U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 57

Text

1

ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ gur kai sabad har naam vakhaanai |

2

ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥ anadin naam rataa din raatee maaeaa mohu chukaahaa he |8|

3

ਗੁਰ ਸੇਵਾ ਤੇ ਸਭੁ ਕਿਛੁ ਪਾਏ ॥ gur sevaa te sabh kichh paae |

4

ਹਉਮੈ ਮੇਰਾ ਆਪੁ ਗਵਾਏ ॥ haumai meraa aap gavaae |

5

ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥ aape kripaa kare sukhadaataa gur kai sabade sohaa he |9|

6

ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ gur kaa sabad amrit hai baanee |

7

ਅਨਦਿਨੁ ਹਰਿ ਕਾ ਨਾਮੁ ਵਖਾਣੀ ॥ anadin har kaa naam vakhaanee |

8

ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥ har har sachaa vasai ghatt antar so ghatt niramal taahaa he |10|

9

ਸੇਵਕ ਸੇਵਹਿ ਸਬਦਿ ਸਲਾਹਹਿ ॥ sevak seveh sabad salaaheh |

10

ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥ sadaa rang raate har gun gaaveh |

11

ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥ aape bakhase sabad milaae paramal vaas man taahaa he |11|

12

ਸਬਦੇ ਅਕਥੁ ਕਥੇ ਸਾਲਾਹੇ ॥ sabade akath kathe saalaahe |

13

ਮੇਰੇ ਪ੍ਰਭ ਸਾਚੇ ਵੇਪਰਵਾਹੇ ॥ mere prabh saache veparavaahe |

14

ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥ aape gunadaataa sabad milaae sabadai kaa ras taahaa he |12|

15

ਮਨਮੁਖੁ ਭੂਲਾ ਠਉਰ ਨ ਪਾਏ ॥ manamukh bhoolaa tthaur na paae |

16

ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ jo dhur likhiaa su karam kamaae |

17

ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥ bikhiaa raate bikhiaa khojai mar janamai dukh taahaa he |13|

18

ਆਪੇ ਆਪਿ ਆਪਿ ਸਾਲਾਹੇ ॥ aape aap aap saalaahe |

19

ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ tere gun prabh tujh hee maahe |

20

ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥ too aap sachaa teree baanee sachee aape alakh athaahaa he |14|

21

ਬਿਨੁ ਗੁਰ ਦਾਤੇ ਕੋਇ ਨ ਪਾਏ ॥ bin gur daate koe na paae |

22

ਲਖ ਕੋਟੀ ਜੇ ਕਰਮ ਕਮਾਏ ॥ lakh kottee je karam kamaae |

23

ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥ gur kirapaa te ghatt antar vasiaa sabade sach saalaahaa he |15|

24

ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ se jan mile dhur aap milaae |

25

ਸਾਚੀ ਬਾਣੀ ਸਬਦਿ ਸੁਹਾਏ ॥ saachee baanee sabad suhaae |

26

ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥ naanak jan gun gaavai nit saache gun gaavah gunee samaahaa he |16|4|13|

27

ਮਾਰੂ ਮਹਲਾ ੩ ॥ maaroo mahalaa 3 |

28

ਨਿਹਚਲੁ ਏਕੁ ਸਦਾ ਸਚੁ ਸੋਈ ॥ nihachal ek sadaa sach soee |

29

ਪੂਰੇ ਗੁਰ ਤੇ ਸੋਝੀ ਹੋਈ ॥ poore gur te sojhee hoee |

30

ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥ har ras bheene sadaa dhiaaein guramat seel sanaahaa he |1|

31

ਅੰਦਰਿ ਰੰਗੁ ਸਦਾ ਸਚਿਆਰਾ ॥ andar rang sadaa sachiaaraa |

32

ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ gur kai sabad har naam piaaraa |

33

ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥ nau nidh naam vasiaa ghatt antar chhoddiaa maaeaa kaa laahaa he |2|

34

ਰਈਅਤਿ ਰਾਜੇ ਦੁਰਮਤਿ ਦੋਈ ॥ reeat raaje duramat doee |

35

ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ bin satigur seve ek na hoee |

36

ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥ ek dhiaaein sadaa sukh paaein nihachal raaj tinaahaa he |3|

37

ਆਵਣੁ ਜਾਣਾ ਰਖੈ ਨ ਕੋਈ ॥ aavan jaanaa rakhai na koee |

38

ਜੰਮਣੁ ਮਰਣੁ ਤਿਸੈ ਤੇ ਹੋਈ ॥ jaman maran tisai te hoee |

39

ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥ guramukh saachaa sadaa dhiaavahu gat mukat tisai te paahaa he |4|

40

ਸਚੁ ਸੰਜਮੁ ਸਤਿਗੁਰੂ ਦੁਆਰੈ ॥ sach sanjam satiguroo duaarai |

41

ਹਉਮੈ ਕ੍ਰੋਧੁ ਸਬਦਿ ਨਿਵਾਰੈ ॥ haumai krodh sabad nivaarai |

42

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥ satigur sev sadaa sukh paaeeai seel santokh sabh taahaa he |5|

43

ਹਉਮੈ ਮੋਹੁ ਉਪਜੈ ਸੰਸਾਰਾ ॥ haumai mohu upajai sansaaraa |

44

ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ sabh jag binasai naam visaaraa |

45

ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥ bin satigur seve naam na paaeeai naam sachaa jag laahaa he |6|

46

ਸਚਾ ਅਮਰੁ ਸਬਦਿ ਸੁਹਾਇਆ ॥ sachaa amar sabad suhaaeaa |

47

ਪੰਚ ਸਬਦ ਮਿਲਿ ਵਾਜਾ ਵਾਇਆ ॥ panch sabad mil vaajaa vaaeaa |

Original Gurmukhi with romanized transliteration, via the GurbaniNow API. An English translation will be added once a cleared translation is available.