U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 37

Text

1

ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥ guramukh hoe su hukam pachhaanai maanai hukam samaaeidaa |9|

2

ਹੁਕਮੇ ਆਇਆ ਹੁਕਮਿ ਸਮਾਇਆ ॥ hukame aaeaa hukam samaaeaa |

3

ਹੁਕਮੇ ਦੀਸੈ ਜਗਤੁ ਉਪਾਇਆ ॥ hukame deesai jagat upaaeaa |

4

ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥ hukame surag machh peaalaa hukame kalaa rahaaeidaa |10|

5

ਹੁਕਮੇ ਧਰਤੀ ਧਉਲ ਸਿਰਿ ਭਾਰੰ ॥ hukame dharatee dhaul sir bhaaran |

6

ਹੁਕਮੇ ਪਉਣ ਪਾਣੀ ਗੈਣਾਰੰ ॥ hukame paun paanee gainaaran |

7

ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥ hukame siv sakatee ghar vaasaa hukame khel khelaaeidaa |11|

8

ਹੁਕਮੇ ਆਡਾਣੇ ਆਗਾਸੀ ॥ hukame aaddaane aagaasee |

9

ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ hukame jal thal tribhavan vaasee |

10

ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥ hukame saas giraas sadaa fun hukame dekh dikhaaeidaa |12|

11

ਹੁਕਮਿ ਉਪਾਏ ਦਸ ਅਉਤਾਰਾ ॥ hukam upaae das aautaaraa |

12

ਦੇਵ ਦਾਨਵ ਅਗਣਤ ਅਪਾਰਾ ॥ dev daanav aganat apaaraa |

13

ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥ maanai hukam su daragah paijhai saach milaae samaaeidaa |13|

14

ਹੁਕਮੇ ਜੁਗ ਛਤੀਹ ਗੁਦਾਰੇ ॥ hukame jug chhateeh gudaare |

15

ਹੁਕਮੇ ਸਿਧ ਸਾਧਿਕ ਵੀਚਾਰੇ ॥ hukame sidh saadhik veechaare |

16

ਆਪਿ ਨਾਥੁ ਨਥਂੀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥ aap naath nathanee sabh jaa kee bakhase mukat karaaeidaa |14|

17

ਕਾਇਆ ਕੋਟੁ ਗੜੈ ਮਹਿ ਰਾਜਾ ॥ kaaeaa kott garrai meh raajaa |

18

ਨੇਬ ਖਵਾਸ ਭਲਾ ਦਰਵਾਜਾ ॥ neb khavaas bhalaa daravaajaa |

19

ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥ mithiaa lobh naahee ghar vaasaa lab paap pachhutaaeidaa |15|

20

ਸਤੁ ਸੰਤੋਖੁ ਨਗਰ ਮਹਿ ਕਾਰੀ ॥ sat santokh nagar meh kaaree |

21

ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ jat sat sanjam saran muraaree |

22

ਨਾਨਕ ਸਹਜਿ ਮਿਲੈ ਜਗਜੀਵਨੁ ਗੁਰਸਬਦੀ ਪਤਿ ਪਾਇਦਾ ॥੧੬॥੪॥੧੬॥ naanak sehaj milai jagajeevan gurasabadee pat paaeidaa |16|4|16|

23

ਮਾਰੂ ਮਹਲਾ ੧ ॥ maaroo mahalaa 1 |

24

ਸੁੰਨ ਕਲਾ ਅਪਰੰਪਰਿ ਧਾਰੀ ॥ sun kalaa aparanpar dhaaree |

25

ਆਪਿ ਨਿਰਾਲਮੁ ਅਪਰ ਅਪਾਰੀ ॥ aap niraalam apar apaaree |

26

ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥ aape kudarat kar kar dekhai sunahu sun upaaeidaa |1|

27

ਪਉਣੁ ਪਾਣੀ ਸੁੰਨੈ ਤੇ ਸਾਜੇ ॥ paun paanee sunai te saaje |

28

ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ srisatt upaae kaaeaa garr raaje |

29

ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥ agan paanee jeeo jot tumaaree sune kalaa rahaaeidaa |2|

30

ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ sunahu brahamaa bisan mahes upaae |

31

ਸੁੰਨੇ ਵਰਤੇ ਜੁਗ ਸਬਾਏ ॥ sune varate jug sabaae |

32

ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥ eis pad veechaare so jan pooraa tis mileeai bharam chukaaeidaa |3|

33

ਸੁੰਨਹੁ ਸਪਤ ਸਰੋਵਰ ਥਾਪੇ ॥ sunahu sapat sarovar thaape |

34

ਜਿਨਿ ਸਾਜੇ ਵੀਚਾਰੇ ਆਪੇ ॥ jin saaje veechaare aape |

35

ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥ tit sat sar manooaa guramukh naavai fir baahurr jon na paaeidaa |4|

36

ਸੁੰਨਹੁ ਚੰਦੁ ਸੂਰਜੁ ਗੈਣਾਰੇ ॥ sunahu chand sooraj gainaare |

37

ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ tis kee jot tribhavan saare |

38

ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥ sune alakh apaar niraalam sune taarree laaeidaa |5|

39

ਸੁੰਨਹੁ ਧਰਤਿ ਅਕਾਸੁ ਉਪਾਏ ॥ sunahu dharat akaas upaae |

40

ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ bin thamaa raakhe sach kal paae |

41

ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥ tribhavan saaj mekhulee maaeaa aap upaae khapaaeidaa |6|

42

ਸੁੰਨਹੁ ਖਾਣੀ ਸੁੰਨਹੁ ਬਾਣੀ ॥ sunahu khaanee sunahu baanee |

43

ਸੁੰਨਹੁ ਉਪਜੀ ਸੁੰਨਿ ਸਮਾਣੀ ॥ sunahu upajee sun samaanee |

44

ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥ autabhuj chalat keea sir karatai bisamaad sabad dekhaaeidaa |7|

45

ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ sunahu raat dinas due kee |

46

ਓਪਤਿ ਖਪਤਿ ਸੁਖਾ ਦੁਖ ਦੀਏ ॥ opat khapat sukhaa dukh dee |

47

ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥ sukh dukh hee te amar ateetaa guramukh nij ghar paaeidaa |8|

Original Gurmukhi with romanized transliteration, via the GurbaniNow API. An English translation will be added once a cleared translation is available.