Sikhism
Ang-1001 54
Text
ਪੂਰੈ ਸਤਿਗੁਰਿ ਸੋਝੀ ਪਾਈ ॥ poorai satigur sojhee paaee |
ਏਕੋ ਨਾਮੁ ਮੰਨਿ ਵਸਾਈ ॥ eko naam man vasaaee |
ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥ naam japee tai naam dhiaaee mehal paae gun gaahaa he |11|
ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ sevak seveh man hukam apaaraa |
ਮਨਮੁਖ ਹੁਕਮੁ ਨ ਜਾਣਹਿ ਸਾਰਾ ॥ manamukh hukam na jaaneh saaraa |
ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥ hukame mane hukame vaddiaaee hukame veparavaahaa he |12|
ਗੁਰ ਪਰਸਾਦੀ ਹੁਕਮੁ ਪਛਾਣੈ ॥ gur parasaadee hukam pachhaanai |
ਧਾਵਤੁ ਰਾਖੈ ਇਕਤੁ ਘਰਿ ਆਣੈ ॥ dhaavat raakhai ikat ghar aanai |
ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥ naame raataa sadaa bairaagee naam ratan man taahaa he |13|
ਸਭ ਜਗ ਮਹਿ ਵਰਤੈ ਏਕੋ ਸੋਈ ॥ sabh jag meh varatai eko soee |
ਗੁਰ ਪਰਸਾਦੀ ਪਰਗਟੁ ਹੋਈ ॥ gur parasaadee paragatt hoee |
ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥ sabad salaaheh se jan niramal nij ghar vaasaa taahaa he |14|
ਸਦਾ ਭਗਤ ਤੇਰੀ ਸਰਣਾਈ ॥ sadaa bhagat teree saranaaee |
ਅਗਮ ਅਗੋਚਰ ਕੀਮਤਿ ਨਹੀ ਪਾਈ ॥ agam agochar keemat nahee paaee |
ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥ jiau tudh bhaaveh tiau too raakheh guramukh naam dhiaahaa he |15|
ਸਦਾ ਸਦਾ ਤੇਰੇ ਗੁਣ ਗਾਵਾ ॥ sadaa sadaa tere gun gaavaa |
ਸਚੇ ਸਾਹਿਬ ਤੇਰੈ ਮਨਿ ਭਾਵਾ ॥ sache saahib terai man bhaavaa |
ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥ naanak saach kahai benantee sach devahu sach samaahaa he |16|1|10|
ਮਾਰੂ ਮਹਲਾ ੩ ॥ maaroo mahalaa 3 |
ਸਤਿਗੁਰੁ ਸੇਵਨਿ ਸੇ ਵਡਭਾਗੀ ॥ satigur sevan se vaddabhaagee |
ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥ anadin saach naam liv laagee |
ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥ sadaa sukhadaataa raviaa ghatt antar sabad sachai omaahaa he |1|
ਨਦਰਿ ਕਰੇ ਤਾ ਗੁਰੂ ਮਿਲਾਏ ॥ nadar kare taa guroo milaae |
ਹਰਿ ਕਾ ਨਾਮੁ ਮੰਨਿ ਵਸਾਏ ॥ har kaa naam man vasaae |
ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥ har man vasiaa sadaa sukhadaataa sabade man omaahaa he |2|
ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥ kripaa kare taa mel milaae |
ਹਉਮੈ ਮਮਤਾ ਸਬਦਿ ਜਲਾਏ ॥ haumai mamataa sabad jalaae |
ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥ sadaa mukat rahai ik rangee naahee kisai naal kaahaa he |3|
ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥ bin satigur seve ghor andhaaraa |
ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥ bin sabadai koe na paavai paaraa |
ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥ jo sabad raate mahaa bairaagee so sach sabade laahaa he |4|
ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥ dukh sukh karatai dhur likh paaeaa |
ਦੂਜਾ ਭਾਉ ਆਪਿ ਵਰਤਾਇਆ ॥ doojaa bhaau aap varataaeaa |
ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥ guramukh hovai su alipato varatai manamukh kaa kiaa vesaahaa he |5|
ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥ se manamukh jo sabad na pachhaaneh |
ਗੁਰ ਕੇ ਭੈ ਕੀ ਸਾਰ ਨ ਜਾਣਹਿ ॥ gur ke bhai kee saar na jaaneh |
ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥ bhai bin kiau nirbhau sach paaeeai jam kaadt legaa saahaa he |6|
ਅਫਰਿਓ ਜਮੁ ਮਾਰਿਆ ਨ ਜਾਈ ॥ afario jam maariaa na jaaee |
ਗੁਰ ਕੈ ਸਬਦੇ ਨੇੜਿ ਨ ਆਈ ॥ gur kai sabade nerr na aaee |
ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥ sabad sune taa doorahu bhaagai mat maare har jeeo veparavaahaa he |7|
ਹਰਿ ਜੀਉ ਕੀ ਹੈ ਸਭ ਸਿਰਕਾਰਾ ॥ har jeeo kee hai sabh sirakaaraa |
ਏਹੁ ਜਮੁ ਕਿਆ ਕਰੇ ਵਿਚਾਰਾ ॥ ehu jam kiaa kare vichaaraa |
ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥ hukamee bandaa hukam kamaavai hukame kadtadaa saahaa he |8|
ਗੁਰਮੁਖਿ ਸਾਚੈ ਕੀਆ ਅਕਾਰਾ ॥ guramukh saachai keea akaaraa |
ਗੁਰਮੁਖਿ ਪਸਰਿਆ ਸਭੁ ਪਾਸਾਰਾ ॥ guramukh pasariaa sabh paasaaraa |
ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥ guramukh hovai so sach boojhai sabad sachai sukh taahaa he |9|
ਗੁਰਮੁਖਿ ਜਾਤਾ ਕਰਮਿ ਬਿਧਾਤਾ ॥ guramukh jaataa karam bidhaataa |
Original Gurmukhi with romanized transliteration, via the GurbaniNow API. An English translation will be added once a cleared translation is available.