Sikhism
Ang-1001 69
Text
ਸਦ ਹੀ ਨੇੜੈ ਦੂਰਿ ਨ ਜਾਣਹੁ ॥ sad hee nerrai door na jaanahu |
ਗੁਰ ਕੈ ਸਬਦਿ ਨਜੀਕਿ ਪਛਾਣਹੁ ॥ gur kai sabad najeek pachhaanahu |
ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ bigasai kamal kiran paragaasai paragatt kar dekhaaeaa |15|
ਆਪੇ ਕਰਤਾ ਸਚਾ ਸੋਈ ॥ aape karataa sachaa soee |
ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ aape maar jeevaale avar na koee |
ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥ naanak naam milai vaddiaaee aap gavaae sukh paaeaa |16|2|24|
ਮਾਰੂ ਸੋਲਹੇ ਮਹਲਾ ੪ ॥ maaroo solahe mahalaa 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਚਾ ਆਪਿ ਸਵਾਰਣਹਾਰਾ ॥ sachaa aap savaaranahaaraa |
ਅਵਰ ਨ ਸੂਝਸਿ ਬੀਜੀ ਕਾਰਾ ॥ avar na soojhas beejee kaaraa |
ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥ guramukh sach vasai ghatt antar sahaje sach samaaee he |1|
ਸਭਨਾ ਸਚੁ ਵਸੈ ਮਨ ਮਾਹੀ ॥ sabhanaa sach vasai man maahee |
ਗੁਰ ਪਰਸਾਦੀ ਸਹਜਿ ਸਮਾਹੀ ॥ gur parasaadee sehaj samaahee |
ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥ gur gur karat sadaa sukh paaeaa gur charanee chit laaee he |2|
ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ satigur hai giaan satigur hai poojaa |
ਸਤਿਗੁਰੁ ਸੇਵੀ ਅਵਰੁ ਨ ਦੂਜਾ ॥ satigur sevee avar na doojaa |
ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥ satigur te naam ratan dhan paaeaa satigur kee sevaa bhaaee he |3|
ਬਿਨੁ ਸਤਿਗੁਰ ਜੋ ਦੂਜੈ ਲਾਗੇ ॥ bin satigur jo doojai laage |
ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ aaveh jaeh bhram mareh abhaage |
ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥ naanak tin kee fir gat hovai ji guramukh raheh saranaaee he |4|
ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ guramukh preet sadaa hai saachee |
ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ satigur te maagau naam ajaachee |
ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥ hohu deaal kripaa kar har jeeo rakh levahu gur saranaaee he |5|
ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥ amrit ras satiguroo chuaaeaa |
ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ dasavai duaar pragatt hoe aaeaa |
ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥ teh anahad sabad vajeh dhun baanee sahaje sehaj samaaee he |6|
ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ jin kau karatai dhur likh paaee |
ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ anadin gur gur karat vihaaee |
ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥ bin satigur ko seejhai naahee gur charanee chit laaee he |7|
ਜਿਸੁ ਭਾਵੈ ਤਿਸੁ ਆਪੇ ਦੇਇ ॥ jis bhaavai tis aape dee |
ਗੁਰਮੁਖਿ ਨਾਮੁ ਪਦਾਰਥੁ ਲੇਇ ॥ guramukh naam padaarath lee |
ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥ aape kripaa kare naam devai naanak naam samaaee he |8|
ਗਿਆਨ ਰਤਨੁ ਮਨਿ ਪਰਗਟੁ ਭਇਆ ॥ giaan ratan man paragatt bheaa |
ਨਾਮੁ ਪਦਾਰਥੁ ਸਹਜੇ ਲਇਆ ॥ naam padaarath sahaje leaa |
ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ eeh vaddiaaee gur te paaee satigur kau sad bal jaaee he |9|
ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ pragattiaa soor nis mittiaa andhiaaraa |
ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ agiaan mittiaa gur ratan apaaraa |
ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥ satigur giaan ratan at bhaaree karam milai sukh paaee he |10|
ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ guramukh naam pragattee hai soe |
ਚਹੁ ਜੁਗਿ ਨਿਰਮਲੁ ਹਛਾ ਲੋਇ ॥ chahu jug niramal hachhaa loe |
ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥ naame naam rate sukh paaeaa naam rahiaa liv laaee he |11|
ਗੁਰਮੁਖਿ ਨਾਮੁ ਪਰਾਪਤਿ ਹੋਵੈ ॥ guramukh naam paraapat hovai |
ਸਹਜੇ ਜਾਗੈ ਸਹਜੇ ਸੋਵੈ ॥ sahaje jaagai sahaje sovai |
Original Gurmukhi with romanized transliteration, via the GurbaniNow API. An English translation will be added once a cleared translation is available.