Sikhism
Ang-1001 43
Text
ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥ moh pasaar nahee sang belee bin har gur kin sukh paaeaa |4|
ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ jis kau nadar kare gur pooraa |
ਸਬਦਿ ਮਿਲਾਏ ਗੁਰਮਤਿ ਸੂਰਾ ॥ sabad milaae guramat sooraa |
ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥ naanak gur ke charan sarevahu jin bhoolaa maarag paaeaa |5|
ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ sant janaan har dhan jas piaaraa |
ਗੁਰਮਤਿ ਪਾਇਆ ਨਾਮੁ ਤੁਮਾਰਾ ॥ guramat paaeaa naam tumaaraa |
ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥ jaachik sev kare dar har kai har daragah jas gaaeaa |6|
ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ satigur milai ta mehal bulaae |
ਸਾਚੀ ਦਰਗਹ ਗਤਿ ਪਤਿ ਪਾਏ ॥ saachee daragah gat pat paae |
ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥ saakat tthaur naahee har mandar janam marai dukh paaeaa |7|
ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ sevahu satigur samund athaahaa |
ਪਾਵਹੁ ਨਾਮੁ ਰਤਨੁ ਧਨੁ ਲਾਹਾ ॥ paavahu naam ratan dhan laahaa |
ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥ bikhiaa mal jaae amrit sar naavahu gur sar santokh paaeaa |8|
ਸਤਿਗੁਰ ਸੇਵਹੁ ਸੰਕ ਨ ਕੀਜੈ ॥ satigur sevahu sank na keejai |
ਆਸਾ ਮਾਹਿ ਨਿਰਾਸੁ ਰਹੀਜੈ ॥ aasaa maeh niraas raheejai |
ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥ sansaa dookh binaasan sevahu fir baahurr rog na laaeaa |9|
ਸਾਚੇ ਭਾਵੈ ਤਿਸੁ ਵਡੀਆਏ ॥ saache bhaavai tis vaddeeae |
ਕਉਨੁ ਸੁ ਦੂਜਾ ਤਿਸੁ ਸਮਝਾਏ ॥ kaun su doojaa tis samajhaae |
ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥ har gur moorat ekaa varatai naanak har gur bhaaeaa |10|
ਵਾਚਹਿ ਪੁਸਤਕ ਵੇਦ ਪੁਰਾਨਾਂ ॥ vaacheh pusatak ved puraanaan |
ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ eik beh suneh sunaaveh kaanaan |
ਅਜਗਰ ਕਪਟੁ ਕਹਹੁ ਕਿਉ ਖੁਲੑੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥ ajagar kapatt kahahu kiau khulai bin satigur tat na paaeaa |11|
ਕਰਹਿ ਬਿਭੂਤਿ ਲਗਾਵਹਿ ਭਸਮੈ ॥ kareh bibhoot lagaaveh bhasamai |
ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥ antar krodh chanddaal su haumai |
ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥ paakhandd keene jog na paaeeai bin satigur alakh na paaeaa |12|
ਤੀਰਥ ਵਰਤ ਨੇਮ ਕਰਹਿ ਉਦਿਆਨਾ ॥ teerath varat nem kareh udiaanaa |
ਜਤੁ ਸਤੁ ਸੰਜਮੁ ਕਥਹਿ ਗਿਆਨਾ ॥ jat sat sanjam katheh giaanaa |
ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥ raam naam bin kiau sukh paaeeai bin satigur bharam na jaaeaa |13|
ਨਿਉਲੀ ਕਰਮ ਭੁਇਅੰਗਮ ਭਾਠੀ ॥ niaulee karam bhueiangam bhaatthee |
ਰੇਚਕ ਕੁੰਭਕ ਪੂਰਕ ਮਨ ਹਾਠੀ ॥ rechak kunbhak poorak man haatthee |
ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰਸਬਦ ਮਹਾ ਰਸੁ ਪਾਇਆ ॥੧੪॥ paakhandd dharam preet nahee har sau gurasabad mahaa ras paaeaa |14|
ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ kudarat dekh rahe man maaniaa |
ਗੁਰਸਬਦੀ ਸਭੁ ਬ੍ਰਹਮੁ ਪਛਾਨਿਆ ॥ gurasabadee sabh braham pachhaaniaa |
ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥ naanak aatam raam sabaaeaa gur satigur alakh lakhaaeaa |15|5|22|
ਮਾਰੂ ਸੋਲਹੇ ਮਹਲਾ ੩ ॥ maaroo solahe mahalaa 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹੁਕਮੀ ਸਹਜੇ ਸ੍ਰਿਸਟਿ ਉਪਾਈ ॥ hukamee sahaje srisatt upaaee |
ਕਰਿ ਕਰਿ ਵੇਖੈ ਅਪਣੀ ਵਡਿਆਈ ॥ kar kar vekhai apanee vaddiaaee |
ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥ aape kare karaae aape hukame rahiaa samaaee he |1|
ਮਾਇਆ ਮੋਹੁ ਜਗਤੁ ਗੁਬਾਰਾ ॥ maaeaa mohu jagat gubaaraa |
ਗੁਰਮੁਖਿ ਬੂਝੈ ਕੋ ਵੀਚਾਰਾ ॥ guramukh boojhai ko veechaaraa |
ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥ aape nadar kare so paae aape mel milaaee he |2|
Original Gurmukhi with romanized transliteration, via the GurbaniNow API. An English translation will be added once a cleared translation is available.