Sikhism
Ang-1001 40
Text
ਸਰਬ ਨਿਰੰਜਨ ਪੁਰਖੁ ਸੁਜਾਨਾ ॥ sarab niranjan purakh sujaanaa |
ਅਦਲੁ ਕਰੇ ਗੁਰ ਗਿਆਨ ਸਮਾਨਾ ॥ adal kare gur giaan samaanaa |
ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥ kaam krodh lai garadan maare haumai lobh chukaaeaa |6|
ਸਚੈ ਥਾਨਿ ਵਸੈ ਨਿਰੰਕਾਰਾ ॥ sachai thaan vasai nirankaaraa |
ਆਪਿ ਪਛਾਣੈ ਸਬਦੁ ਵੀਚਾਰਾ ॥ aap pachhaanai sabad veechaaraa |
ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ sachai mehal nivaas nirantar aavan jaan chukaaeaa |7|
ਨਾ ਮਨੁ ਚਲੈ ਨ ਪਉਣੁ ਉਡਾਵੈ ॥ naa man chalai na paun uddaavai |
ਜੋਗੀ ਸਬਦੁ ਅਨਾਹਦੁ ਵਾਵੈ ॥ jogee sabad anaahad vaavai |
ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥ panch sabad jhunakaar niraalam prabh aape vaae sunaaeaa |8|
ਭਉ ਬੈਰਾਗਾ ਸਹਜਿ ਸਮਾਤਾ ॥ bhau bairaagaa sehaj samaataa |
ਹਉਮੈ ਤਿਆਗੀ ਅਨਹਦਿ ਰਾਤਾ ॥ haumai tiaagee anahad raataa |
ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥ anjan saar niranjan jaanai sarab niranjan raaeaa |9|
ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ dukh bhai bhanjan prabh abinaasee |
ਰੋਗ ਕਟੇ ਕਾਟੀ ਜਮ ਫਾਸੀ ॥ rog katte kaattee jam faasee |
ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥ naanak har prabh so bhau bhanjan gur miliai har prabh paaeaa |10|
ਕਾਲੈ ਕਵਲੁ ਨਿਰੰਜਨੁ ਜਾਣੈ ॥ kaalai kaval niranjan jaanai |
ਬੂਝੈ ਕਰਮੁ ਸੁ ਸਬਦੁ ਪਛਾਣੈ ॥ boojhai karam su sabad pachhaanai |
ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥ aape jaanai aap pachhaanai sabh tis kaa choj sabaaeaa |11|
ਆਪੇ ਸਾਹੁ ਆਪੇ ਵਣਜਾਰਾ ॥ aape saahu aape vanajaaraa |
ਆਪੇ ਪਰਖੇ ਪਰਖਣਹਾਰਾ ॥ aape parakhe parakhanahaaraa |
ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥ aape kas kasavattee laae aape keemat paaeaa |12|
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ aap deaal deaa prabh dhaaree |
ਘਟਿ ਘਟਿ ਰਵਿ ਰਹਿਆ ਬਨਵਾਰੀ ॥ ghatt ghatt rav rahiaa banavaaree |
ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥ purakh ateet vasai nihakeval gur purakhai purakh milaaeaa |13|
ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ prabh daanaa beenaa garab gavaae |
ਦੂਜਾ ਮੇਟੈ ਏਕੁ ਦਿਖਾਏ ॥ doojaa mettai ek dikhaae |
ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥ aasaa maeh niraalam jonee akul niranjan gaaeaa |14|
ਹਉਮੈ ਮੇਟਿ ਸਬਦਿ ਸੁਖੁ ਹੋਈ ॥ haumai mett sabad sukh hoee |
ਆਪੁ ਵੀਚਾਰੇ ਗਿਆਨੀ ਸੋਈ ॥ aap veechaare giaanee soee |
ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥ naanak har jas har gun laahaa satasangat sach fal paaeaa |15|2|19|
ਮਾਰੂ ਮਹਲਾ ੧ ॥ maaroo mahalaa 1 |
ਸਚੁ ਕਹਹੁ ਸਚੈ ਘਰਿ ਰਹਣਾ ॥ sach kahahu sachai ghar rahanaa |
ਜੀਵਤ ਮਰਹੁ ਭਵਜਲੁ ਜਗੁ ਤਰਣਾ ॥ jeevat marahu bhavajal jag taranaa |
ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥ gur bohith gur berree tulahaa man har jap paar langhaaeaa |1|
ਹਉਮੈ ਮਮਤਾ ਲੋਭ ਬਿਨਾਸਨੁ ॥ haumai mamataa lobh binaasan |
ਨਉ ਦਰ ਮੁਕਤੇ ਦਸਵੈ ਆਸਨੁ ॥ nau dar mukate dasavai aasan |
ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ aoopar parai parai aparanpar jin aape aap upaaeaa |2|
ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ guramat levahu har liv tareeai |
ਅਕਲੁ ਗਾਇ ਜਮ ਤੇ ਕਿਆ ਡਰੀਐ ॥ akal gaae jam te kiaa ddareeai |
ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ jat jat dekhau tat tat tum hee avar na duteea gaaeaa |3|
ਸਚੁ ਹਰਿ ਨਾਮੁ ਸਚੁ ਹੈ ਸਰਣਾ ॥ sach har naam sach hai saranaa |
ਸਚੁ ਗੁਰਸਬਦੁ ਜਿਤੈ ਲਗਿ ਤਰਣਾ ॥ sach gurasabad jitai lag taranaa |
ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ akath kathai dekhai aparanpar fun garabh na jonee jaaeaa |4|
ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ sach bin sat santokh na paavai |
ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ bin gur mukat na aavai jaavai |
ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥ mool mantru har naam rasaaein kahu naanak pooraa paaeaa |5|
Original Gurmukhi with romanized transliteration, via the GurbaniNow API. An English translation will be added once a cleared translation is available.