U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 71

Text

1

ਵਿਚਿ ਹਉਮੈ ਸੇਵਾ ਥਾਇ ਨ ਪਾਏ ॥ vich haumai sevaa thaae na paae |

2

ਜਨਮਿ ਮਰੈ ਫਿਰਿ ਆਵੈ ਜਾਏ ॥ janam marai fir aavai jaae |

3

ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ so tap pooraa saaee sevaa jo har mere man bhaanee he |11|

4

ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ hau kiaa gun tere aakhaa suaamee |

5

ਤੂ ਸਰਬ ਜੀਆ ਕਾ ਅੰਤਰਜਾਮੀ ॥ too sarab jeea kaa antarajaamee |

6

ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥ hau maagau daan tujhai peh karate har anadin naam vakhaanee he |12|

7

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ kis hee jor ahankaar bolan kaa |

8

ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ kis hee jor deebaan maaeaa kaa |

9

ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥ mai har bin ttek dhar avar na kaaee too karate raakh mai nimaanee he |13|

10

ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ nimaane maan kareh tudh bhaavai |

11

ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ hor ketee jhakh jhakh aavai jaavai |

12

ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ jin kaa pakh kareh too suaamee tin kee aoopar gal tudh aanee he |14|

13

ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ har har naam jinee sadaa dhiaaeaa |

14

ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ tinee gur parasaad param pad paaeaa |

15

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ jin har seviaa tin sukh paaeaa bin sevaa pachhotaanee he |15|

16

ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ too sabh meh varateh har jaganaath |

17

ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ so har japai jis gur masatak haath |

18

ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥ har kee saran peaa har jaapee jan naanak daas dasaanee he |16|2|

19

ਮਾਰੂ ਸੋਲਹੇ ਮਹਲਾ ੫ ॥ maaroo solahe mahalaa 5 |

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਕਲਾ ਉਪਾਇ ਧਰੀ ਜਿਨਿ ਧਰਣਾ ॥ kalaa upaae dharee jin dharanaa |

22

ਗਗਨੁ ਰਹਾਇਆ ਹੁਕਮੇ ਚਰਣਾ ॥ gagan rahaaeaa hukame charanaa |

23

ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥ agan upaae eedhan meh baadhee so prabh raakhai bhaaee he |1|

24

ਜੀਅ ਜੰਤ ਕਉ ਰਿਜਕੁ ਸੰਬਾਹੇ ॥ jeea jant kau rijak sanbaahe |

25

ਕਰਣ ਕਾਰਣ ਸਮਰਥ ਆਪਾਹੇ ॥ karan kaaran samarath aapaahe |

26

ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ khin meh thaap uthaapanahaaraa soee teraa sahaaee he |2|

27

ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ maat garabh meh jin pratipaaliaa |

28

ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ saas graas hoe sang samaaliaa |

29

ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ sadaa sadaa japeeai so preetam vaddee jis vaddiaaee he |3|

30

ਸੁਲਤਾਨ ਖਾਨ ਕਰੇ ਖਿਨ ਕੀਰੇ ॥ sulataan khaan kare khin keere |

31

ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ gareeb nivaaj kare prabh meere |

32

ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ garab nivaaran sarab sadhaaran kichh keemat kahee na jaaee he |4|

33

ਸੋ ਪਤਿਵੰਤਾ ਸੋ ਧਨਵੰਤਾ ॥ so pativantaa so dhanavantaa |

34

ਜਿਸੁ ਮਨਿ ਵਸਿਆ ਹਰਿ ਭਗਵੰਤਾ ॥ jis man vasiaa har bhagavantaa |

35

ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥ maat pitaa sut bandhap bhaaee jin ih srisatt upaaee he |5|

36

ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ prabh aae saranaa bhau nahee karanaa |

37

ਸਾਧਸੰਗਤਿ ਨਿਹਚਉ ਹੈ ਤਰਣਾ ॥ saadhasangat nihchau hai taranaa |

38

ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ man bach karam araadhe karataa tis naahee kade sajaaee he |6|

39

ਗੁਣ ਨਿਧਾਨ ਮਨ ਤਨ ਮਹਿ ਰਵਿਆ ॥ gun nidhaan man tan meh raviaa |

40

ਜਨਮ ਮਰਣ ਕੀ ਜੋਨਿ ਨ ਭਵਿਆ ॥ janam maran kee jon na bhaviaa |

41

ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ dookh binaas keea sukh dderaa jaa tripat rahe aaghaaee he |7|

42

ਮੀਤੁ ਹਮਾਰਾ ਸੋਈ ਸੁਆਮੀ ॥ meet hamaaraa soee suaamee |

Original Gurmukhi with romanized transliteration, via the GurbaniNow API. An English translation will be added once a cleared translation is available.