U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 80

Text

1

ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥ kahu naanak seee jan aootam jo bhaaveh suaamee tum manaa |16|1|8|

2

ਮਾਰੂ ਮਹਲਾ ੫ ॥ maaroo mahalaa 5 |

3

ਪ੍ਰਭ ਸਮਰਥ ਸਰਬ ਸੁਖ ਦਾਨਾ ॥ prabh samarath sarab sukh daanaa |

4

ਸਿਮਰਉ ਨਾਮੁ ਹੋਹੁ ਮਿਹਰਵਾਨਾ ॥ simrau naam hohu miharavaanaa |

5

ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥ har daataa jeea jant bhekhaaree jan baanchhai jaachanganaa |1|

6

ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ maagau jan dhoor param gat paavau |

7

ਜਨਮ ਜਨਮ ਕੀ ਮੈਲੁ ਮਿਟਾਵਉ ॥ janam janam kee mail mittaavau |

8

ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥ deeragh rog mitteh har aaukhadh har niramal raapai manganaa |2|

9

ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ sravanee sunau bimal jas suaamee |

10

ਏਕਾ ਓਟ ਤਜਉ ਬਿਖੁ ਕਾਮੀ ॥ ekaa ott tjau bikh kaamee |

11

ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥ niv niv paae lgau daas tere kar sukrit naahee sanganaa |3|

12

ਰਸਨਾ ਗੁਣ ਗਾਵੈ ਹਰਿ ਤੇਰੇ ॥ rasanaa gun gaavai har tere |

13

ਮਿਟਹਿ ਕਮਾਤੇ ਅਵਗੁਣ ਮੇਰੇ ॥ mitteh kamaate avagun mere |

14

ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥ simar simar suaamee man jeevai panch doot taj tanganaa |4|

15

ਚਰਨ ਕਮਲ ਜਪਿ ਬੋਹਿਥਿ ਚਰੀਐ ॥ charan kamal jap bohith chareeai |

16

ਸੰਤਸੰਗਿ ਮਿਲਿ ਸਾਗਰੁ ਤਰੀਐ ॥ santasang mil saagar tareeai |

17

ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥ arachaa bandan har samat nivaasee baahurr jon na nanganaa |5|

18

ਦਾਸ ਦਾਸਨ ਕੋ ਕਰਿ ਲੇਹੁ ਗੋੁਪਾਲਾ ॥ daas daasan ko kar lehu guopaalaa |

19

ਕ੍ਰਿਪਾ ਨਿਧਾਨ ਦੀਨ ਦਇਆਲਾ ॥ kripaa nidhaan deen deaalaa |

20

ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥ sakhaa sahaaee pooran paramesur mil kade na hovee bhanganaa |6|

21

ਮਨੁ ਤਨੁ ਅਰਪਿ ਧਰੀ ਹਰਿ ਆਗੈ ॥ man tan arap dharee har aagai |

22

ਜਨਮ ਜਨਮ ਕਾ ਸੋਇਆ ਜਾਗੈ ॥ janam janam kaa soeaa jaagai |

23

ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥੭॥ jis kaa saa soee pratipaalak hat tiaagee haumai hantanaa |7|

24

ਜਲਿ ਥਲਿ ਪੂਰਨ ਅੰਤਰਜਾਮੀ ॥ jal thal pooran antarajaamee |

25

ਘਟਿ ਘਟਿ ਰਵਿਆ ਅਛਲ ਸੁਆਮੀ ॥ ghatt ghatt raviaa achhal suaamee |

26

ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥ bharam bheet khoee gur poorai ek raviaa sarabanganaa |8|

27

ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ jat kat pekhau prabh sukh saagar |

28

ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ har tott bhanddaar naahee ratanaagar |

29

ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ agah agaah kichh mit nahee paaeeai so boojhai jis kirapanganaa |9|

30

ਛਾਤੀ ਸੀਤਲ ਮਨੁ ਤਨੁ ਠੰਢਾ ॥ chhaatee seetal man tan tthandtaa |

31

ਜਨਮ ਮਰਣ ਕੀ ਮਿਟਵੀ ਡੰਝਾ ॥ janam maran kee mittavee ddanjhaa |

32

ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥ kar geh kaadt lee prabh apunai amio dhaar drisattanganaa |10|

33

ਏਕੋ ਏਕੁ ਰਵਿਆ ਸਭ ਠਾਈ ॥ eko ek raviaa sabh tthaaee |

34

ਤਿਸੁ ਬਿਨੁ ਦੂਜਾ ਕੋਈ ਨਾਹੀ ॥ tis bin doojaa koee naahee |

35

ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥ aad madh ant prabh raviaa trisan bujhee bharamanganaa |11|

36

ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ gur paramesar gur gobind |

37

ਗੁਰੁ ਕਰਤਾ ਗੁਰੁ ਸਦ ਬਖਸੰਦੁ ॥ gur karataa gur sad bakhasand |

38

ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ gur jap jaap japat fal paaeaa giaan deepak sant sanganaa |12|

39

ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ jo pekhaa so sabh kichh suaamee |

40

ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ jo sunanaa so prabh kee baanee |

41

ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ jo keeno so tumeh karaaeo saran sahaaee santah tanaa |13|

42

ਜਾਚਕੁ ਜਾਚੈ ਤੁਮਹਿ ਅਰਾਧੈ ॥ jaachak jaachai tumeh araadhai |

43

ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ patit paavan pooran prabh saadhai |

44

ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥ eko daan sarab sukh gun nidh aan mangan nihakinchanaa |14|

Original Gurmukhi with romanized transliteration, via the GurbaniNow API. An English translation will be added once a cleared translation is available.