Sikhism
Ang-1001 74
Text
ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥ aape sach dhaario sabh saachaa sache sach varateejaa he |4|
ਸਚੁ ਤਪਾਵਸੁ ਸਚੇ ਕੇਰਾ ॥ sach tapaavas sache keraa |
ਸਾਚਾ ਥਾਨੁ ਸਦਾ ਪ੍ਰਭ ਤੇਰਾ ॥ saachaa thaan sadaa prabh teraa |
ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥ sachee kudarat sachee baanee sach saahib sukh keejaa he |5|
ਏਕੋ ਆਪਿ ਤੂਹੈ ਵਡ ਰਾਜਾ ॥ eko aap toohai vadd raajaa |
ਹੁਕਮਿ ਸਚੇ ਕੈ ਪੂਰੇ ਕਾਜਾ ॥ hukam sache kai poore kaajaa |
ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥ antar baahar sabh kichh jaanai aape hee aap pateejaa he |6|
ਤੂ ਵਡ ਰਸੀਆ ਤੂ ਵਡ ਭੋਗੀ ॥ too vadd raseea too vadd bhogee |
ਤੂ ਨਿਰਬਾਣੁ ਤੂਹੈ ਹੀ ਜੋਗੀ ॥ too nirabaan toohai hee jogee |
ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥ sarab sookh sehaj ghar terai amiau teree drisatteejaa he |7|
ਤੇਰੀ ਦਾਤਿ ਤੁਝੈ ਤੇ ਹੋਵੈ ॥ teree daat tujhai te hovai |
ਦੇਹਿ ਦਾਨੁ ਸਭਸੈ ਜੰਤ ਲੋਐ ॥ dehi daan sabhasai jant loai |
ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥ tott na aavai poor bhanddaarai tripat rahe aagheejaa he |8|
ਜਾਚਹਿ ਸਿਧ ਸਾਧਿਕ ਬਨਵਾਸੀ ॥ jaacheh sidh saadhik banavaasee |
ਜਾਚਹਿ ਜਤੀ ਸਤੀ ਸੁਖਵਾਸੀ ॥ jaacheh jatee satee sukhavaasee |
ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥ eik daataar sagal hai jaachik dehi daan srisatteejaa he |9|
ਕਰਹਿ ਭਗਤਿ ਅਰੁ ਰੰਗ ਅਪਾਰਾ ॥ kareh bhagat ar rang apaaraa |
ਖਿਨ ਮਹਿ ਥਾਪਿ ਉਥਾਪਨਹਾਰਾ ॥ khin meh thaap uthaapanahaaraa |
ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥ bhaaro tol beant suaamee hukam man bhagateejaa he |10|
ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ jis dehi daras soee tudh jaanai |
ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥ ohu gur kai sabad sadaa rang maanai |
ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥ chatur saroop siaanaa soee jo man terai bhaaveejaa he |11|
ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥ jis cheet aaveh so veparavaahaa |
ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ jis cheet aaveh so saachaa saahaa |
ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥ jis cheet aaveh tis bhau kehaa avar kahaa kichh keejaa he |12|
ਤ੍ਰਿਸਨਾ ਬੂਝੀ ਅੰਤਰੁ ਠੰਢਾ ॥ trisanaa boojhee antar tthandtaa |
ਗੁਰਿ ਪੂਰੈ ਲੈ ਤੂਟਾ ਗੰਢਾ ॥ gur poorai lai toottaa gandtaa |
ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥ surat sabad rid antar jaagee amiau jhol jhol peejaa he |13|
ਮਰੈ ਨਾਹੀ ਸਦ ਸਦ ਹੀ ਜੀਵੈ ॥ marai naahee sad sad hee jeevai |
ਅਮਰੁ ਭਇਆ ਅਬਿਨਾਸੀ ਥੀਵੈ ॥ amar bheaa abinaasee theevai |
ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥ naa ko aavai naa ko jaavai gur door keea bharameejaa he |14|
ਪੂਰੇ ਗੁਰ ਕੀ ਪੂਰੀ ਬਾਣੀ ॥ poore gur kee pooree baanee |
ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥ poorai laagaa poore maeh samaanee |
ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥ charrai savaaeaa nit nit rangaa ghattai naahee toleejaa he |15|
ਬਾਰਹਾ ਕੰਚਨੁ ਸੁਧੁ ਕਰਾਇਆ ॥ baarahaa kanchan sudh karaaeaa |
ਨਦਰਿ ਸਰਾਫ ਵੰਨੀ ਸਚੜਾਇਆ ॥ nadar saraaf vanee sacharraaeaa |
ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥ parakh khajaanai paaeaa saraafee fir naahee taaeejaa he |16|
ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ amrit naam tumaaraa suaamee |
ਨਾਨਕ ਦਾਸ ਸਦਾ ਕੁਰਬਾਨੀ ॥ naanak daas sadaa kurabaanee |
ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥ santasang mahaa sukh paaeaa dekh darasan ihu man bheejaa he |17|1|3|
ਮਾਰੂ ਮਹਲਾ ੫ ਸੋਲਹੇ ॥ maaroo mahalaa 5 solahe |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗੁਰੁ ਗੋਪਾਲੁ ਗੁਰੁ ਗੋਵਿੰਦਾ ॥ gur gopaal gur govindaa |
ਗੁਰੁ ਦਇਆਲੁ ਸਦਾ ਬਖਸਿੰਦਾ ॥ gur deaal sadaa bakhasindaa |
ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥ gur saasat simrit khatt karamaa gur pavitru asathaanaa he |1|
Original Gurmukhi with romanized transliteration, via the GurbaniNow API. An English translation will be added once a cleared translation is available.