Sikhism
Ang-1001 52
Text
ਜਹ ਦੇਖਾ ਤੂ ਸਭਨੀ ਥਾਈ ॥ jeh dekhaa too sabhanee thaaee |
ਪੂਰੈ ਗੁਰਿ ਸਭ ਸੋਝੀ ਪਾਈ ॥ poorai gur sabh sojhee paaee |
ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥ naamo naam dhiaaeeai sadaa sad ihu man naame raataa he |12|
ਨਾਮੇ ਰਾਤਾ ਪਵਿਤੁ ਸਰੀਰਾ ॥ naame raataa pavit sareeraa |
ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ bin naavai ddoob mue bin neeraa |
ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥ aaveh jaaveh naam nahee boojheh ikanaa guramukh sabad pachhaataa he |13|
ਪੂਰੈ ਸਤਿਗੁਰਿ ਬੂਝ ਬੁਝਾਈ ॥ poorai satigur boojh bujhaaee |
ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥ vin naavai mukat kinai na paaee |
ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥ naame naam milai vaddiaaee sehaj rahai rang raataa he |14|
ਕਾਇਆ ਨਗਰੁ ਢਹੈ ਢਹਿ ਢੇਰੀ ॥ kaaeaa nagar dtahai dteh dteree |
ਬਿਨੁ ਸਬਦੈ ਚੂਕੈ ਨਹੀ ਫੇਰੀ ॥ bin sabadai chookai nahee feree |
ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥ saach salaahe saach samaavai jin guramukh eko jaataa he |15|
ਜਿਸ ਨੋ ਨਦਰਿ ਕਰੇ ਸੋ ਪਾਏ ॥ jis no nadar kare so paae |
ਸਾਚਾ ਸਬਦੁ ਵਸੈ ਮਨਿ ਆਏ ॥ saachaa sabad vasai man aae |
ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥ naanak naam rate nirankaaree dar saachai saach pachhaataa he |16|8|
ਮਾਰੂ ਸੋਲਹੇ ੩ ॥ maaroo solahe 3 |
ਆਪੇ ਕਰਤਾ ਸਭੁ ਜਿਸੁ ਕਰਣਾ ॥ aape karataa sabh jis karanaa |
ਜੀਅ ਜੰਤ ਸਭਿ ਤੇਰੀ ਸਰਣਾ ॥ jeea jant sabh teree saranaa |
ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥ aape gupat varatai sabh antar gur kai sabad pachhaataa he |1|
ਹਰਿ ਕੇ ਭਗਤਿ ਭਰੇ ਭੰਡਾਰਾ ॥ har ke bhagat bhare bhanddaaraa |
ਆਪੇ ਬਖਸੇ ਸਬਦਿ ਵੀਚਾਰਾ ॥ aape bakhase sabad veechaaraa |
ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥ jo tudh bhaavai soee karaseh sache siau man raataa he |2|
ਆਪੇ ਹੀਰਾ ਰਤਨੁ ਅਮੋਲੋ ॥ aape heeraa ratan amolo |
ਆਪੇ ਨਦਰੀ ਤੋਲੇ ਤੋਲੋ ॥ aape nadaree tole tolo |
ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥ jeea jant sabh saran tumaaree kar kirapaa aap pachhaataa he |3|
ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥ jis no nadar hovai dhur teree |
ਮਰੈ ਨ ਜੰਮੈ ਚੂਕੈ ਫੇਰੀ ॥ marai na jamai chookai feree |
ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥ saache gun gaavai din raatee jug jug eko jaataa he |4|
ਮਾਇਆ ਮੋਹਿ ਸਭੁ ਜਗਤੁ ਉਪਾਇਆ ॥ maaeaa mohi sabh jagat upaaeaa |
ਬ੍ਰਹਮਾ ਬਿਸਨੁ ਦੇਵ ਸਬਾਇਆ ॥ brahamaa bisan dev sabaaeaa |
ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥ jo tudh bhaane se naam laage giaan matee pachhaataa he |5|
ਪਾਪ ਪੁੰਨ ਵਰਤੈ ਸੰਸਾਰਾ ॥ paap pun varatai sansaaraa |
ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ harakh sog sabh dukh hai bhaaraa |
ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥ guramukh hovai so sukh paae jin guramukh naam pachhaataa he |6|
ਕਿਰਤੁ ਨ ਕੋਈ ਮੇਟਣਹਾਰਾ ॥ kirat na koee mettanahaaraa |
ਗੁਰ ਕੈ ਸਬਦੇ ਮੋਖ ਦੁਆਰਾ ॥ gur kai sabade mokh duaaraa |
ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥ poorab likhiaa so fal paaeaa jin aap maar pachhaataa he |7|
ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥ maaeaa mohi har siau chit na laagai |
ਦੂਜੈ ਭਾਇ ਘਣਾ ਦੁਖੁ ਆਗੈ ॥ doojai bhaae ghanaa dukh aagai |
ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥ manamukh bharam bhule bhekhadhaaree ant kaal pachhutaataa he |8|
ਹਰਿ ਕੈ ਭਾਣੈ ਹਰਿ ਗੁਣ ਗਾਏ ॥ har kai bhaanai har gun gaae |
ਸਭਿ ਕਿਲਬਿਖ ਕਾਟੇ ਦੂਖ ਸਬਾਏ ॥ sabh kilabikh kaatte dookh sabaae |
ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥ har niramal niramal hai baanee har setee man raataa he |9|
ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥ jis no nadar kare so gun nidh paae |
ਹਉਮੈ ਮੇਰਾ ਠਾਕਿ ਰਹਾਏ ॥ haumai meraa tthaak rahaae |
ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥ gun avagan kaa eko daataa guramukh viralee jaataa he |10|
ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ meraa prabh niramal at apaaraa |
ਆਪੇ ਮੇਲੈ ਗੁਰ ਸਬਦਿ ਵੀਚਾਰਾ ॥ aape melai gur sabad veechaaraa |
Original Gurmukhi with romanized transliteration, via the GurbaniNow API. An English translation will be added once a cleared translation is available.