U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 48

Text

1

ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ghatt ghatt vas rahiaa jagajeevan daataa |

2

ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥ eik thai gupat paragatt hai aape guramukh bhram bhau jaaee he |15|

3

ਗੁਰਮੁਖਿ ਹਰਿ ਜੀਉ ਏਕੋ ਜਾਤਾ ॥ guramukh har jeeo eko jaataa |

4

ਅੰਤਰਿ ਨਾਮੁ ਸਬਦਿ ਪਛਾਤਾ ॥ antar naam sabad pachhaataa |

5

ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥ jis too dehi soee jan paae naanak naam vaddaaee he |16|4|

6

ਮਾਰੂ ਮਹਲਾ ੩ ॥ maaroo mahalaa 3 |

7

ਸਚੁ ਸਾਲਾਹੀ ਗਹਿਰ ਗੰਭੀਰੈ ॥ sach saalaahee gahir ganbheerai |

8

ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥ sabh jag hai tis hee kai cheerai |

9

ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥ sabh ghatt bhogavai sadaa din raatee aape sookh nivaasee he |1|

10

ਸਚਾ ਸਾਹਿਬੁ ਸਚੀ ਨਾਈ ॥ sachaa saahib sachee naaee |

11

ਗੁਰ ਪਰਸਾਦੀ ਮੰਨਿ ਵਸਾਈ ॥ gur parasaadee man vasaaee |

12

ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥ aape aae vasiaa ghatt antar toottee jam kee faasee he |2|

13

ਕਿਸੁ ਸੇਵੀ ਤੈ ਕਿਸੁ ਸਾਲਾਹੀ ॥ kis sevee tai kis saalaahee |

14

ਸਤਿਗੁਰੁ ਸੇਵੀ ਸਬਦਿ ਸਾਲਾਹੀ ॥ satigur sevee sabad saalaahee |

15

ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥ sachai sabad sadaa mat aootam antar kamal pragaasee he |3|

16

ਦੇਹੀ ਕਾਚੀ ਕਾਗਦ ਮਿਕਦਾਰਾ ॥ dehee kaachee kaagad mikadaaraa |

17

ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ boond pavai binasai dtehat na laagai baaraa |

18

ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥ kanchan kaaeaa guramukh boojhai jis antar naam nivaasee he |4|

19

ਸਚਾ ਚਉਕਾ ਸੁਰਤਿ ਕੀ ਕਾਰਾ ॥ sachaa chaukaa surat kee kaaraa |

20

ਹਰਿ ਨਾਮੁ ਭੋਜਨੁ ਸਚੁ ਆਧਾਰਾ ॥ har naam bhojan sach aadhaaraa |

21

ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥ sadaa tripat pavitru hai paavan jit ghatt har naam nivaasee he |5|

22

ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥ hau tin balihaaree jo saachai laage |

23

ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥ har gun gaaveh anadin jaage |

24

ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥ saachaa sookh sadaa tin antar rasanaa har ras raasee he |6|

25

ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥ har naam chetaa avar na poojaa |

26

ਏਕੋ ਸੇਵੀ ਅਵਰੁ ਨ ਦੂਜਾ ॥ eko sevee avar na doojaa |

27

ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥ poorai gur sabh sach dikhaaeaa sachai naam nivaasee he |7|

28

ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ bhram bhram jonee fir fir aaeaa |

29

ਆਪਿ ਭੂਲਾ ਜਾ ਖਸਮਿ ਭੁਲਾਇਆ ॥ aap bhoolaa jaa khasam bhulaaeaa |

30

ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥ har jeeo milai taa guramukh boojhai cheenai sabad abinaasee he |8|

31

ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ kaam krodh bhare ham aparaadhee |

32

ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥ kiaa muhu lai bolah naa ham gun na sevaa saadhee |

33

ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥ ddubade paathar mel laihu tum aape saach naam abinaasee he |9|

34

ਨਾ ਕੋਈ ਕਰੇ ਨ ਕਰਣੈ ਜੋਗਾ ॥ naa koee kare na karanai jogaa |

35

ਆਪੇ ਕਰਹਿ ਕਰਾਵਹਿ ਸੁ ਹੋਇਗਾ ॥ aape kareh karaaveh su hoeigaa |

36

ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥ aape bakhas laihi sukh paae sad hee naam nivaasee he |10|

37

ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ eihu tan dharatee sabad beej apaaraa |

38

ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ har saache setee vanaj vaapaaraa |

39

ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥ sach dhan jamiaa tott na aavai antar naam nivaasee he |11|

40

ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥ har jeeo avaganiaare no gun keejai |

41

ਆਪੇ ਬਖਸਿ ਲੈਹਿ ਨਾਮੁ ਦੀਜੈ ॥ aape bakhas laihi naam deejai |

42

ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥ guramukh hovai so pat paae ikat naam nivaasee he |12|

43

ਅੰਤਰਿ ਹਰਿ ਧਨੁ ਸਮਝ ਨ ਹੋਈ ॥ antar har dhan samajh na hoee |

44

ਗੁਰ ਪਰਸਾਦੀ ਬੂਝੈ ਕੋਈ ॥ gur parasaadee boojhai koee |

45

ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥ guramukh hovai so dhan paae sad hee naam nivaasee he |13|

46

ਅਨਲ ਵਾਉ ਭਰਮਿ ਭੁਲਾਈ ॥ anal vaau bharam bhulaaee |

Original Gurmukhi with romanized transliteration, via the GurbaniNow API. An English translation will be added once a cleared translation is available.