U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 8

Text

1

ਮਾਰੂ ਮਹਲਾ ੫ ॥ maaroo mahalaa 5 |

2

ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥ vaido na vaaee bhaino na bhaaee eko sahaaee raam he |1|

3

ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥ keetaa jiso hovai paapaan malo dhovai so simarahu paradhaan he |2|

4

ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥੩॥ ghatt ghatte vaasee sarab nivaasee asathir jaa kaa thaan he |3|

5

ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥ aavai na jaavai sange samaavai pooran jaa kaa kaam he |4|

6

ਭਗਤ ਜਨਾ ਕਾ ਰਾਖਣਹਾਰਾ ॥ bhagat janaa kaa raakhanahaaraa |

7

ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ sant jeeveh jap praan adhaaraa |

8

ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥ karan kaaran samarath suaamee naanak tis kurabaan he |5|2|32|

9

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

10

ਮਾਰੂ ਮਹਲਾ ੯ ॥ maaroo mahalaa 9 |

11

ਹਰਿ ਕੋ ਨਾਮੁ ਸਦਾ ਸੁਖਦਾਈ ॥ har ko naam sadaa sukhadaaee |

12

ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥ jaa kau simar ajaamal udhario ganikaa hoo gat paaee |1| rahaau |

13

ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥ panchaalee kau raaj sabhaa meh raam naam sudh aaee |

14

ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥ taa ko dookh hario karunaa mai apanee paij badtaaee |1|

15

ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥ jih nar jas kirapaa nidh gaaeo taa kau bheo sahaaee |

16

ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥ kahu naanak mai ihee bharosai gahee aan saranaaee |2|1|

17

ਮਾਰੂ ਮਹਲਾ ੯ ॥ maaroo mahalaa 9 |

18

ਅਬ ਮੈ ਕਹਾ ਕਰਉ ਰੀ ਮਾਈ ॥ ab mai kahaa krau ree maaee |

19

ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨੑਾਈ ॥੧॥ ਰਹਾਉ ॥ sagal janam bikhian siau khoeaa simario naeh kanaaee |1| rahaau |

20

ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥ kaal faas jab gar meh melee tih sudh sabh bisaraaee |

21

ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥ raam naam bin yaa sankatt meh ko ab hot sahaaee |1|

22

ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥ jo sanpat apanee kar maanee chhin meh bhee paraaee |

23

ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥੨॥੨॥ kahu naanak yeh soch rahee man har jas kabahoo na gaaee |2|2|

24

ਮਾਰੂ ਮਹਲਾ ੯ ॥ maaroo mahalaa 9 |

25

ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥ maaee mai man ko maan na tiaagio |

26

ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥੧॥ ਰਹਾਉ ॥ maaeaa ke mad janam siraaeo raam bhajan nahee laagio |1| rahaau |

27

ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥ jam ko ddandd pario sir aoopar tab sovat tai jaagio |

28

ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥ kahaa hot ab kai pachhutaae chhoottat naahin bhaagio |1|

29

ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥ eih chintaa upajee ghatt meh jab gur charanan anuraagio |

30

ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥ sufal janam naanak tab hooaa jau prabh jas meh paagio |2|3|

31

ਮਾਰੂ ਅਸਟਪਦੀਆ ਮਹਲਾ ੧ ਘਰੁ ੧ ॥ maaroo asattapadeea mahalaa 1 ghar 1 |

32

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

33

ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ bed puraan kathe sune haare munee anekaa |

34

ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥ atthasatth teerath bahu ghanaa bhram thaake bhekhaa |

35

ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥ saacho saahib niramalo man maanai ekaa |1|

36

ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥ too ajaraavar amar too sabh chaalanahaaree |

37

ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥੧॥ ਰਹਾਉ ॥ naam rasaaein bhaae lai parahar dukh bhaaree |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.