U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 55

Text

1

ਜੁਗ ਚਾਰੇ ਗੁਰ ਸਬਦਿ ਪਛਾਤਾ ॥ jug chaare gur sabad pachhaataa |

2

ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥ guramukh marai na janamai guramukh guramukh sabad samaahaa he |10|

3

ਗੁਰਮੁਖਿ ਨਾਮਿ ਸਬਦਿ ਸਾਲਾਹੇ ॥ guramukh naam sabad saalaahe |

4

ਅਗਮ ਅਗੋਚਰ ਵੇਪਰਵਾਹੇ ॥ agam agochar veparavaahe |

5

ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥ ek naam jug chaar udhaare sabade naam visaahaa he |11|

6

ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ guramukh saant sadaa sukh paae |

7

ਗੁਰਮੁਖਿ ਹਿਰਦੈ ਨਾਮੁ ਵਸਾਏ ॥ guramukh hiradai naam vasaae |

8

ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥ guramukh hovai so naam boojhai kaatte duramat faahaa he |12|

9

ਗੁਰਮੁਖਿ ਉਪਜੈ ਸਾਚਿ ਸਮਾਵੈ ॥ guramukh upajai saach samaavai |

10

ਨਾ ਮਰਿ ਜੰਮੈ ਨ ਜੂਨੀ ਪਾਵੈ ॥ naa mar jamai na joonee paavai |

11

ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥ guramukh sadaa raheh rang raate anadin laide laahaa he |13|

12

ਗੁਰਮੁਖਿ ਭਗਤ ਸੋਹਹਿ ਦਰਬਾਰੇ ॥ guramukh bhagat soheh darabaare |

13

ਸਚੀ ਬਾਣੀ ਸਬਦਿ ਸਵਾਰੇ ॥ sachee baanee sabad savaare |

14

ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥ anadin gun gaavai din raatee sehaj setee ghar jaahaa he |14|

15

ਸਤਿਗੁਰੁ ਪੂਰਾ ਸਬਦੁ ਸੁਣਾਏ ॥ satigur pooraa sabad sunaae |

16

ਅਨਦਿਨੁ ਭਗਤਿ ਕਰਹੁ ਲਿਵ ਲਾਏ ॥ anadin bhagat karahu liv laae |

17

ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥ har gun gaaveh sad hee niramal niramal gun paatisaahaa he |15|

18

ਗੁਣ ਕਾ ਦਾਤਾ ਸਚਾ ਸੋਈ ॥ gun kaa daataa sachaa soee |

19

ਗੁਰਮੁਖਿ ਵਿਰਲਾ ਬੂਝੈ ਕੋਈ ॥ guramukh viralaa boojhai koee |

20

ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥ naanak jan naam salaahe bigasai so naam beparavaahaa he |16|2|11|

21

ਮਾਰੂ ਮਹਲਾ ੩ ॥ maaroo mahalaa 3 |

22

ਹਰਿ ਜੀਉ ਸੇਵਿਹੁ ਅਗਮ ਅਪਾਰਾ ॥ har jeeo sevihu agam apaaraa |

23

ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥ tis daa ant na paaeeai paaraavaaraa |

24

ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥੧॥ gur parasaad raviaa ghatt antar tith ghatt mat agaahaa he |1|

25

ਸਭ ਮਹਿ ਵਰਤੈ ਏਕੋ ਸੋਈ ॥ sabh meh varatai eko soee |

26

ਗੁਰ ਪਰਸਾਦੀ ਪਰਗਟੁ ਹੋਈ ॥ gur parasaadee paragatt hoee |

27

ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥੨॥ sabhanaa pratipaal kare jagajeevan dedaa rijak sanbaahaa he |2|

28

ਪੂਰੈ ਸਤਿਗੁਰਿ ਬੂਝਿ ਬੁਝਾਇਆ ॥ poorai satigur boojh bujhaaeaa |

29

ਹੁਕਮੇ ਹੀ ਸਭੁ ਜਗਤੁ ਉਪਾਇਆ ॥ hukame hee sabh jagat upaaeaa |

30

ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥ hukam mane soee sukh paae hukam sir saahaa paatisaahaa he |3|

31

ਸਚਾ ਸਤਿਗੁਰੁ ਸਬਦੁ ਅਪਾਰਾ ॥ sachaa satigur sabad apaaraa |

32

ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥ tis dai sabad nisatarai sansaaraa |

33

ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥੪॥ aape karataa kar kar vekhai dedaa saas giraahaa he |4|

34

ਕੋਟਿ ਮਧੇ ਕਿਸਹਿ ਬੁਝਾਏ ॥ kott madhe kiseh bujhaae |

35

ਗੁਰ ਕੈ ਸਬਦਿ ਰਤੇ ਰੰਗੁ ਲਾਏ ॥ gur kai sabad rate rang laae |

36

ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥ har saalaaheh sadaa sukhadaataa har bakhase bhagat salaahaa he |5|

37

ਸਤਿਗੁਰੁ ਸੇਵਹਿ ਸੇ ਜਨ ਸਾਚੇ ॥ satigur seveh se jan saache |

38

ਜੋ ਮਰਿ ਜੰਮਹਿ ਕਾਚਨਿ ਕਾਚੇ ॥ jo mar jameh kaachan kaache |

39

ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥੬॥ agam agochar veparavaahaa bhagat vachhal athaahaa he |6|

40

ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ satigur pooraa saach drirraae |

41

ਸਚੈ ਸਬਦਿ ਸਦਾ ਗੁਣ ਗਾਏ ॥ sachai sabad sadaa gun gaae |

42

ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥ gunadaataa varatai sabh antar sir sir likhadaa saahaa he |7|

43

ਸਦਾ ਹਦੂਰਿ ਗੁਰਮੁਖਿ ਜਾਪੈ ॥ sadaa hadoor guramukh jaapai |

44

ਸਬਦੇ ਸੇਵੈ ਸੋ ਜਨੁ ਧ੍ਰਾਪੈ ॥ sabade sevai so jan dhraapai |

45

ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥ anadin seveh sachee baanee sabad sachai omaahaa he |8|

46

ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ agiaanee andhaa bahu karam drirraae |

47

ਮਨਹਠਿ ਕਰਮ ਫਿਰਿ ਜੋਨੀ ਪਾਏ ॥ manahatth karam fir jonee paae |

Original Gurmukhi with romanized transliteration, via the GurbaniNow API. An English translation will be added once a cleared translation is available.