U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 7

Text

1

ਮੇਰੇ ਮਨ ਨਾਮੁ ਹਿਰਦੈ ਧਾਰਿ ॥ mere man naam hiradai dhaar |

2

ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥ kar preet man tan laae har siau avar sagal visaar |1| rahaau |

3

ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ jeeo man tan praan prabh ke too aapan aap nivaar |

4

ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥ govid bhaj sabh suaarath poore naanak kabahu na haar |2|4|27|

5

ਮਾਰੂ ਮਹਲਾ ੫ ॥ maaroo mahalaa 5 |

6

ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥ taj aap binasee taap ren saadhoo theeo |

7

ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥ tiseh paraapat naam teraa kar kripaa jis deeo |1|

8

ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥ mere man naam amrit peeo |

9

ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥ aan saad bisaar hochhe amar jug jug jeeo |1| rahaau |

10

ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥ naam ik ras rang naamaa naam laagee leeo |

11

ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥ meet saajan sakhaa bandhap har ek naanak keeo |2|5|28|

12

ਮਾਰੂ ਮਹਲਾ ੫ ॥ maaroo mahalaa 5 |

13

ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ pratipaal maataa udar raakhai lagan det na sek |

14

ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥ soee suaamee eehaa raakhai boojh budh bibek |1|

15

ਮੇਰੇ ਮਨ ਨਾਮ ਕੀ ਕਰਿ ਟੇਕ ॥ mere man naam kee kar ttek |

16

ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥ tiseh boojh jin too keea prabh karan kaaran ek |1| rahaau |

17

ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ chet man meh taj siaanap chhodd sagale bhekh |

18

ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥ simar har har sadaa naanak tare kee anek |2|6|29|

19

ਮਾਰੂ ਮਹਲਾ ੫ ॥ maaroo mahalaa 5 |

20

ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ patit paavan naam jaa ko anaath ko hai naath |

21

ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥ mahaa bhaujal maeh tulaho jaa ko likhio maath |1|

22

ਡੂਬੇ ਨਾਮ ਬਿਨੁ ਘਨ ਸਾਥ ॥ ddoobe naam bin ghan saath |

23

ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥ karan kaaran chit na aavai de kar raakhai haath |1| rahaau |

24

ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ saadhasangat gun uchaaran har naam amrit paath |

25

ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥ karahu kripaa muraar maadhau sun naanak jeevai gaath |2|7|30|

26

ਮਾਰੂ ਅੰਜੁਲੀ ਮਹਲਾ ੫ ਘਰੁ ੭ ॥ maaroo anjulee mahalaa 5 ghar 7 |

27

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

28

ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ sanjog vijog dhurahu hee hooaa |

29

ਪੰਚ ਧਾਤੁ ਕਰਿ ਪੁਤਲਾ ਕੀਆ ॥ panch dhaat kar putalaa keea |

30

ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥ saahai kai furamaaeiarrai jee dehee vich jeeo aae peaa |1|

31

ਜਿਥੈ ਅਗਨਿ ਭਖੈ ਭੜਹਾਰੇ ॥ jithai agan bhakhai bharrahaare |

32

ਊਰਧ ਮੁਖ ਮਹਾ ਗੁਬਾਰੇ ॥ aooradh mukh mahaa gubaare |

33

ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥ saas saas samaale soee othai khasam chhaddaae leaa |2|

34

ਵਿਚਹੁ ਗਰਭੈ ਨਿਕਲਿ ਆਇਆ ॥ vichahu garabhai nikal aaeaa |

35

ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ khasam visaar dunee chit laaeaa |

36

ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥ aavai jaae bhavaaeeai jonee rehan na kitahee thaae bheaa |3|

37

ਮਿਹਰਵਾਨਿ ਰਖਿ ਲਇਅਨੁ ਆਪੇ ॥ miharavaan rakh leian aape |

38

ਜੀਅ ਜੰਤ ਸਭਿ ਤਿਸ ਕੇ ਥਾਪੇ ॥ jeea jant sabh tis ke thaape |

39

ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਪਰਵਾਣੁ ਥਿਆ ॥੪॥੧॥੩੧॥ janam padaarath jin chaliaa naanak aaeaa so paravaan thiaa |4|1|31|

Original Gurmukhi with romanized transliteration, via the GurbaniNow API. An English translation will be added once a cleared translation is available.