Sikhism
Ang-1001 76
Text
ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥ aap tarai sagale kul taare har daragah pat siau jaaeidaa |6|
ਖੰਡ ਪਤਾਲ ਦੀਪ ਸਭਿ ਲੋਆ ॥ khandd pataal deep sabh loaa |
ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ sabh kaalai vas aap prabh keea |
ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥ nihachal ek aap abinaasee so nihachal jo tiseh dhiaaeidaa |7|
ਹਰਿ ਕਾ ਸੇਵਕੁ ਸੋ ਹਰਿ ਜੇਹਾ ॥ har kaa sevak so har jehaa |
ਭੇਦੁ ਨ ਜਾਣਹੁ ਮਾਣਸ ਦੇਹਾ ॥ bhed na jaanahu maanas dehaa |
ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥ jiau jal tarang uttheh bahu bhaatee fir salalai salal samaaeidaa |8|
ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ eik jaachik mangai daan duaarai |
ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ jaa prabh bhaavai taa kirapaa dhaarai |
ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥ dehu daras jit man tripataasai har keeratan man tthaharaaeidaa |9|
ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ roorro tthaakur kitai vas na aavai |
ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ har so kichh kare ji har kiaa santaa bhaavai |
ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥ keetaa lorran soee karaaein dar fer na koee paaeidaa |10|
ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ jithai aaughatt aae banat hai praanee |
ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ tithai har dhiaaeeai saaringapaanee |
ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥ jithai putru kalatru na belee koee tithai har aap chhaddaaeidaa |11|
ਵਡਾ ਸਾਹਿਬੁ ਅਗਮ ਅਥਾਹਾ ॥ vaddaa saahib agam athaahaa |
ਕਿਉ ਮਿਲੀਐ ਪ੍ਰਭ ਵੇਪਰਵਾਹਾ ॥ kiau mileeai prabh veparavaahaa |
ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥ kaatt silak jis maarag paae so vich sangat vaasaa paaeidaa |12|
ਹੁਕਮੁ ਬੂਝੈ ਸੋ ਸੇਵਕੁ ਕਹੀਐ ॥ hukam boojhai so sevak kaheeai |
ਬੁਰਾ ਭਲਾ ਦੁਇ ਸਮਸਰਿ ਸਹੀਐ ॥ buraa bhalaa due samasar saheeai |
ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥ haumai jaae ta eko boojhai so guramukh sehaj samaaeidaa |13|
ਹਰਿ ਕੇ ਭਗਤ ਸਦਾ ਸੁਖਵਾਸੀ ॥ har ke bhagat sadaa sukhavaasee |
ਬਾਲ ਸੁਭਾਇ ਅਤੀਤ ਉਦਾਸੀ ॥ baal subhaae ateet udaasee |
ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥ anik rang kareh bahu bhaatee jiau pitaa poot laaddaaeidaa |14|
ਅਗਮ ਅਗੋਚਰੁ ਕੀਮਤਿ ਨਹੀ ਪਾਈ ॥ agam agochar keemat nahee paaee |
ਤਾ ਮਿਲੀਐ ਜਾ ਲਏ ਮਿਲਾਈ ॥ taa mileeai jaa le milaaee |
ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥ guramukh pragatt bheaa tin jan kau jin dhur masatak lekh likhaaeidaa |15|
ਤੂ ਆਪੇ ਕਰਤਾ ਕਾਰਣ ਕਰਣਾ ॥ too aape karataa kaaran karanaa |
ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ srisatt upaae dharee sabh dharanaa |
ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥ jan naanak saran peaa har duaarai har bhaavai laaj rakhaaeidaa |16|1|5|
ਮਾਰੂ ਸੋਲਹੇ ਮਹਲਾ ੫ ॥ maaroo solahe mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜੋ ਦੀਸੈ ਸੋ ਏਕੋ ਤੂਹੈ ॥ jo deesai so eko toohai |
ਬਾਣੀ ਤੇਰੀ ਸ੍ਰਵਣਿ ਸੁਣੀਐ ॥ baanee teree sravan suneeai |
ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥ doojee avar na jaapas kaaee sagal tumaaree dhaaranaa |1|
ਆਪਿ ਚਿਤਾਰੇ ਅਪਣਾ ਕੀਆ ॥ aap chitaare apanaa keea |
ਆਪੇ ਆਪਿ ਆਪਿ ਪ੍ਰਭੁ ਥੀਆ ॥ aape aap aap prabh theea |
ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥ aap upaae rachion pasaaraa aape ghatt ghatt saaranaa |2|
ਇਕਿ ਉਪਾਏ ਵਡ ਦਰਵਾਰੀ ॥ eik upaae vadd daravaaree |
ਇਕਿ ਉਦਾਸੀ ਇਕਿ ਘਰ ਬਾਰੀ ॥ eik udaasee ik ghar baaree |
Original Gurmukhi with romanized transliteration, via the GurbaniNow API. An English translation will be added once a cleared translation is available.