U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 65

Text

1

ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥ har cheteh tin balihaarai jaau |

2

ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥ gur kai sabad tin mel milaau |

3

ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥ tin kee dhoor laaee mukh masatak satasangat beh gun gaaeidaa |2|

4

ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥ har ke gun gaavaa je har prabh bhaavaa |

5

ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ antar har naam sabad suhaavaa |

6

ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥ gurabaanee chahu kunddee suneeai saachai naam samaaeidaa |3|

7

ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ so jan saachaa ji antar bhaale |

8

ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥ gur kai sabad har nadar nihaale |

9

ਗਿਆਨ ਅੰਜਨੁ ਪਾਏ ਗੁਰਸਬਦੀ ਨਦਰੀ ਨਦਰਿ ਮਿਲਾਇਦਾ ॥੪॥ giaan anjan paae gurasabadee nadaree nadar milaaeidaa |4|

10

ਵਡੈ ਭਾਗਿ ਇਹੁ ਸਰੀਰੁ ਪਾਇਆ ॥ vaddai bhaag ihu sareer paaeaa |

11

ਮਾਣਸ ਜਨਮਿ ਸਬਦਿ ਚਿਤੁ ਲਾਇਆ ॥ maanas janam sabad chit laaeaa |

12

ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥ bin sabadai sabh andh andheraa guramukh kiseh bujhaaeidaa |5|

13

ਇਕਿ ਕਿਤੁ ਆਏ ਜਨਮੁ ਗਵਾਏ ॥ eik kit aae janam gavaae |

14

ਮਨਮੁਖ ਲਾਗੇ ਦੂਜੈ ਭਾਏ ॥ manamukh laage doojai bhaae |

15

ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥ eeh velaa fir haath na aavai pag khisiai pachhutaaeidaa |6|

16

ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥ gur kai sabad pavitru sareeraa |

17

ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥ tis vich vasai sach gunee gaheeraa |

18

ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥ sacho sach vekhai sabh thaaee sach sun man vasaaeidaa |7|

19

ਹਉਮੈ ਗਣਤ ਗੁਰ ਸਬਦਿ ਨਿਵਾਰੇ ॥ haumai ganat gur sabad nivaare |

20

ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥ har jeeo hiradai rakhahu ur dhaare |

21

ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥ gur kai sabad sadaa saalaahe mil saache sukh paaeidaa |8|

22

ਸੋ ਚੇਤੇ ਜਿਸੁ ਆਪਿ ਚੇਤਾਏ ॥ so chete jis aap chetaae |

23

ਗੁਰ ਕੈ ਸਬਦਿ ਵਸੈ ਮਨਿ ਆਏ ॥ gur kai sabad vasai man aae |

24

ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥ aape vekhai aape boojhai aapai aap samaaeidaa |9|

25

ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥ jin man vich vath paaee soee jaanai |

26

ਗੁਰ ਕੈ ਸਬਦੇ ਆਪੁ ਪਛਾਣੈ ॥ gur kai sabade aap pachhaanai |

27

ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥ aap pachhaanai soee jan niramal baanee sabad sunaaeidaa |10|

28

ਏਹ ਕਾਇਆ ਪਵਿਤੁ ਹੈ ਸਰੀਰੁ ॥ eeh kaaeaa pavit hai sareer |

29

ਗੁਰਸਬਦੀ ਚੇਤੈ ਗੁਣੀ ਗਹੀਰੁ ॥ gurasabadee chetai gunee gaheer |

30

ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥ anadin gun gaavai rang raataa gun keh gunee samaaeidaa |11|

31

ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥ ehu sareer sabh mool hai maaeaa |

32

ਦੂਜੈ ਭਾਇ ਭਰਮਿ ਭੁਲਾਇਆ ॥ doojai bhaae bharam bhulaaeaa |

33

ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥ har na chetai sadaa dukh paae bin har chete dukh paaeidaa |12|

34

ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥ ji satigur seve so paravaan |

35

ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥ kaaeaa hans niramal dar sachai jaan |

36

ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥ har seve har man vasaae sohai har gun gaaeidaa |13|

37

ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥ bin bhaagaa gur seviaa na jaae |

38

ਮਨਮੁਖ ਭੂਲੇ ਮੁਏ ਬਿਲਲਾਇ ॥ manamukh bhoole mue bilalaae |

39

ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥ jin kau nadar hovai gur keree har jeeo aap milaaeidaa |14|

40

ਕਾਇਆ ਕੋਟੁ ਪਕੇ ਹਟਨਾਲੇ ॥ kaaeaa kott pake hattanaale |

41

ਗੁਰਮੁਖਿ ਲੇਵੈ ਵਸਤੁ ਸਮਾਲੇ ॥ guramukh levai vasat samaale |

42

ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥ har kaa naam dhiaae din raatee aootam padavee paaeidaa |15|

43

ਆਪੇ ਸਚਾ ਹੈ ਸੁਖਦਾਤਾ ॥ aape sachaa hai sukhadaataa |

44

ਪੂਰੇ ਗੁਰ ਕੈ ਸਬਦਿ ਪਛਾਤਾ ॥ poore gur kai sabad pachhaataa |

45

ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥ naanak naam salaahe saachaa poorai bhaag ko paaeidaa |16|7|21|

Original Gurmukhi with romanized transliteration, via the GurbaniNow API. An English translation will be added once a cleared translation is available.