Sikhism
Ang-1001 38
Text
ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥ saam ved rig jujar atharaban |
ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ brahame mukh maaeaa hai trai gun |
ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥ taa kee keemat keh na sakai ko tiau bole jiau bolaaeidaa |9|
ਸੁੰਨਹੁ ਸਪਤ ਪਾਤਾਲ ਉਪਾਏ ॥ sunahu sapat paataal upaae |
ਸੁੰਨਹੁ ਭਵਣ ਰਖੇ ਲਿਵ ਲਾਏ ॥ sunahu bhavan rakhe liv laae |
ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥ aape kaaran keea aparanpar sabh tero keea kamaaeidaa |10|
ਰਜ ਤਮ ਸਤ ਕਲ ਤੇਰੀ ਛਾਇਆ ॥ raj tam sat kal teree chhaaeaa |
ਜਨਮ ਮਰਣ ਹਉਮੈ ਦੁਖੁ ਪਾਇਆ ॥ janam maran haumai dukh paaeaa |
ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥ jis no kripaa kare har guramukh gun chauthai mukat karaaeidaa |11|
ਸੁੰਨਹੁ ਉਪਜੇ ਦਸ ਅਵਤਾਰਾ ॥ sunahu upaje das avataaraa |
ਸ੍ਰਿਸਟਿ ਉਪਾਇ ਕੀਆ ਪਾਸਾਰਾ ॥ srisatt upaae keea paasaaraa |
ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥ dev daanav gan gandharab saaje sabh likhiaa karam kamaaeidaa |12|
ਗੁਰਮੁਖਿ ਸਮਝੈ ਰੋਗੁ ਨ ਹੋਈ ॥ guramukh samajhai rog na hoee |
ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥ eih gur kee paurree jaanai jan koee |
ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥ jugah jugantar mukat paraaein so mukat bheaa pat paaeidaa |13|
ਪੰਚ ਤਤੁ ਸੁੰਨਹੁ ਪਰਗਾਸਾ ॥ panch tat sunahu paragaasaa |
ਦੇਹ ਸੰਜੋਗੀ ਕਰਮ ਅਭਿਆਸਾ ॥ deh sanjogee karam abhiaasaa |
ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥ buraa bhalaa due masatak leekhe paap pun beejaaeidaa |14|
ਊਤਮ ਸਤਿਗੁਰ ਪੁਰਖ ਨਿਰਾਲੇ ॥ aootam satigur purakh niraale |
ਸਬਦਿ ਰਤੇ ਹਰਿ ਰਸਿ ਮਤਵਾਲੇ ॥ sabad rate har ras matavaale |
ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥ ridh budh sidh giaan guroo te paaeeai poorai bhaag milaaeidaa |15|
ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥ eis man maaeaa kau nehu ghaneraa |
ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥ koee boojhahu giaanee karahu niberaa |
ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥ aasaa manasaa haumai sahasaa nar lobhee koorr kamaaeidaa |16|
ਸਤਿਗੁਰ ਤੇ ਪਾਏ ਵੀਚਾਰਾ ॥ satigur te paae veechaaraa |
ਸੁੰਨ ਸਮਾਧਿ ਸਚੇ ਘਰ ਬਾਰਾ ॥ sun samaadh sache ghar baaraa |
ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥ naanak niramal naad sabad dhun sach raamai naam samaaeidaa |17|5|17|
ਮਾਰੂ ਮਹਲਾ ੧ ॥ maaroo mahalaa 1 |
ਜਹ ਦੇਖਾ ਤਹ ਦੀਨ ਦਇਆਲਾ ॥ jeh dekhaa teh deen deaalaa |
ਆਇ ਨ ਜਾਈ ਪ੍ਰਭੁ ਕਿਰਪਾਲਾ ॥ aae na jaaee prabh kirapaalaa |
ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥ jeea andar jugat samaaee rahio niraalam raaeaa |1|
ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ jag tis kee chhaaeaa jis baap na maaeaa |
ਨਾ ਤਿਸੁ ਭੈਣ ਨ ਭਰਾਉ ਕਮਾਇਆ ॥ naa tis bhain na bharaau kamaaeaa |
ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥ naa tis opat khapat kul jaatee ohu ajaraavar man bhaaeaa |2|
ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥ too akaal purakh naahee sir kaalaa |
ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ too purakh alekh agam niraalaa |
ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥ sat santokh sabad at seetal sehaj bhaae liv laaeaa |3|
ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ trai varataae chauthai ghar vaasaa |
ਕਾਲ ਬਿਕਾਲ ਕੀਏ ਇਕ ਗ੍ਰਾਸਾ ॥ kaal bikaal kee ik graasaa |
ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥ niramal jot sarab jagajeevan gur anahad sabad dikhaaeaa |4|
ਊਤਮ ਜਨ ਸੰਤ ਭਲੇ ਹਰਿ ਪਿਆਰੇ ॥ aootam jan sant bhale har piaare |
ਹਰਿ ਰਸ ਮਾਤੇ ਪਾਰਿ ਉਤਾਰੇ ॥ har ras maate paar utaare |
ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥ naanak ren sant jan sangat har gur parasaadee paaeaa |5|
ਤੂ ਅੰਤਰਜਾਮੀ ਜੀਅ ਸਭਿ ਤੇਰੇ ॥ too antarajaamee jeea sabh tere |
Original Gurmukhi with romanized transliteration, via the GurbaniNow API. An English translation will be added once a cleared translation is available.