras peevan |

19

ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥ aape levai aape devai tihu loee jagat pit daataa he |3|

20

ਜਗਤੁ ਉਪਾਇ ਖੇਲੁ ਰਚਾਇਆ ॥ jagat upaae khel rachaaeaa |

21

ਪਵਣੈ ਪਾਣੀ ਅਗਨੀ ਜੀਉ ਪਾਇਆ ॥ pavanai paanee aganee jeeo paaeaa |

22

ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥ dehee nagaree nau daravaaje so dasavaa gupat rahaataa he |4|

23

ਚਾਰਿ ਨਦੀ ਅਗਨੀ ਅਸਰਾਲਾ ॥ chaar nadee aganee asaraalaa |

24

ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥ koee guramukh boojhai sabad niraalaa |

25

ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥ saakat duramat ddoobeh daajheh gur raakhe har liv raataa he |5|

26

ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥ ap tej vaae prithamee aakaasaa |

27

ਤਿਨ ਮਹਿ ਪੰਚ ਤਤੁ ਘਰਿ ਵਾਸਾ ॥ tin meh panch tat ghar vaasaa |

28

ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥ satigur sabad raheh rang raataa taj maaeaa haumai bhraataa he |6|

29

ਇਹੁ ਮਨੁ ਭੀਜੈ ਸਬਦਿ ਪਤੀਜੈ ॥ eihu man bheejai sabad pateejai |

30

ਬਿਨੁ ਨਾਵੈ ਕਿਆ ਟੇਕ ਟਿਕੀਜੈ ॥ bin naavai kiaa ttek ttikeejai |

31

ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥ antar chor muhai ghar mandar in saakat doot na jaataa he |7|

32

ਦੁੰਦਰ ਦੂਤ ਭੂਤ ਭੀਹਾਲੇ ॥ dundar doot bhoot bheehaale |

33

ਖਿੰਚੋਤਾਣਿ ਕਰਹਿ ਬੇਤਾਲੇ ॥ khinchotaan kareh betaale |

34

ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥ sabad surat bin aavai jaavai pat khoee aavat jaataa he |8|

35

ਕੂੜੁ ਕਲਰੁ ਤਨੁ ਭਸਮੈ ਢੇਰੀ ॥ koorr kalar tan bhasamai dteree |

36

ਬਿਨੁ ਨਾਵੈ ਕੈਸੀ ਪਤਿ ਤੇਰੀ ॥ bin naavai kaisee pat teree |

37

ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥ baadhe mukat naahee jug chaare jamakankar kaal paraataa he |9|

38

ਜਮ ਦਰਿ ਬਾਧੇ ਮਿਲਹਿ ਸਜਾਈ ॥ jam dar baadhe mileh sajaaee |

39

ਤਿਸੁ ਅਪਰਾਧੀ ਗਤਿ ਨਹੀ ਕਾਈ ॥ tis aparaadhee gat nahee kaaee |

40

ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥ karan palaav kare bilalaavai jiau kunddee meen paraataa he |10|

41

ਸਾਕਤੁ ਫਾਸੀ ਪੜੈ ਇਕੇਲਾ ॥ saakat faasee parrai ikelaa |

42

ਜਮ ਵਸਿ ਕੀਆ ਅੰਧੁ ਦੁਹੇਲਾ ॥ jam vas keea andh duhelaa |

43

ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥ raam naam bin mukat na soojhai aaj kaal pach jaataa he |11|

44

ਸਤਿਗੁਰ ਬਾਝੁ ਨ ਬੇਲੀ ਕੋਈ ॥ satigur baajh na belee koee |

45

ਐਥੈ ਓਥੈ ਰਾਖਾ ਪ੍ਰਭੁ ਸੋਈ ॥ aithai othai raakhaa prabh soee |

46

ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥ raam naam devai kar kirapaa iau salalai salal milaataa he |12|

Original Gurmukhi with romanized transliteration, via the GurbaniNow API. An English translation will be added once a cleared translation is available.