Sikhism
Ang-1001 72
Text
ਥਾਨ ਥਨੰਤਰਿ ਅੰਤਰਜਾਮੀ ॥ thaan thanantar antarajaamee |
ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥ simar simar pooran paramesur chintaa ganat mittaaee he |8|
ਹਰਿ ਕਾ ਨਾਮੁ ਕੋਟਿ ਲਖ ਬਾਹਾ ॥ har kaa naam kott lakh baahaa |
ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ har jas keeratan sang dhan taahaa |
ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥ giaan kharrag kar kirapaa deenaa doot maare kar dhaaee he |9|
ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ har kaa jaap japahu jap japane |
ਜੀਤਿ ਆਵਹੁ ਵਸਹੁ ਘਰਿ ਅਪਨੇ ॥ jeet aavahu vasahu ghar apane |
ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥ lakh chauraaseeh narak na dekhahu rasak rasak gun gaaee he |10|
ਖੰਡ ਬ੍ਰਹਮੰਡ ਉਧਾਰਣਹਾਰਾ ॥ khandd brahamandd udhaaranahaaraa |
ਊਚ ਅਥਾਹ ਅਗੰਮ ਅਪਾਰਾ ॥ aooch athaah agam apaaraa |
ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥ jis no kripaa kare prabh apanee so jan tiseh dhiaaee he |11|
ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ bandhan torr lee prabh mole |
ਕਰਿ ਕਿਰਪਾ ਕੀਨੇ ਘਰ ਗੋਲੇ ॥ kar kirapaa keene ghar gole |
ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥ anahad run jhunakaar sehaj dhun saachee kaar kamaaee he |12|
ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ man parateet banee prabh teree |
ਬਿਨਸਿ ਗਈ ਹਉਮੈ ਮਤਿ ਮੇਰੀ ॥ binas gee haumai mat meree |
ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥ angeekaar keea prabh apanai jag meh sobh suhaaee he |13|
ਜੈ ਜੈ ਕਾਰੁ ਜਪਹੁ ਜਗਦੀਸੈ ॥ jai jai kaar japahu jagadeesai |
ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ bal bal jaaee prabh apune eesai |
ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥ tis bin doojaa avar na deesai ekaa jagat sabaaee he |14|
ਸਤਿ ਸਤਿ ਸਤਿ ਪ੍ਰਭੁ ਜਾਤਾ ॥ sat sat sat prabh jaataa |
ਗੁਰ ਪਰਸਾਦਿ ਸਦਾ ਮਨੁ ਰਾਤਾ ॥ gur parasaad sadaa man raataa |
ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥ simar simar jeeveh jan tere ekankaar samaaee he |15|
ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ bhagat janaa kaa preetam piaaraa |
ਸਭੈ ਉਧਾਰਣੁ ਖਸਮੁ ਹਮਾਰਾ ॥ sabhai udhaaran khasam hamaaraa |
ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥ simar naam punee sabh ichhaa jan naanak paij rakhaaee he |16|1|
ਮਾਰੂ ਸੋਲਹੇ ਮਹਲਾ ੫ ॥ maaroo solahe mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸੰਗੀ ਜੋਗੀ ਨਾਰਿ ਲਪਟਾਣੀ ॥ sangee jogee naar lapattaanee |
ਉਰਝਿ ਰਹੀ ਰੰਗ ਰਸ ਮਾਣੀ ॥ aurajh rahee rang ras maanee |
ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥ kirat sanjogee bhe ikatraa karate bhog bilaasaa he |1|
ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ jo pir karai su dhan tat maanai |
ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ pir dhaneh seegaar rakhai sangaanai |
ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ mil ekatr vaseh din raatee priau de dhaneh dilaasaa he |2|
ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ dhan maagai priau bahu bidh dhaavai |
ਜੋ ਪਾਵੈ ਸੋ ਆਣਿ ਦਿਖਾਵੈ ॥ jo paavai so aan dikhaavai |
ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ek vasat kau pahuch na saakai dhan rahatee bhookh piaasaa he |3|
ਧਨ ਕਰੈ ਬਿਨਉ ਦੋਊ ਕਰ ਜੋਰੈ ॥ dhan karai binau doaoo kar jorai |
ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ pria parades na jaahu vasahu ghar morai |
ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥ aisaa banaj karahu grih bheetar jit utarai bhookh piaasaa he |4|
ਸਗਲੇ ਕਰਮ ਧਰਮ ਜੁਗ ਸਾਧਾ ॥ sagale karam dharam jug saadhaa |
ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ bin har ras sukh til nahee laadhaa |
ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥ bhee kripaa naanak satasange tau dhan pir anand ulaasaa he |5|
Original Gurmukhi with romanized transliteration, via the GurbaniNow API. An English translation will be added once a cleared translation is available.