Sikhism
Ang-1001 33
Text
ਸਭੁ ਕੋ ਬੋਲੈ ਆਪਣ ਭਾਣੈ ॥ sabh ko bolai aapan bhaanai |
ਮਨਮੁਖੁ ਦੂਜੈ ਬੋਲਿ ਨ ਜਾਣੈ ॥ manamukh doojai bol na jaanai |
ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥ andhule kee mat andhalee bolee aae geaa dukh taahaa he |11|
ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ dukh meh janamai dukh meh maranaa |
ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥ dookh na mittai bin gur kee saranaa |
ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥ dookhee upajai dookhee binasai kiaa lai aaeaa kiaa lai jaahaa he |12|
ਸਚੀ ਕਰਣੀ ਗੁਰ ਕੀ ਸਿਰਕਾਰਾ ॥ sachee karanee gur kee sirakaaraa |
ਆਵਣੁ ਜਾਣੁ ਨਹੀ ਜਮ ਧਾਰਾ ॥ aavan jaan nahee jam dhaaraa |
ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥ ddaal chhodd tat mool paraataa man saachaa omaahaa he |13|
ਹਰਿ ਕੇ ਲੋਗ ਨਹੀ ਜਮੁ ਮਾਰੈ ॥ har ke log nahee jam maarai |
ਨਾ ਦੁਖੁ ਦੇਖਹਿ ਪੰਥਿ ਕਰਾਰੈ ॥ naa dukh dekheh panth karaarai |
ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥ raam naam ghatt antar poojaa avar na doojaa kaahaa he |14|
ਓੜੁ ਨ ਕਥਨੈ ਸਿਫਤਿ ਸਜਾਈ ॥ orr na kathanai sifat sajaaee |
ਜਿਉ ਤੁਧੁ ਭਾਵਹਿ ਰਹਹਿ ਰਜਾਈ ॥ jiau tudh bhaaveh raheh rajaaee |
ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥ daragah paidhe jaan suhele hukam sache paatisaahaa he |15|
ਕਿਆ ਕਹੀਐ ਗੁਣ ਕਥਹਿ ਘਨੇਰੇ ॥ kiaa kaheeai gun katheh ghanere |
ਅੰਤੁ ਨ ਪਾਵਹਿ ਵਡੇ ਵਡੇਰੇ ॥ ant na paaveh vadde vaddere |
ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥ naanak saach milai pat raakhahu too sir saahaa paatisaahaa he |16|6|12|
ਮਾਰੂ ਮਹਲਾ ੧ ਦਖਣੀ ॥ maaroo mahalaa 1 dakhanee |
ਕਾਇਆ ਨਗਰੁ ਨਗਰ ਗੜ ਅੰਦਰਿ ॥ kaaeaa nagar nagar garr andar |
ਸਾਚਾ ਵਾਸਾ ਪੁਰਿ ਗਗਨੰਦਰਿ ॥ saachaa vaasaa pur gaganandar |
ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥੧॥ asathir thaan sadaa niramaaeil aape aap upaaeidaa |1|
ਅੰਦਰਿ ਕੋਟ ਛਜੇ ਹਟਨਾਲੇ ॥ andar kott chhaje hattanaale |
ਆਪੇ ਲੇਵੈ ਵਸਤੁ ਸਮਾਲੇ ॥ aape levai vasat samaale |
ਬਜਰ ਕਪਾਟ ਜੜੇ ਜੜਿ ਜਾਣੈ ਗੁਰਸਬਦੀ ਖੋਲਾਇਦਾ ॥੨॥ bajar kapaatt jarre jarr jaanai gurasabadee kholaaeidaa |2|
ਭੀਤਰਿ ਕੋਟ ਗੁਫਾ ਘਰ ਜਾਈ ॥ bheetar kott gufaa ghar jaaee |
ਨਉ ਘਰ ਥਾਪੇ ਹੁਕਮਿ ਰਜਾਈ ॥ nau ghar thaape hukam rajaaee |
ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥ dasavai purakh alekh apaaree aape alakh lakhaaeidaa |3|
ਪਉਣ ਪਾਣੀ ਅਗਨੀ ਇਕ ਵਾਸਾ ॥ paun paanee aganee ik vaasaa |
ਆਪੇ ਕੀਤੋ ਖੇਲੁ ਤਮਾਸਾ ॥ aape keeto khel tamaasaa |
ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥ baladee jal nivarai kirapaa te aape jal nidh paaeidaa |4|
ਧਰਤਿ ਉਪਾਇ ਧਰੀ ਧਰਮ ਸਾਲਾ ॥ dharat upaae dharee dharam saalaa |
ਉਤਪਤਿ ਪਰਲਉ ਆਪਿ ਨਿਰਾਲਾ ॥ autapat parlau aap niraalaa |
ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥ pavanai khel keea sabh thaaee kalaa khinch dtaahaaeidaa |5|
ਭਾਰ ਅਠਾਰਹ ਮਾਲਣਿ ਤੇਰੀ ॥ bhaar atthaarah maalan teree |
ਚਉਰੁ ਢੁਲੈ ਪਵਣੈ ਲੈ ਫੇਰੀ ॥ chaur dtulai pavanai lai feree |
ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥੬॥ chand sooraj due deepak raakhe sas ghar soor samaaeidaa |6|
ਪੰਖੀ ਪੰਚ ਉਡਰਿ ਨਹੀ ਧਾਵਹਿ ॥ pankhee panch uddar nahee dhaaveh |
ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥ safalio birakh amrit fal paaveh |
ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥ guramukh sehaj ravai gun gaavai har ras chog chugaaeidaa |7|
ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥ jhilamil jhilakai chand na taaraa |
ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥ sooraj kiran na bijul gainaaraa |
ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥ akathee kthau chihan nahee koee poor rahiaa man bhaaeidaa |8|
ਪਸਰੀ ਕਿਰਣਿ ਜੋਤਿ ਉਜਿਆਲਾ ॥ pasaree kiran jot ujiaalaa |
ਕਰਿ ਕਰਿ ਦੇਖੈ ਆਪਿ ਦਇਆਲਾ ॥ kar kar dekhai aap deaalaa |
ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥ anahad run jhunakaar sadaa dhun nirbhau kai ghar vaaeidaa |9|
Original Gurmukhi with romanized transliteration, via the GurbaniNow API. An English translation will be added once a cleared translation is available.