U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 68

Text

1

ਤਿਸ ਦੀ ਬੂਝੈ ਜਿ ਗੁਰਸਬਦੁ ਕਮਾਏ ॥ tis dee boojhai ji gurasabad kamaae |

2

ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥ tan man seetal krodh nivaare haumai maar samaaeaa |15|

3

ਸਚਾ ਸਾਹਿਬੁ ਸਚੀ ਵਡਿਆਈ ॥ sachaa saahib sachee vaddiaaee |

4

ਗੁਰ ਪਰਸਾਦੀ ਵਿਰਲੈ ਪਾਈ ॥ gur parasaadee viralai paaee |

5

ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥ naanak ek kahai benantee naame naam samaaeaa |16|1|23|

6

ਮਾਰੂ ਮਹਲਾ ੩ ॥ maaroo mahalaa 3 |

7

ਨਦਰੀ ਭਗਤਾ ਲੈਹੁ ਮਿਲਾਏ ॥ nadaree bhagataa laihu milaae |

8

ਭਗਤ ਸਲਾਹਨਿ ਸਦਾ ਲਿਵ ਲਾਏ ॥ bhagat salaahan sadaa liv laae |

9

ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥ tau saranaaee ubareh karate aape mel milaaeaa |1|

10

ਪੂਰੈ ਸਬਦਿ ਭਗਤਿ ਸੁਹਾਈ ॥ poorai sabad bhagat suhaaee |

11

ਅੰਤਰਿ ਸੁਖੁ ਤੇਰੈ ਮਨਿ ਭਾਈ ॥ antar sukh terai man bhaaee |

12

ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥ man tan sachee bhagatee raataa sache siau chit laaeaa |2|

13

ਹਉਮੈ ਵਿਚਿ ਸਦ ਜਲੈ ਸਰੀਰਾ ॥ haumai vich sad jalai sareeraa |

14

ਕਰਮੁ ਹੋਵੈ ਭੇਟੇ ਗੁਰੁ ਪੂਰਾ ॥ karam hovai bhette gur pooraa |

15

ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥ antar agiaan sabad bujhaae satigur te sukh paaeaa |3|

16

ਮਨਮੁਖੁ ਅੰਧਾ ਅੰਧੁ ਕਮਾਏ ॥ manamukh andhaa andh kamaae |

17

ਬਹੁ ਸੰਕਟ ਜੋਨੀ ਭਰਮਾਏ ॥ bahu sankatt jonee bharamaae |

18

ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥ jam kaa jevarraa kade na kaattai ante bahu dukh paaeaa |4|

19

ਆਵਣ ਜਾਣਾ ਸਬਦਿ ਨਿਵਾਰੇ ॥ aavan jaanaa sabad nivaare |

20

ਸਚੁ ਨਾਮੁ ਰਖੈ ਉਰ ਧਾਰੇ ॥ sach naam rakhai ur dhaare |

21

ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥ gur kai sabad marai man maare haumai jaae samaaeaa |5|

22

ਆਵਣ ਜਾਣੈ ਪਰਜ ਵਿਗੋਈ ॥ aavan jaanai paraj vigoee |

23

ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ bin satigur thir koe na hoee |

24

ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥ antar jot sabad sukh vasiaa jotee jot milaaeaa |6|

25

ਪੰਚ ਦੂਤ ਚਿਤਵਹਿ ਵਿਕਾਰਾ ॥ panch doot chitaveh vikaaraa |

26

ਮਾਇਆ ਮੋਹ ਕਾ ਏਹੁ ਪਸਾਰਾ ॥ maaeaa moh kaa ehu pasaaraa |

27

ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥ satigur seve taa mukat hovai panch doot vas aaeaa |7|

28

ਬਾਝੁ ਗੁਰੂ ਹੈ ਮੋਹੁ ਗੁਬਾਰਾ ॥ baajh guroo hai mohu gubaaraa |

29

ਫਿਰਿ ਫਿਰਿ ਡੁਬੈ ਵਾਰੋ ਵਾਰਾ ॥ fir fir ddubai vaaro vaaraa |

30

ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥ satigur bhette sach drirraae sach naam man bhaaeaa |8|

31

ਸਾਚਾ ਦਰੁ ਸਾਚਾ ਦਰਵਾਰਾ ॥ saachaa dar saachaa daravaaraa |

32

ਸਚੇ ਸੇਵਹਿ ਸਬਦਿ ਪਿਆਰਾ ॥ sache seveh sabad piaaraa |

33

ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ sachee dhun sache gun gaavaa sache maeh samaaeaa |9|

34

ਘਰੈ ਅੰਦਰਿ ਕੋ ਘਰੁ ਪਾਏ ॥ gharai andar ko ghar paae |

35

ਗੁਰ ਕੈ ਸਬਦੇ ਸਹਜਿ ਸੁਭਾਏ ॥ gur kai sabade sehaj subhaae |

36

ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ othai sog vijog na viaapai sahaje sehaj samaaeaa |10|

37

ਦੂਜੈ ਭਾਇ ਦੁਸਟਾ ਕਾ ਵਾਸਾ ॥ doojai bhaae dusattaa kaa vaasaa |

38

ਭਉਦੇ ਫਿਰਹਿ ਬਹੁ ਮੋਹ ਪਿਆਸਾ ॥ bhaude fireh bahu moh piaasaa |

39

ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥ kusangat baheh sadaa dukh paaveh dukho dukh kamaaeaa |11|

40

ਸਤਿਗੁਰ ਬਾਝਹੁ ਸੰਗਤਿ ਨ ਹੋਈ ॥ satigur baajhahu sangat na hoee |

41

ਬਿਨੁ ਸਬਦੇ ਪਾਰੁ ਨ ਪਾਏ ਕੋਈ ॥ bin sabade paar na paae koee |

42

ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ sahaje gun raveh din raatee jotee jot milaaeaa |12|

43

ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ kaaeaa birakh pankhee vich vaasaa |

44

ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ amrit chugeh gur sabad nivaasaa |

45

ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ auddeh na moole na aaveh na jaahee nij ghar vaasaa paaeaa |13|

46

ਕਾਇਆ ਸੋਧਹਿ ਸਬਦੁ ਵੀਚਾਰਹਿ ॥ kaaeaa sodheh sabad veechaareh |

47

ਮੋਹ ਠਗਉਰੀ ਭਰਮੁ ਨਿਵਾਰਹਿ ॥ moh tthgauree bharam nivaareh |

48

ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥ aape kripaa kare sukhadaataa aape mel milaaeaa |14|

Original Gurmukhi with romanized transliteration, via the GurbaniNow API. An English translation will be added once a cleared translation is available.