U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 62

Text

1

ਕਰਤਾ ਕਰੇ ਸੁ ਨਿਹਚਉ ਹੋਵੈ ॥ karataa kare su nihchau hovai |

2

ਗੁਰ ਕੈ ਸਬਦੇ ਹਉਮੈ ਖੋਵੈ ॥ gur kai sabade haumai khovai |

3

ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥ gur parasaadee kisai de vaddiaaee naamo naam dhiaaeidaa |5|

4

ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥ gur seve jevadd hor laahaa naahee |

5

ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥ naam man vasai naamo saalaahee |

6

ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥ naamo naam sadaa sukhadaataa naamo laahaa paaeidaa |6|

7

ਬਿਨੁ ਨਾਵੈ ਸਭ ਦੁਖੁ ਸੰਸਾਰਾ ॥ bin naavai sabh dukh sansaaraa |

8

ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ bahu karam kamaaveh vadheh vikaaraa |

9

ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥੭॥ naam na seveh kiau sukh paaeeai bin naavai dukh paaeidaa |7|

10

ਆਪਿ ਕਰੇ ਤੈ ਆਪਿ ਕਰਾਏ ॥ aap kare tai aap karaae |

11

ਗੁਰ ਪਰਸਾਦੀ ਕਿਸੈ ਬੁਝਾਏ ॥ gur parasaadee kisai bujhaae |

12

ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥ guramukh hoveh se bandhan torreh mukatee kai ghar paaeidaa |8|

13

ਗਣਤ ਗਣੈ ਸੋ ਜਲੈ ਸੰਸਾਰਾ ॥ ganat ganai so jalai sansaaraa |

14

ਸਹਸਾ ਮੂਲਿ ਨ ਚੁਕੈ ਵਿਕਾਰਾ ॥ sahasaa mool na chukai vikaaraa |

15

ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥ guramukh hovai su ganat chukaae sache sach samaaeidaa |9|

16

ਜੇ ਸਚੁ ਦੇਇ ਤ ਪਾਏ ਕੋਈ ॥ je sach dee ta paae koee |

17

ਗੁਰ ਪਰਸਾਦੀ ਪਰਗਟੁ ਹੋਈ ॥ gur parasaadee paragatt hoee |

18

ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥ sach naam saalaahe rang raataa gur kirapaa te sukh paaeidaa |10|

19

ਜਪੁ ਤਪੁ ਸੰਜਮੁ ਨਾਮੁ ਪਿਆਰਾ ॥ jap tap sanjam naam piaaraa |

20

ਕਿਲਵਿਖ ਕਾਟੇ ਕਾਟਣਹਾਰਾ ॥ kilavikh kaatte kaattanahaaraa |

21

ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥ har kai naam tan man seetal hoaa sahaje sehaj samaaeidaa |11|

22

ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥ antar lobh man mailai mal laae |

23

ਮੈਲੇ ਕਰਮ ਕਰੇ ਦੁਖੁ ਪਾਏ ॥ maile karam kare dukh paae |

24

ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥੧੨॥ koorro koorr kare vaapaaraa koorr bol dukh paaeidaa |12|

25

ਨਿਰਮਲ ਬਾਣੀ ਕੋ ਮੰਨਿ ਵਸਾਏ ॥ niramal baanee ko man vasaae |

26

ਗੁਰ ਪਰਸਾਦੀ ਸਹਸਾ ਜਾਏ ॥ gur parasaadee sahasaa jaae |

27

ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥ gur kai bhaanai chalai din raatee naam chet sukh paaeidaa |13|

28

ਆਪਿ ਸਿਰੰਦਾ ਸਚਾ ਸੋਈ ॥ aap sirandaa sachaa soee |

29

ਆਪਿ ਉਪਾਇ ਖਪਾਏ ਸੋਈ ॥ aap upaae khapaae soee |

30

ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥ guramukh hovai su sadaa salaahe mil saache sukh paaeidaa |14|

31

ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥ anek jatan kare indree vas na hoee |

32

ਕਾਮਿ ਕਰੋਧਿ ਜਲੈ ਸਭੁ ਕੋਈ ॥ kaam karodh jalai sabh koee |

33

ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥ satigur seve man vas aavai man maare maneh samaaeidaa |15|

34

ਮੇਰਾ ਤੇਰਾ ਤੁਧੁ ਆਪੇ ਕੀਆ ॥ meraa teraa tudh aape keea |

35

ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥ sabh tere jant tere sabh jeea |

36

ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥ naanak naam samaal sadaa too guramatee man vasaaeidaa |16|4|18|

37

ਮਾਰੂ ਮਹਲਾ ੩ ॥ maaroo mahalaa 3 |

38

ਹਰਿ ਜੀਉ ਦਾਤਾ ਅਗਮ ਅਥਾਹਾ ॥ har jeeo daataa agam athaahaa |

39

ਓਸੁ ਤਿਲੁ ਨ ਤਮਾਇ ਵੇਪਰਵਾਹਾ ॥ os til na tamaae veparavaahaa |

40

ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥ tis no aparr na sakai koee aape mel milaaeidaa |1|

41

ਜੋ ਕਿਛੁ ਕਰੈ ਸੁ ਨਿਹਚਉ ਹੋਈ ॥ jo kichh karai su nihchau hoee |

42

ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ tis bin daataa avar na koee |

43

ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰਸਬਦੀ ਮੇਲਾਇਦਾ ॥੨॥ jis no naam daan kare so paae gurasabadee melaaeidaa |2|

44

ਚਉਦਹ ਭਵਣ ਤੇਰੇ ਹਟਨਾਲੇ ॥ chaudah bhavan tere hattanaale |

45

ਸਤਿਗੁਰਿ ਦਿਖਾਏ ਅੰਤਰਿ ਨਾਲੇ ॥ satigur dikhaae antar naale |

46

ਨਾਵੈ ਕਾ ਵਾਪਾਰੀ ਹੋਵੈ ਗੁਰਸਬਦੀ ਕੋ ਪਾਇਦਾ ॥੩॥ naavai kaa vaapaaree hovai gurasabadee ko paaeidaa |3|

Original Gurmukhi with romanized transliteration, via the GurbaniNow API. An English translation will be added once a cleared translation is available.