U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 58

Text

1

ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥ sadaa kaaraj sach naam suhelaa bin sabadai kaaraj kehaa he |7|

2

ਖਿਨ ਮਹਿ ਹਸੈ ਖਿਨ ਮਹਿ ਰੋਵੈ ॥ khin meh hasai khin meh rovai |

3

ਦੂਜੀ ਦੁਰਮਤਿ ਕਾਰਜੁ ਨ ਹੋਵੈ ॥ doojee duramat kaaraj na hovai |

4

ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥ sanjog vijog karatai likh paae kirat na chalai chalaahaa he |8|

5

ਜੀਵਨ ਮੁਕਤਿ ਗੁਰਸਬਦੁ ਕਮਾਏ ॥ jeevan mukat gurasabad kamaae |

6

ਹਰਿ ਸਿਉ ਸਦ ਹੀ ਰਹੈ ਸਮਾਏ ॥ har siau sad hee rahai samaae |

7

ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥੯॥ gur kirapaa te milai vaddiaaee haumai rog na taahaa he |9|

8

ਰਸ ਕਸ ਖਾਏ ਪਿੰਡੁ ਵਧਾਏ ॥ ras kas khaae pindd vadhaae |

9

ਭੇਖ ਕਰੈ ਗੁਰਸਬਦੁ ਨ ਕਮਾਏ ॥ bhekh karai gurasabad na kamaae |

10

ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥ antar rog mahaa dukh bhaaree bisattaa maeh samaahaa he |10|

11

ਬੇਦ ਪੜਹਿ ਪੜਿ ਬਾਦੁ ਵਖਾਣਹਿ ॥ bed parreh parr baad vakhaaneh |

12

ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥ ghatt meh braham tis sabad na pachhaaneh |

13

ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥ guramukh hovai su tat bilovai rasanaa har ras taahaa he |11|

14

ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥ ghar vath chhoddeh baahar dhaaveh |

15

ਮਨਮੁਖ ਅੰਧੇ ਸਾਦੁ ਨ ਪਾਵਹਿ ॥ manamukh andhe saad na paaveh |

16

ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥੧੨॥ an ras raatee rasanaa feekee bole har ras mool na taahaa he |12|

17

ਮਨਮੁਖ ਦੇਹੀ ਭਰਮੁ ਭਤਾਰੋ ॥ manamukh dehee bharam bhataaro |

18

ਦੁਰਮਤਿ ਮਰੈ ਨਿਤ ਹੋਇ ਖੁਆਰੋ ॥ duramat marai nit hoe khuaaro |

19

ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥੧੩॥ kaam krodh man doojai laaeaa supanai sukh na taahaa he |13|

20

ਕੰਚਨ ਦੇਹੀ ਸਬਦੁ ਭਤਾਰੋ ॥ kanchan dehee sabad bhataaro |

21

ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥ anadin bhog bhoge har siau piaaro |

22

ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥ mahalaa andar gair mehal paae bhaanaa bujh samaahaa he |14|

23

ਆਪੇ ਦੇਵੈ ਦੇਵਣਹਾਰਾ ॥ aape devai devanahaaraa |

24

ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥ tis aagai nahee kisai kaa chaaraa |

25

ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥ aape bakhase sabad milaae tis daa sabad athaahaa he |15|

26

ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥ jeeo pindd sabh hai tis keraa |

27

ਸਚਾ ਸਾਹਿਬੁ ਠਾਕੁਰੁ ਮੇਰਾ ॥ sachaa saahib tthaakur meraa |

28

ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥੧੪॥ naanak gurabaanee har paaeaa har jap jaap samaahaa he |16|5|14|

29

ਮਾਰੂ ਮਹਲਾ ੩ ॥ maaroo mahalaa 3 |

30

ਗੁਰਮੁਖਿ ਨਾਦ ਬੇਦ ਬੀਚਾਰੁ ॥ guramukh naad bed beechaar |

31

ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ guramukh giaan dhiaan aapaar |

32

ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥ guramukh kaar kare prabh bhaavai guramukh pooraa paaeidaa |1|

33

ਗੁਰਮੁਖਿ ਮਨੂਆ ਉਲਟਿ ਪਰਾਵੈ ॥ guramukh manooaa ulatt paraavai |

34

ਗੁਰਮੁਖਿ ਬਾਣੀ ਨਾਦੁ ਵਜਾਵੈ ॥ guramukh baanee naad vajaavai |

35

ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥ guramukh sach rate bairaagee nij ghar vaasaa paaeidaa |2|

36

ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ gur kee saakhee amrit bhaakhee |

37

ਸਚੈ ਸਬਦੇ ਸਚੁ ਸੁਭਾਖੀ ॥ sachai sabade sach subhaakhee |

38

ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥ sadaa sach rang raataa man meraa sache sach samaaeidaa |3|

39

ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥ guramukh man niramal sat sar naavai |

40

ਮੈਲੁ ਨ ਲਾਗੈ ਸਚਿ ਸਮਾਵੈ ॥ mail na laagai sach samaavai |

41

ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥ sacho sach kamaavai sad hee sachee bhagat drirraaeidaa |4|

42

ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ guramukh sach bainee guramukh sach nainee |

43

ਗੁਰਮੁਖਿ ਸਚੁ ਕਮਾਵੈ ਕਰਣੀ ॥ guramukh sach kamaavai karanee |

44

ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥ sad hee sach kahai din raatee avaraa sach kahaaeidaa |5|

45

ਗੁਰਮੁਖਿ ਸਚੀ ਊਤਮ ਬਾਣੀ ॥ guramukh sachee aootam baanee |

46

ਗੁਰਮੁਖਿ ਸਚੋ ਸਚੁ ਵਖਾਣੀ ॥ guramukh sacho sach vakhaanee |

47

ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥ guramukh sad seveh sacho sachaa guramukh sabad sunaaeidaa |6|

Original Gurmukhi with romanized transliteration, via the GurbaniNow API. An English translation will be added once a cleared translation is available.