Sikhism
Ang-1001 39
Text
ਤੂ ਦਾਤਾ ਹਮ ਸੇਵਕ ਤੇਰੇ ॥ too daataa ham sevak tere |
ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥ amrit naam kripaa kar deejai gur giaan ratan deepaaeaa |6|
ਪੰਚ ਤਤੁ ਮਿਲਿ ਇਹੁ ਤਨੁ ਕੀਆ ॥ panch tat mil ihu tan keea |
ਆਤਮ ਰਾਮ ਪਾਏ ਸੁਖੁ ਥੀਆ ॥ aatam raam paae sukh theea |
ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥ karam karatoot amrit fal laagaa har naam ratan man paaeaa |7|
ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ naa tis bhookh piaas man maaniaa |
ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥ sarab niranjan ghatt ghatt jaaniaa |
ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥ amrit ras raataa keval bairaagee guramat bhaae subhaaeaa |8|
ਅਧਿਆਤਮ ਕਰਮ ਕਰੇ ਦਿਨੁ ਰਾਤੀ ॥ adhiaatam karam kare din raatee |
ਨਿਰਮਲ ਜੋਤਿ ਨਿਰੰਤਰਿ ਜਾਤੀ ॥ niramal jot nirantar jaatee |
ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥ sabad rasaal rasan ras rasanaa ben rasaal vajaaeaa |9|
ਬੇਣੁ ਰਸਾਲ ਵਜਾਵੈ ਸੋਈ ॥ ben rasaal vajaavai soee |
ਜਾ ਕੀ ਤ੍ਰਿਭਵਣ ਸੋਝੀ ਹੋਈ ॥ jaa kee tribhavan sojhee hoee |
ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥ naanak boojhahu ih bidh guramat har raam naam liv laaeaa |10|
ਐਸੇ ਜਨ ਵਿਰਲੇ ਸੰਸਾਰੇ ॥ aise jan virale sansaare |
ਗੁਰਸਬਦੁ ਵੀਚਾਰਹਿ ਰਹਹਿ ਨਿਰਾਰੇ ॥ gurasabad veechaareh raheh niraare |
ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥ aap tareh sangat kul taareh tin safal janam jag aaeaa |11|
ਘਰੁ ਦਰੁ ਮੰਦਰੁ ਜਾਣੈ ਸੋਈ ॥ ghar dar mandar jaanai soee |
ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ jis poore gur te sojhee hoee |
ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥ kaaeaa garr mehal mahalee prabh saachaa sach saachaa takhat rachaaeaa |12|
ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥ chatur das haatt deeve due saakhee |
ਸੇਵਕ ਪੰਚ ਨਾਹੀ ਬਿਖੁ ਚਾਖੀ ॥ sevak panch naahee bikh chaakhee |
ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥ antar vasat anoop niramolak gur miliai har dhan paaeaa |13|
ਤਖਤਿ ਬਹੈ ਤਖਤੈ ਕੀ ਲਾਇਕ ॥ takhat bahai takhatai kee laaeik |
ਪੰਚ ਸਮਾਏ ਗੁਰਮਤਿ ਪਾਇਕ ॥ panch samaae guramat paaeik |
ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥ aad jugaadee hai bhee hosee sahasaa bharam chukaaeaa |14|
ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ takhat salaam hovai din raatee |
ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥ eihu saach vaddaaee guramat liv jaatee |
ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥ naanak raam japahu tar taaree har ant sakhaaee paaeaa |15|1|18|
ਮਾਰੂ ਮਹਲਾ ੧ ॥ maaroo mahalaa 1 |
ਹਰਿ ਧਨੁ ਸੰਚਹੁ ਰੇ ਜਨ ਭਾਈ ॥ har dhan sanchahu re jan bhaaee |
ਸਤਿਗੁਰ ਸੇਵਿ ਰਹਹੁ ਸਰਣਾਈ ॥ satigur sev rahahu saranaaee |
ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥ tasakar chor na laagai taa kau dhun upajai sabad jagaaeaa |1|
ਤੂ ਏਕੰਕਾਰੁ ਨਿਰਾਲਮੁ ਰਾਜਾ ॥ too ekankaar niraalam raajaa |
ਤੂ ਆਪਿ ਸਵਾਰਹਿ ਜਨ ਕੇ ਕਾਜਾ ॥ too aap savaareh jan ke kaajaa |
ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥ amar addol apaar amolak har asathir thaan suhaaeaa |2|
ਦੇਹੀ ਨਗਰੀ ਊਤਮ ਥਾਨਾ ॥ dehee nagaree aootam thaanaa |
ਪੰਚ ਲੋਕ ਵਸਹਿ ਪਰਧਾਨਾ ॥ panch lok vaseh paradhaanaa |
ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥ aoopar ekankaar niraalam sun samaadh lagaaeaa |3|
ਦੇਹੀ ਨਗਰੀ ਨਉ ਦਰਵਾਜੇ ॥ dehee nagaree nau daravaaje |
ਸਿਰਿ ਸਿਰਿ ਕਰਣੈਹਾਰੈ ਸਾਜੇ ॥ sir sir karanaihaarai saaje |
ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥ dasavai purakh ateet niraalaa aape alakh lakhaaeaa |4|
ਪੁਰਖੁ ਅਲੇਖੁ ਸਚੇ ਦੀਵਾਨਾ ॥ purakh alekh sache deevaanaa |
ਹੁਕਮਿ ਚਲਾਏ ਸਚੁ ਨੀਸਾਨਾ ॥ hukam chalaae sach neesaanaa |
ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥ naanak khoj lahahu ghar apanaa har aatam raam naam paaeaa |5|
Original Gurmukhi with romanized transliteration, via the GurbaniNow API. An English translation will be added once a cleared translation is available.