Sikhism
Ang-1001 63
Text
ਸਤਿਗੁਰਿ ਸੇਵਿਐ ਸਹਜ ਅਨੰਦਾ ॥ satigur seviai sehaj anandaa |
ਹਿਰਦੈ ਆਇ ਵੁਠਾ ਗੋਵਿੰਦਾ ॥ hiradai aae vutthaa govindaa |
ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥ sahaje bhagat kare din raatee aape bhagat karaaeidaa |4|
ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ satigur te vichhurre tinee dukh paaeaa |
ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥ anadin maareeeh dukh sabaaeaa |
ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥ mathe kaale mehal na paaveh dukh hee vich dukh paaeidaa |5|
ਸਤਿਗੁਰੁ ਸੇਵਹਿ ਸੇ ਵਡਭਾਗੀ ॥ satigur seveh se vaddabhaagee |
ਸਹਜ ਭਾਇ ਸਚੀ ਲਿਵ ਲਾਗੀ ॥ sehaj bhaae sachee liv laagee |
ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥ sacho sach kamaaveh sad hee sachai mel milaaeidaa |6|
ਜਿਸ ਨੋ ਸਚਾ ਦੇਇ ਸੁ ਪਾਏ ॥ jis no sachaa dee su paae |
ਅੰਤਰਿ ਸਾਚੁ ਭਰਮੁ ਚੁਕਾਏ ॥ antar saach bharam chukaae |
ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥ sach sachai kaa aape daataa jis devai so sach paaeidaa |7|
ਆਪੇ ਕਰਤਾ ਸਭਨਾ ਕਾ ਸੋਈ ॥ aape karataa sabhanaa kaa soee |
ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ jis no aap bujhaae boojhai koee |
ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥ aape bakhase de vaddiaaee aape mel milaaeidaa |8|
ਹਉਮੈ ਕਰਦਿਆ ਜਨਮੁ ਗਵਾਇਆ ॥ haumai karadiaa janam gavaaeaa |
ਆਗੈ ਮੋਹੁ ਨ ਚੂਕੈ ਮਾਇਆ ॥ aagai mohu na chookai maaeaa |
ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥ agai jamakaal lekhaa levai jiau til ghaanee peerraaeidaa |9|
ਪੂਰੈ ਭਾਗਿ ਗੁਰ ਸੇਵਾ ਹੋਈ ॥ poorai bhaag gur sevaa hoee |
ਨਦਰਿ ਕਰੇ ਤਾ ਸੇਵੇ ਕੋਈ ॥ nadar kare taa seve koee |
ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥ jamakaal tis nerr na aavai mehal sachai sukh paaeidaa |10|
ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ tin sukh paaeaa jo tudh bhaae |
ਪੂਰੈ ਭਾਗਿ ਗੁਰ ਸੇਵਾ ਲਾਏ ॥ poorai bhaag gur sevaa laae |
ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥ terai hath hai sabh vaddiaaee jis deveh so paaeidaa |11|
ਅੰਦਰਿ ਪਰਗਾਸੁ ਗੁਰੂ ਤੇ ਪਾਏ ॥ andar paragaas guroo te paae |
ਨਾਮੁ ਪਦਾਰਥੁ ਮੰਨਿ ਵਸਾਏ ॥ naam padaarath man vasaae |
ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥ giaan ratan sadaa ghatt chaanan agiaan andher gavaaeidaa |12|
ਅਗਿਆਨੀ ਅੰਧੇ ਦੂਜੈ ਲਾਗੇ ॥ agiaanee andhe doojai laage |
ਬਿਨੁ ਪਾਣੀ ਡੁਬਿ ਮੂਏ ਅਭਾਗੇ ॥ bin paanee ddub mooe abhaage |
ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥ chaladiaa ghar dar nadar na aavai jam dar baadhaa dukh paaeidaa |13|
ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ bin satigur seve mukat na hoee |
ਗਿਆਨੀ ਧਿਆਨੀ ਪੂਛਹੁ ਕੋਈ ॥ giaanee dhiaanee poochhahu koee |
ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥ satigur seve tis milai vaddiaaee dar sachai sobhaa paaeidaa |14|
ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥ satigur no seve tis aap milaae |
ਮਮਤਾ ਕਾਟਿ ਸਚਿ ਲਿਵ ਲਾਏ ॥ mamataa kaatt sach liv laae |
ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥ sadaa sach vanajeh vaapaaree naamo laahaa paaeidaa |15|
ਆਪੇ ਕਰੇ ਕਰਾਏ ਕਰਤਾ ॥ aape kare karaae karataa |
ਸਬਦਿ ਮਰੈ ਸੋਈ ਜਨੁ ਮੁਕਤਾ ॥ sabad marai soee jan mukataa |
ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥ naanak naam vasai man antar naamo naam dhiaaeidaa |16|5|19|
ਮਾਰੂ ਮਹਲਾ ੩ ॥ maaroo mahalaa 3 |
ਜੋ ਤੁਧੁ ਕਰਣਾ ਸੋ ਕਰਿ ਪਾਇਆ ॥ jo tudh karanaa so kar paaeaa |
ਭਾਣੇ ਵਿਚਿ ਕੋ ਵਿਰਲਾ ਆਇਆ ॥ bhaane vich ko viralaa aaeaa |
ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥ bhaanaa mane so sukh paae bhaane vich sukh paaeidaa |1|
ਗੁਰਮੁਖਿ ਤੇਰਾ ਭਾਣਾ ਭਾਵੈ ॥ guramukh teraa bhaanaa bhaavai |
ਸਹਜੇ ਹੀ ਸੁਖੁ ਸਚੁ ਕਮਾਵੈ ॥ sahaje hee sukh sach kamaavai |
ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥ bhaane no lochai bahuteree aapanaa bhaanaa aap manaaeidaa |2|
ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥ teraa bhaanaa mane su milai tudh aae |
Original Gurmukhi with romanized transliteration, via the GurbaniNow API. An English translation will be added once a cleared translation is available.