Sikhism
Ang-1001 70
Text
ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥ guramukh naam samaae samaavai naanak naam dhiaaee he |12|
ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥ bhagataa mukh amrit hai baanee |
ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ guramukh har naam aakh vakhaanee |
ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥ har har karat sadaa man bigasai har charanee man laaee he |13|
ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ham moorakh agiaan giaan kichh naahee |
ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ satigur te samajh parree man maahee |
ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥ hohu deaal kripaa kar har jeeo satigur kee sevaa laaee he |14|
ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ jin satigur jaataa tin ek pachhaataa |
ਸਰਬੇ ਰਵਿ ਰਹਿਆ ਸੁਖਦਾਤਾ ॥ sarabe rav rahiaa sukhadaataa |
ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥ aatam cheen param pad paaeaa sevaa surat samaaee he |15|
ਜਿਨ ਕਉ ਆਦਿ ਮਿਲੀ ਵਡਿਆਈ ॥ jin kau aad milee vaddiaaee |
ਸਤਿਗੁਰੁ ਮਨਿ ਵਸਿਆ ਲਿਵ ਲਾਈ ॥ satigur man vasiaa liv laaee |
ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥ aap miliaa jagajeevan daataa naanak ank samaaee he |16|1|
ਮਾਰੂ ਮਹਲਾ ੪ ॥ maaroo mahalaa 4 |
ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ har agam agochar sadaa abinaasee |
ਸਰਬੇ ਰਵਿ ਰਹਿਆ ਘਟ ਵਾਸੀ ॥ sarabe rav rahiaa ghatt vaasee |
ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥ tis bin avar na koee daataa har tiseh sarevahu praanee he |1|
ਜਾ ਕਉ ਰਾਖੈ ਹਰਿ ਰਾਖਣਹਾਰਾ ॥ jaa kau raakhai har raakhanahaaraa |
ਤਾ ਕਉ ਕੋਇ ਨ ਸਾਕਸਿ ਮਾਰਾ ॥ taa kau koe na saakas maaraa |
ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥ so aisaa har sevahu santahu jaa kee aootam baanee he |2|
ਜਾ ਜਾਪੈ ਕਿਛੁ ਕਿਥਾਊ ਨਾਹੀ ॥ jaa jaapai kichh kithaaoo naahee |
ਤਾ ਕਰਤਾ ਭਰਪੂਰਿ ਸਮਾਹੀ ॥ taa karataa bharapoor samaahee |
ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥ sooke te fun hariaa keeton har dhiaavahu choj viddaanee he |3|
ਜੋ ਜੀਆ ਕੀ ਵੇਦਨ ਜਾਣੈ ॥ jo jeea kee vedan jaanai |
ਤਿਸੁ ਸਾਹਿਬ ਕੈ ਹਉ ਕੁਰਬਾਣੈ ॥ tis saahib kai hau kurabaanai |
ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥ tis aagai jan kar benantee jo sarab sukhaa kaa daanee he |4|
ਜੋ ਜੀਐ ਕੀ ਸਾਰ ਨ ਜਾਣੈ ॥ jo jeeai kee saar na jaanai |
ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ tis siau kichh na kaheeai ajaanai |
ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥ moorakh siau neh loojh paraanee har japeeai pad nirabaanee he |5|
ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ naa kar chint chintaa hai karate |
ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ har devai jal thal jantaa sabhatai |
ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥ achint daan dee prabh meraa vich paathar keett pakhaanee he |6|
ਨਾ ਕਰਿ ਆਸ ਮੀਤ ਸੁਤ ਭਾਈ ॥ naa kar aas meet sut bhaaee |
ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ naa kar aas kisai saah biauhaar kee paraaee |
ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥ bin har naavai ko belee naahee har japeeai saarangapaanee he |7|
ਅਨਦਿਨੁ ਨਾਮੁ ਜਪਹੁ ਬਨਵਾਰੀ ॥ anadin naam japahu banavaaree |
ਸਭ ਆਸਾ ਮਨਸਾ ਪੂਰੈ ਥਾਰੀ ॥ sabh aasaa manasaa poorai thaaree |
ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥ jan naanak naam japahu bhav khanddan sukh sahaje rain vihaanee he |8|
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ jin har seviaa tin sukh paaeaa |
ਸਹਜੇ ਹੀ ਹਰਿ ਨਾਮਿ ਸਮਾਇਆ ॥ sahaje hee har naam samaaeaa |
ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥ jo saran parai tis kee pat raakhai jaae poochhahu ved puraanee he |9|
ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥ jis har sevaa laae soee jan laagai |
ਗੁਰ ਕੈ ਸਬਦਿ ਭਰਮ ਭਉ ਭਾਗੈ ॥ gur kai sabad bharam bhau bhaagai |
ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥੧੦॥ viche grih sadaa rahai udaasee jiau kamal rahai vich paanee he |10|
Original Gurmukhi with romanized transliteration, via the GurbaniNow API. An English translation will be added once a cleared translation is available.