Sikhism
Ang-1001 42
Text
ਅਤਿ ਰਸੁ ਮੀਠਾ ਨਾਮੁ ਪਿਆਰਾ ॥ at ras meetthaa naam piaaraa |
ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥ naanak kau jug jug har jas deejai har japeeai ant na paaeaa |5|
ਅੰਤਰਿ ਨਾਮੁ ਪਰਾਪਤਿ ਹੀਰਾ ॥ antar naam paraapat heeraa |
ਹਰਿ ਜਪਤੇ ਮਨੁ ਮਨ ਤੇ ਧੀਰਾ ॥ har japate man man te dheeraa |
ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥ dughatt ghatt bhau bhanjan paaeeai baahurr janam na jaaeaa |6|
ਭਗਤਿ ਹੇਤਿ ਗੁਰ ਸਬਦਿ ਤਰੰਗਾ ॥ bhagat het gur sabad tarangaa |
ਹਰਿ ਜਸੁ ਨਾਮੁ ਪਦਾਰਥੁ ਮੰਗਾ ॥ har jas naam padaarath mangaa |
ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥ har bhaavai gur mel milaae har taare jagat sabaaeaa |7|
ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ jin jap japio satigur mat vaa ke |
ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ jamakankar kaal sevak pag taa ke |
ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥ aootam sangat gat mit aootam jag bhaujal paar taraaeaa |8|
ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ eihu bhavajal jagat sabad gur tareeai |
ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ antar kee dubidhaa antar jareeai |
ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥ panch baan le jam kau maarai gaganantar dhanakh charraaeaa |9|
ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥ saakat nar sabad surat kiau paaeeai |
ਸਬਦ ਸੁਰਤਿ ਬਿਨੁ ਆਈਐ ਜਾਈਐ ॥ sabad surat bin aaeeai jaaeeai |
ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥ naanak guramukh mukat paraaein har poorai bhaag milaaeaa |10|
ਨਿਰਭਉ ਸਤਿਗੁਰੁ ਹੈ ਰਖਵਾਲਾ ॥ nirbhau satigur hai rakhavaalaa |
ਭਗਤਿ ਪਰਾਪਤਿ ਗੁਰ ਗੋਪਾਲਾ ॥ bhagat paraapat gur gopaalaa |
ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥ dhun anand anaahad vaajai gur sabad niranjan paaeaa |11|
ਨਿਰਭਉ ਸੋ ਸਿਰਿ ਨਾਹੀ ਲੇਖਾ ॥ nirbhau so sir naahee lekhaa |
ਆਪਿ ਅਲੇਖੁ ਕੁਦਰਤਿ ਹੈ ਦੇਖਾ ॥ aap alekh kudarat hai dekhaa |
ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥ aap ateet ajonee sanbhau naanak guramat so paaeaa |12|
ਅੰਤਰ ਕੀ ਗਤਿ ਸਤਿਗੁਰੁ ਜਾਣੈ ॥ antar kee gat satigur jaanai |
ਸੋ ਨਿਰਭਉ ਗੁਰ ਸਬਦਿ ਪਛਾਣੈ ॥ so nirbhau gur sabad pachhaanai |
ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥ antar dekh nirantar boojhai anat na man ddolaaeaa |13|
ਨਿਰਭਉ ਸੋ ਅਭ ਅੰਤਰਿ ਵਸਿਆ ॥ nirbhau so abh antar vasiaa |
ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ahinis naam niranjan rasiaa |
ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥ naanak har jas sangat paaeeai har sahaje sehaj milaaeaa |14|
ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ antar baahar so prabh jaanai |
ਰਹੈ ਅਲਿਪਤੁ ਚਲਤੇ ਘਰਿ ਆਣੈ ॥ rahai alipat chalate ghar aanai |
ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥ aoopar aad sarab tihu loee sach naanak amrit ras paaeaa |15|4|21|
ਮਾਰੂ ਮਹਲਾ ੧ ॥ maaroo mahalaa 1 |
ਕੁਦਰਤਿ ਕਰਨੈਹਾਰ ਅਪਾਰਾ ॥ kudarat karanaihaar apaaraa |
ਕੀਤੇ ਕਾ ਨਾਹੀ ਕਿਹੁ ਚਾਰਾ ॥ keete kaa naahee kihu chaaraa |
ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥ jeea upaae rijak de aape sir sir hukam chalaaeaa |1|
ਹੁਕਮੁ ਚਲਾਇ ਰਹਿਆ ਭਰਪੂਰੇ ॥ hukam chalaae rahiaa bharapoore |
ਕਿਸੁ ਨੇੜੈ ਕਿਸੁ ਆਖਾਂ ਦੂਰੇ ॥ kis nerrai kis aakhaan doore |
ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥ gupat pragatt har ghatt ghatt dekhahu varatai taak sabaaeaa |2|
ਜਿਸ ਕਉ ਮੇਲੇ ਸੁਰਤਿ ਸਮਾਏ ॥ jis kau mele surat samaae |
ਗੁਰਸਬਦੀ ਹਰਿ ਨਾਮੁ ਧਿਆਏ ॥ gurasabadee har naam dhiaae |
ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥ aanad roop anoop agochar gur miliai bharam jaaeaa |3|
ਮਨ ਤਨ ਧਨ ਤੇ ਨਾਮੁ ਪਿਆਰਾ ॥ man tan dhan te naam piaaraa |
ਅੰਤਿ ਸਖਾਈ ਚਲਣਵਾਰਾ ॥ ant sakhaaee chalanavaaraa |
Original Gurmukhi with romanized transliteration, via the GurbaniNow API. An English translation will be added once a cleared translation is available.