U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 49

Text

1

ਮਾਇਆ ਮੋਹਿ ਸੁਧਿ ਨ ਕਾਈ ॥ maaeaa mohi sudh na kaaee |

2

ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥ manamukh andhe kichhoo na soojhai guramat naam pragaasee he |14|

3

ਮਨਮੁਖ ਹਉਮੈ ਮਾਇਆ ਸੂਤੇ ॥ manamukh haumai maaeaa soote |

4

ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥ apanaa ghar na samaaleh ant vigoote |

5

ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥ par nindaa kareh bahu chintaa jaalai dukhe dukh nivaasee he |15|

6

ਆਪੇ ਕਰਤੈ ਕਾਰ ਕਰਾਈ ॥ aape karatai kaar karaaee |

7

ਆਪੇ ਗੁਰਮੁਖਿ ਦੇਇ ਬੁਝਾਈ ॥ aape guramukh dee bujhaaee |

8

ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥ naanak naam rate man niramal naame naam nivaasee he |16|5|

9

ਮਾਰੂ ਮਹਲਾ ੩ ॥ maaroo mahalaa 3 |

10

ਏਕੋ ਸੇਵੀ ਸਦਾ ਥਿਰੁ ਸਾਚਾ ॥ eko sevee sadaa thir saachaa |

11

ਦੂਜੈ ਲਾਗਾ ਸਭੁ ਜਗੁ ਕਾਚਾ ॥ doojai laagaa sabh jag kaachaa |

12

ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥ guramatee sadaa sach saalaahee saache hee saach pateejai he |1|

13

ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥ tere gun bahute mai ek na jaataa |

14

ਆਪੇ ਲਾਇ ਲਏ ਜਗਜੀਵਨੁ ਦਾਤਾ ॥ aape laae le jagajeevan daataa |

15

ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥ aape bakhase de vaddiaaee guramat ihu man bheejai he |2|

16

ਮਾਇਆ ਲਹਰਿ ਸਬਦਿ ਨਿਵਾਰੀ ॥ maaeaa lehar sabad nivaaree |

17

ਇਹੁ ਮਨੁ ਨਿਰਮਲੁ ਹਉਮੈ ਮਾਰੀ ॥ eihu man niramal haumai maaree |

18

ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥ sahaje gun gaavai rang raataa rasanaa raam raveejai he |3|

19

ਮੇਰੀ ਮੇਰੀ ਕਰਤ ਵਿਹਾਣੀ ॥ meree meree karat vihaanee |

20

ਮਨਮੁਖਿ ਨ ਬੂਝੈ ਫਿਰੈ ਇਆਣੀ ॥ manamukh na boojhai firai eaanee |

21

ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥ jamakaal gharree muhat nihaale anadin aarajaa chheejai he |4|

22

ਅੰਤਰਿ ਲੋਭੁ ਕਰੈ ਨਹੀ ਬੂਝੈ ॥ antar lobh karai nahee boojhai |

23

ਸਿਰ ਊਪਰਿ ਜਮਕਾਲੁ ਨ ਸੂਝੈ ॥ sir aoopar jamakaal na soojhai |

24

ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥ aithai kamaanaa su agai aaeaa antakaal kiaa keejai he |5|

25

ਜੋ ਸਚਿ ਲਾਗੇ ਤਿਨ ਸਾਚੀ ਸੋਇ ॥ jo sach laage tin saachee soe |

26

ਦੂਜੈ ਲਾਗੇ ਮਨਮੁਖਿ ਰੋਇ ॥ doojai laage manamukh roe |

27

ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥ duhaa siriaa kaa khasam hai aape aape gun meh bheejai he |6|

28

ਗੁਰ ਕੈ ਸਬਦਿ ਸਦਾ ਜਨੁ ਸੋਹੈ ॥ gur kai sabad sadaa jan sohai |

29

ਨਾਮ ਰਸਾਇਣਿ ਇਹੁ ਮਨੁ ਮੋਹੈ ॥ naam rasaaein ihu man mohai |

30

ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥ maaeaa moh mail patang na laagai guramatee har naam bheejai he |7|

31

ਸਭਨਾ ਵਿਚਿ ਵਰਤੈ ਇਕੁ ਸੋਈ ॥ sabhanaa vich varatai ik soee |

32

ਗੁਰ ਪਰਸਾਦੀ ਪਰਗਟੁ ਹੋਈ ॥ gur parasaadee paragatt hoee |

33

ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥ haumai maar sadaa sukh paaeaa naae saachai amrit peejai he |8|

34

ਕਿਲਬਿਖ ਦੂਖ ਨਿਵਾਰਣਹਾਰਾ ॥ kilabikh dookh nivaaranahaaraa |

35

ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ guramukh seviaa sabad veechaaraa |

36

ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥ sabh kichh aape aap varatai guramukh tan man bheejai he |9|

37

ਮਾਇਆ ਅਗਨਿ ਜਲੈ ਸੰਸਾਰੇ ॥ maaeaa agan jalai sansaare |

38

ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ guramukh nivaarai sabad veechaare |

39

ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥ antar saant sadaa sukh paaeaa guramatee naam leejai he |10|

40

ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ eindr indraasan baitthe jam kaa bhau paaveh |

41

ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ jam na chhoddai bahu karam kamaaveh |

42

ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥ satigur bhettai taa mukat paaeeai har har rasanaa peejai he |11|

43

ਮਨਮੁਖਿ ਅੰਤਰਿ ਭਗਤਿ ਨ ਹੋਈ ॥ manamukh antar bhagat na hoee |

44

ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥ guramukh bhagat saant sukh hoee |

45

ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥ pavitr paavan sadaa hai baanee guramat antar bheejai he |12|

46

ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ brahamaa bisan mahes veechaaree |

47

ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥ trai gun badhak mukat niraaree |

Original Gurmukhi with romanized transliteration, via the GurbaniNow API. An English translation will be added once a cleared translation is available.