U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 41

Text

1

ਸਚ ਬਿਨੁ ਭਵਜਲੁ ਜਾਇ ਨ ਤਰਿਆ ॥ sach bin bhavajal jaae na tariaa |

2

ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ehu samund athaahu mahaa bikh bhariaa |

3

ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥ rahai ateet guramat le aoopar har nirbhau kai ghar paaeaa |6|

4

ਝੂਠੀ ਜਗ ਹਿਤ ਕੀ ਚਤੁਰਾਈ ॥ jhootthee jag hit kee chaturaaee |

5

ਬਿਲਮ ਨ ਲਾਗੈ ਆਵੈ ਜਾਈ ॥ bilam na laagai aavai jaaee |

6

ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥ naam visaar chaleh abhimaanee upajai binas khapaaeaa |7|

7

ਉਪਜਹਿ ਬਿਨਸਹਿ ਬੰਧਨ ਬੰਧੇ ॥ aupajeh binaseh bandhan bandhe |

8

ਹਉਮੈ ਮਾਇਆ ਕੇ ਗਲਿ ਫੰਧੇ ॥ haumai maaeaa ke gal fandhe |

9

ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥ jis raam naam naahee mat guramat so jam pur bandh chalaaeaa |8|

10

ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ gur bin mokh mukat kiau paaeeai |

11

ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ bin gur raam naam kiau dhiaaeeai |

12

ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥ guramat lehu tarahu bhav dutar mukat bhe sukh paaeaa |9|

13

ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ guramat krisan govaradhan dhaare |

14

ਗੁਰਮਤਿ ਸਾਇਰਿ ਪਾਹਣ ਤਾਰੇ ॥ guramat saaeir paahan taare |

15

ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥ guramat lehu param pad paaeeai naanak gur bharam chukaaeaa |10|

16

ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ guramat lehu tarahu sach taaree |

17

ਆਤਮ ਚੀਨਹੁ ਰਿਦੈ ਮੁਰਾਰੀ ॥ aatam cheenahu ridai muraaree |

18

ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥ jam ke faahe kaatteh har jap akul niranjan paaeaa |11|

19

ਗੁਰਮਤਿ ਪੰਚ ਸਖੇ ਗੁਰ ਭਾਈ ॥ guramat panch sakhe gur bhaaee |

20

ਗੁਰਮਤਿ ਅਗਨਿ ਨਿਵਾਰਿ ਸਮਾਈ ॥ guramat agan nivaar samaaee |

21

ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥ man mukh naam japahu jagajeevan rid antar alakh lakhaaeaa |12|

22

ਗੁਰਮੁਖਿ ਬੂਝੈ ਸਬਦਿ ਪਤੀਜੈ ॥ guramukh boojhai sabad pateejai |

23

ਉਸਤਤਿ ਨਿੰਦਾ ਕਿਸ ਕੀ ਕੀਜੈ ॥ ausatat nindaa kis kee keejai |

24

ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥ cheenahu aap japahu jagadeesar har jaganaath man bhaaeaa |13|

25

ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ jo brahamandd khandd so jaanahu |

26

ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ guramukh boojhahu sabad pachhaanahu |

27

ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥ ghatt ghatt bhoge bhoganahaaraa rahai ateet sabaaeaa |14|

28

ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥ guramat bolahu har jas soochaa |

29

ਗੁਰਮਤਿ ਆਖੀ ਦੇਖਹੁ ਊਚਾ ॥ guramat aakhee dekhahu aoochaa |

30

ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥ sravanee naam sunai har baanee naanak har rang rangaaeaa |15|3|20|

31

ਮਾਰੂ ਮਹਲਾ ੧ ॥ maaroo mahalaa 1 |

32

ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ kaam krodh parahar par nindaa |

33

ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ lab lobh taj hohu nichindaa |

34

ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥ bhram kaa sangal torr niraalaa har antar har ras paaeaa |1|

35

ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ nis daaman jiau chamak chandaaein dekhai |

36

ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ahinis jot nirantar pekhai |

37

ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥ aanand roop anoop saroopaa gur poorai dekhaaeaa |2|

38

ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ satigur milahu aape prabh taare |

39

ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ sas ghar soor deepak gainaare |

40

ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥ dekh adisatt rahahu liv laagee sabh tribhavan braham sabaaeaa |3|

41

ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ amrit ras paae trisanaa bhau jaae |

42

ਅਨਭਉ ਪਦੁ ਪਾਵੈ ਆਪੁ ਗਵਾਏ ॥ anbhau pad paavai aap gavaae |

43

ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥ aoochee padavee aoocho aoochaa niramal sabad kamaaeaa |4|

44

ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥ adrisatt agochar naam apaaraa |

Original Gurmukhi with romanized transliteration, via the GurbaniNow API. An English translation will be added once a cleared translation is available.