Sikhism
Ang-1001 60
Text
ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥ anadin sadaa rahai rang raataa kar kirapaa bhagat karaaeidaa |6|
ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥ eis man mandar meh manooaa dhaavai |
ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥ sukh palar tiaag mahaa dukh paavai |
ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥੭॥ bin satigur bhette tthaur na paavai aape khel karaaeidaa |7|
ਆਪਿ ਅਪਰੰਪਰੁ ਆਪਿ ਵੀਚਾਰੀ ॥ aap aparanpar aap veechaaree |
ਆਪੇ ਮੇਲੇ ਕਰਣੀ ਸਾਰੀ ॥ aape mele karanee saaree |
ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥ kiaa ko kaar kare vechaaraa aape bakhas milaaeidaa |8|
ਆਪੇ ਸਤਿਗੁਰੁ ਮੇਲੇ ਪੂਰਾ ॥ aape satigur mele pooraa |
ਸਚੈ ਸਬਦਿ ਮਹਾਬਲ ਸੂਰਾ ॥ sachai sabad mahaabal sooraa |
ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥ aape mele de vaddiaaee sache siau chit laaeidaa |9|
ਘਰ ਹੀ ਅੰਦਰਿ ਸਾਚਾ ਸੋਈ ॥ ghar hee andar saachaa soee |
ਗੁਰਮੁਖਿ ਵਿਰਲਾ ਬੂਝੈ ਕੋਈ ॥ guramukh viralaa boojhai koee |
ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥ naam nidhaan vasiaa ghatt antar rasanaa naam dhiaaeidaa |10|
ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥ disantar bhavai antar nahee bhaale |
ਮਾਇਆ ਮੋਹਿ ਬਧਾ ਜਮਕਾਲੇ ॥ maaeaa mohi badhaa jamakaale |
ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥ jam kee faasee kabahoo na toottai doojai bhaae bharamaaeidaa |11|
ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ jap tap sanjam hor koee naahee |
ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ jab lag gur kaa sabad na kamaahee |
ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥੧੨॥ gur kai sabad miliaa sach paaeaa sache sach samaaeidaa |12|
ਕਾਮ ਕਰੋਧੁ ਸਬਲ ਸੰਸਾਰਾ ॥ kaam karodh sabal sansaaraa |
ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥ bahu karam kamaaveh sabh dukh kaa pasaaraa |
ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥ satigur seveh se sukh paaveh sachai sabad milaaeidaa |13|
ਪਉਣੁ ਪਾਣੀ ਹੈ ਬੈਸੰਤਰੁ ॥ paun paanee hai baisantar |
ਮਾਇਆ ਮੋਹੁ ਵਰਤੈ ਸਭ ਅੰਤਰਿ ॥ maaeaa mohu varatai sabh antar |
ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥ jin keete jaa tisai pachhaaneh maaeaa mohu chukaaeidaa |14|
ਇਕਿ ਮਾਇਆ ਮੋਹਿ ਗਰਬਿ ਵਿਆਪੇ ॥ eik maaeaa mohi garab viaape |
ਹਉਮੈ ਹੋਇ ਰਹੇ ਹੈ ਆਪੇ ॥ haumai hoe rahe hai aape |
ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥੧੫॥ jamakaalai kee khabar na paaee ant geaa pachhutaaeidaa |15|
ਜਿਨਿ ਉਪਾਏ ਸੋ ਬਿਧਿ ਜਾਣੈ ॥ jin upaae so bidh jaanai |
ਗੁਰਮੁਖਿ ਦੇਵੈ ਸਬਦੁ ਪਛਾਣੈ ॥ guramukh devai sabad pachhaanai |
ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥ naanak daas kahai benantee sach naam chit laaeidaa |16|2|16|
ਮਾਰੂ ਮਹਲਾ ੩ ॥ maaroo mahalaa 3 |
ਆਦਿ ਜੁਗਾਦਿ ਦਇਆਪਤਿ ਦਾਤਾ ॥ aad jugaad deaapat daataa |
ਪੂਰੇ ਗੁਰ ਕੈ ਸਬਦਿ ਪਛਾਤਾ ॥ poore gur kai sabad pachhaataa |
ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥ tudhuno seveh se tujheh samaaveh too aape mel milaaeidaa |1|
ਅਗਮ ਅਗੋਚਰੁ ਕੀਮਤਿ ਨਹੀ ਪਾਈ ॥ agam agochar keemat nahee paaee |
ਜੀਅ ਜੰਤ ਤੇਰੀ ਸਰਣਾਈ ॥ jeea jant teree saranaaee |
ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥ jiau tudh bhaavai tivai chalaaveh too aape maarag paaeidaa |2|
ਹੈ ਭੀ ਸਾਚਾ ਹੋਸੀ ਸੋਈ ॥ hai bhee saachaa hosee soee |
ਆਪੇ ਸਾਜੇ ਅਵਰੁ ਨ ਕੋਈ ॥ aape saaje avar na koee |
ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥ sabhanaa saar kare sukhadaataa aape rijak pahuchaaeidaa |3|
ਅਗਮ ਅਗੋਚਰੁ ਅਲਖ ਅਪਾਰਾ ॥ agam agochar alakh apaaraa |
ਕੋਇ ਨ ਜਾਣੈ ਤੇਰਾ ਪਰਵਾਰਾ ॥ koe na jaanai teraa paravaaraa |
ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥ aapanaa aap pachhaaneh aape guramatee aap bujhaaeidaa |4|
ਪਾਤਾਲ ਪੁਰੀਆ ਲੋਅ ਆਕਾਰਾ ॥ paataal pureea loa aakaaraa |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”