Sikhism
Ang-1001 45
Text
ਗਿਆਨੀ ਧਿਆਨੀ ਆਖਿ ਸੁਣਾਏ ॥ giaanee dhiaanee aakh sunaae |
ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥ sabhanaa rijak samaahe aape keemat hor na hoee he |2|
ਮਾਇਆ ਮੋਹੁ ਅੰਧੁ ਅੰਧਾਰਾ ॥ maaeaa mohu andh andhaaraa |
ਹਉਮੈ ਮੇਰਾ ਪਸਰਿਆ ਪਾਸਾਰਾ ॥ haumai meraa pasariaa paasaaraa |
ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥ anadin jalat rahai din raatee gur bin saant na hoee he |3|
ਆਪੇ ਜੋੜਿ ਵਿਛੋੜੇ ਆਪੇ ॥ aape jorr vichhorre aape |
ਆਪੇ ਥਾਪਿ ਉਥਾਪੇ ਆਪੇ ॥ aape thaap uthaape aape |
ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥ sachaa hukam sachaa paasaaraa horan hukam na hoee he |4|
ਆਪੇ ਲਾਇ ਲਏ ਸੋ ਲਾਗੈ ॥ aape laae le so laagai |
ਗੁਰ ਪਰਸਾਦੀ ਜਮ ਕਾ ਭਉ ਭਾਗੈ ॥ gur parasaadee jam kaa bhau bhaagai |
ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥ antar sabad sadaa sukhadaataa guramukh boojhai koee he |5|
ਆਪੇ ਮੇਲੇ ਮੇਲਿ ਮਿਲਾਏ ॥ aape mele mel milaae |
ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥ purab likhiaa so mettanaa na jaae |
ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥ anadin bhagat kare din raatee guramukh sevaa hoee he |6|
ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥ satigur sev sadaa sukh jaataa |
ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥ aape aae miliaa sabhanaa kaa daataa |
ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥੭॥ haumai maar trisanaa agan nivaaree sabad cheen sukh hoee he |7|
ਕਾਇਆ ਕੁਟੰਬੁ ਮੋਹੁ ਨ ਬੂਝੈ ॥ kaaeaa kuttanb mohu na boojhai |
ਗੁਰਮੁਖਿ ਹੋਵੈ ਤ ਆਖੀ ਸੂਝੈ ॥ guramukh hovai ta aakhee soojhai |
ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥ anadin naam ravai din raatee mil preetam sukh hoee he |8|
ਮਨਮੁਖ ਧਾਤੁ ਦੂਜੈ ਹੈ ਲਾਗਾ ॥ manamukh dhaat doojai hai laagaa |
ਜਨਮਤ ਕੀ ਨ ਮੂਓ ਆਭਾਗਾ ॥ janamat kee na mooo aabhaagaa |
ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥ aavat jaat birathaa janam gavaaeaa bin gur mukat na hoee he |9|
ਕਾਇਆ ਕੁਸੁਧ ਹਉਮੈ ਮਲੁ ਲਾਈ ॥ kaaeaa kusudh haumai mal laaee |
ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥ je sau dhoveh taa mail na jaaee |
ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥ sabad dhopai taa hachhee hovai fir mailee mool na hoee he |10|
ਪੰਚ ਦੂਤ ਕਾਇਆ ਸੰਘਾਰਹਿ ॥ panch doot kaaeaa sanghaareh |
ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥ mar mar jameh sabad na veechaareh |
ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥੧੧॥ antar maaeaa moh gubaaraa jiau supanai sudh na hoee he |11|
ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥ eik panchaa maar sabad hai laage |
ਸਤਿਗੁਰੁ ਆਇ ਮਿਲਿਆ ਵਡਭਾਗੇ ॥ satigur aae miliaa vaddabhaage |
ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥ antar saach raveh rang raate sehaj samaavai soee he |12|
ਗੁਰ ਕੀ ਚਾਲ ਗੁਰੂ ਤੇ ਜਾਪੈ ॥ gur kee chaal guroo te jaapai |
ਪੂਰਾ ਸੇਵਕੁ ਸਬਦਿ ਸਿਞਾਪੈ ॥ pooraa sevak sabad siyaapai |
ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥ sadaa sabad ravai ghatt antar rasanaa ras chaakhai sach soee he |13|
ਹਉਮੈ ਮਾਰੇ ਸਬਦਿ ਨਿਵਾਰੇ ॥ haumai maare sabad nivaare |
ਹਰਿ ਕਾ ਨਾਮੁ ਰਖੈ ਉਰਿ ਧਾਰੇ ॥ har kaa naam rakhai ur dhaare |
ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥ ekas bin hau hor na jaanaa sahaje hoe su hoee he |14|
ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥ bin satigur sehaj kinai nahee paaeaa |
ਗੁਰਮੁਖਿ ਬੂਝੈ ਸਚਿ ਸਮਾਇਆ ॥ guramukh boojhai sach samaaeaa |
ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥੧੫॥ sachaa sev sabad sach raate haumai sabade khoee he |15|
ਆਪੇ ਗੁਣਦਾਤਾ ਬੀਚਾਰੀ ॥ aape gunadaataa beechaaree |
ਗੁਰਮੁਖਿ ਦੇਵਹਿ ਪਕੀ ਸਾਰੀ ॥ guramukh deveh pakee saaree |
ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥ naanak naam samaaveh saachai saache te pat hoee he |16|2|
ਮਾਰੂ ਮਹਲਾ ੩ ॥ maaroo mahalaa 3 |
ਜਗਜੀਵਨੁ ਸਾਚਾ ਏਕੋ ਦਾਤਾ ॥ jagajeevan saachaa eko daataa |
ਗੁਰ ਸੇਵਾ ਤੇ ਸਬਦਿ ਪਛਾਤਾ ॥ gur sevaa te sabad pachhaataa |
Original Gurmukhi with romanized transliteration, via the GurbaniNow API. An English translation will be added once a cleared translation is available.