Sikhism
Ang-1001 47
Text
ਜੋ ਤਿਸੁ ਭਾਵੈ ਸੋਈ ਕਰਸੀ ॥ jo tis bhaavai soee karasee |
ਆਪਹੁ ਹੋਆ ਨਾ ਕਿਛੁ ਹੋਸੀ ॥ aapahu hoaa naa kichh hosee |
ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥ naanak naam milai vaddiaaee dar saachai pat paaee he |16|3|
ਮਾਰੂ ਮਹਲਾ ੩ ॥ maaroo mahalaa 3 |
ਜੋ ਆਇਆ ਸੋ ਸਭੁ ਕੋ ਜਾਸੀ ॥ jo aaeaa so sabh ko jaasee |
ਦੂਜੈ ਭਾਇ ਬਾਧਾ ਜਮ ਫਾਸੀ ॥ doojai bhaae baadhaa jam faasee |
ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥ satigur raakhe se jan ubare saache saach samaaee he |1|
ਆਪੇ ਕਰਤਾ ਕਰਿ ਕਰਿ ਵੇਖੈ ॥ aape karataa kar kar vekhai |
ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ jis no nadar kare soee jan lekhai |
ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥ guramukh giaan tis sabh kichh soojhai agiaanee andh kamaaee he |2|
ਮਨਮੁਖ ਸਹਸਾ ਬੂਝ ਨ ਪਾਈ ॥ manamukh sahasaa boojh na paaee |
ਮਰਿ ਮਰਿ ਜੰਮੈ ਜਨਮੁ ਗਵਾਈ ॥ mar mar jamai janam gavaaee |
ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥ guramukh naam rate sukh paaeaa sahaje saach samaaee he |3|
ਧੰਧੈ ਧਾਵਤ ਮਨੁ ਭਇਆ ਮਨੂਰਾ ॥ dhandhai dhaavat man bheaa manooraa |
ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ fir hovai kanchan bhettai gur pooraa |
ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥ aape bakhas le sukh paae poorai sabad milaaee he |4|
ਦੁਰਮਤਿ ਝੂਠੀ ਬੁਰੀ ਬੁਰਿਆਰਿ ॥ duramat jhootthee buree buriaar |
ਅਉਗਣਿਆਰੀ ਅਉਗਣਿਆਰਿ ॥ aauganiaaree aauganiaar |
ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥ kachee mat feekaa mukh bolai duramat naam na paaee he |5|
ਅਉਗਣਿਆਰੀ ਕੰਤ ਨ ਭਾਵੈ ॥ aauganiaaree kant na bhaavai |
ਮਨ ਕੀ ਜੂਠੀ ਜੂਠੁ ਕਮਾਵੈ ॥ man kee jootthee jootth kamaavai |
ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥ pir kaa saau na jaanai moorakh bin gur boojh na paaee he |6|
ਦੁਰਮਤਿ ਖੋਟੀ ਖੋਟੁ ਕਮਾਵੈ ॥ duramat khottee khott kamaavai |
ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ seegaar kare pir khasam na bhaavai |
ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥ gunavantee sadaa pir raavai satigur mel milaaee he |7|
ਆਪੇ ਹੁਕਮੁ ਕਰੇ ਸਭੁ ਵੇਖੈ ॥ aape hukam kare sabh vekhai |
ਇਕਨਾ ਬਖਸਿ ਲਏ ਧੁਰਿ ਲੇਖੈ ॥ eikanaa bakhas le dhur lekhai |
ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥ anadin naam rate sach paaeaa aape mel milaaee he |8|
ਹਉਮੈ ਧਾਤੁ ਮੋਹ ਰਸਿ ਲਾਈ ॥ haumai dhaat moh ras laaee |
ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ guramukh liv saachee sehaj samaaee |
ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥ aape melai aape kar vekhai bin satigur boojh na paaee he |9|
ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ eik sabad veechaar sadaa jan jaage |
ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥ eik maaeaa mohi soe rahe abhaage |
ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥ aape kare karaae aape hor karanaa kichhoo na jaaee he |10|
ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥ kaal maar gur sabad nivaare |
ਹਰਿ ਕਾ ਨਾਮੁ ਰਖੈ ਉਰ ਧਾਰੇ ॥ har kaa naam rakhai ur dhaare |
ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥ satigur sevaa te sukh paaeaa har kai naam samaaee he |11|
ਦੂਜੈ ਭਾਇ ਫਿਰੈ ਦੇਵਾਨੀ ॥ doojai bhaae firai devaanee |
ਮਾਇਆ ਮੋਹਿ ਦੁਖ ਮਾਹਿ ਸਮਾਨੀ ॥ maaeaa mohi dukh maeh samaanee |
ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥ bahute bhekh karai neh paae bin satigur sukh na paaee he |12|
ਕਿਸ ਨੋ ਕਹੀਐ ਜਾ ਆਪਿ ਕਰਾਏ ॥ kis no kaheeai jaa aap karaae |
ਜਿਤੁ ਭਾਵੈ ਤਿਤੁ ਰਾਹਿ ਚਲਾਏ ॥ jit bhaavai tith raeh chalaae |
ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥ aape miharavaan sukhadaataa jiau bhaavai tivai chalaaee he |13|
ਆਪੇ ਕਰਤਾ ਆਪੇ ਭੁਗਤਾ ॥ aape karataa aape bhugataa |
ਆਪੇ ਸੰਜਮੁ ਆਪੇ ਜੁਗਤਾ ॥ aape sanjam aape jugataa |
ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥ aape niramal miharavaan madhusoodan jis daa hukam na mettiaa jaaee he |14|
ਸੇ ਵਡਭਾਗੀ ਜਿਨੀ ਏਕੋ ਜਾਤਾ ॥ se vaddabhaagee jinee eko jaataa |
Original Gurmukhi with romanized transliteration, via the GurbaniNow API. An English translation will be added once a cleared translation is available.