U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 44

Text

1

ਆਪੇ ਮੇਲੇ ਦੇ ਵਡਿਆਈ ॥ aape mele de vaddiaaee |

2

ਗੁਰ ਪਰਸਾਦੀ ਕੀਮਤਿ ਪਾਈ ॥ gur parasaadee keemat paaee |

3

ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥ manamukh bahut firai bilalaadee doojai bhaae khuaaee he |3|

4

ਹਉਮੈ ਮਾਇਆ ਵਿਚੇ ਪਾਈ ॥ haumai maaeaa viche paaee |

5

ਮਨਮੁਖ ਭੂਲੇ ਪਤਿ ਗਵਾਈ ॥ manamukh bhoole pat gavaaee |

6

ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥ guramukh hovai so naae raachai saachai rahiaa samaaee he |4|

7

ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ gur te giaan naam ratan paaeaa |

8

ਮਨਸਾ ਮਾਰਿ ਮਨ ਮਾਹਿ ਸਮਾਇਆ ॥ manasaa maar man maeh samaaeaa |

9

ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥ aape khel kare sabh karataa aape dee bujhaaee he |5|

10

ਸਤਿਗੁਰੁ ਸੇਵੇ ਆਪੁ ਗਵਾਏ ॥ satigur seve aap gavaae |

11

ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ mil preetam sabad sukh paae |

12

ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥ antar piaar bhagatee raataa sehaj mate ban aaee he |6|

13

ਦੂਖ ਨਿਵਾਰਣੁ ਗੁਰ ਤੇ ਜਾਤਾ ॥ dookh nivaaran gur te jaataa |

14

ਆਪਿ ਮਿਲਿਆ ਜਗਜੀਵਨੁ ਦਾਤਾ ॥ aap miliaa jagajeevan daataa |

15

ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥ jis no laae soee boojhai bhau bharam sareerahu jaaee he |7|

16

ਆਪੇ ਗੁਰਮੁਖਿ ਆਪੇ ਦੇਵੈ ॥ aape guramukh aape devai |

17

ਸਚੈ ਸਬਦਿ ਸਤਿਗੁਰੁ ਸੇਵੈ ॥ sachai sabad satigur sevai |

18

ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥ jaraa jam tis johi na saakai saache siau ban aaee he |8|

19

ਤ੍ਰਿਸਨਾ ਅਗਨਿ ਜਲੈ ਸੰਸਾਰਾ ॥ trisanaa agan jalai sansaaraa |

20

ਜਲਿ ਜਲਿ ਖਪੈ ਬਹੁਤੁ ਵਿਕਾਰਾ ॥ jal jal khapai bahut vikaaraa |

21

ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥ manamukh tthaur na paae kabahoo satigur boojh bujhaaee he |9|

22

ਸਤਿਗੁਰੁ ਸੇਵਨਿ ਸੇ ਵਡਭਾਗੀ ॥ satigur sevan se vaddabhaagee |

23

ਸਾਚੈ ਨਾਮਿ ਸਦਾ ਲਿਵ ਲਾਗੀ ॥ saachai naam sadaa liv laagee |

24

ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥ antar naam raviaa nihakeval trisanaa sabad bujhaaee he |10|

25

ਸਚਾ ਸਬਦੁ ਸਚੀ ਹੈ ਬਾਣੀ ॥ sachaa sabad sachee hai baanee |

26

ਗੁਰਮੁਖਿ ਵਿਰਲੈ ਕਿਨੈ ਪਛਾਣੀ ॥ guramukh viralai kinai pachhaanee |

27

ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥ sachai sabad rate bairaagee aavan jaan rahaaee he |11|

28

ਸਬਦੁ ਬੁਝੈ ਸੋ ਮੈਲੁ ਚੁਕਾਏ ॥ sabad bujhai so mail chukaae |

29

ਨਿਰਮਲ ਨਾਮੁ ਵਸੈ ਮਨਿ ਆਏ ॥ niramal naam vasai man aae |

30

ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥ satigur apanaa sad hee seveh haumai vichahu jaaee he |12|

31

ਗੁਰ ਤੇ ਬੂਝੈ ਤਾ ਦਰੁ ਸੂਝੈ ॥ gur te boojhai taa dar soojhai |

32

ਨਾਮ ਵਿਹੂਣਾ ਕਥਿ ਕਥਿ ਲੂਝੈ ॥ naam vihoonaa kath kath loojhai |

33

ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥ satigur seve kee vaddiaaee trisanaa bhookh gavaaee he |13|

34

ਆਪੇ ਆਪਿ ਮਿਲੈ ਤਾ ਬੂਝੈ ॥ aape aap milai taa boojhai |

35

ਗਿਆਨ ਵਿਹੂਣਾ ਕਿਛੂ ਨ ਸੂਝੈ ॥ giaan vihoonaa kichhoo na soojhai |

36

ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥ gur kee daat sadaa man antar baanee sabad vajaaee he |14|

37

ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥ jo dhur likhiaa su karam kamaaeaa |

38

ਕੋਇ ਨ ਮੇਟੈ ਧੁਰਿ ਫੁਰਮਾਇਆ ॥ koe na mettai dhur furamaaeaa |

39

ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥ satasangat meh tin hee vaasaa jin kau dhur likh paaee he |15|

40

ਅਪਣੀ ਨਦਰਿ ਕਰੇ ਸੋ ਪਾਏ ॥ apanee nadar kare so paae |

41

ਸਚੈ ਸਬਦਿ ਤਾੜੀ ਚਿਤੁ ਲਾਏ ॥ sachai sabad taarree chit laae |

42

ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥ naanak daas kahai benantee bheekhiaa naam dar paaee he |16|1|

43

ਮਾਰੂ ਮਹਲਾ ੩ ॥ maaroo mahalaa 3 |

44

ਏਕੋ ਏਕੁ ਵਰਤੈ ਸਭੁ ਸੋਈ ॥ eko ek varatai sabh soee |

45

ਗੁਰਮੁਖਿ ਵਿਰਲਾ ਬੂਝੈ ਕੋਈ ॥ guramukh viralaa boojhai koee |

46

ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥ eko rav rahiaa sabh antar tis bin avar na koee he |1|

47

ਲਖ ਚਉਰਾਸੀਹ ਜੀਅ ਉਪਾਏ ॥ lakh chauraaseeh jeea upaae |

Original Gurmukhi with romanized transliteration, via the GurbaniNow API. An English translation will be added once a cleared translation is available.