U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1001 81

Text

1

ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ kaaeaa paatru prabh karanaihaaraa |

2

ਲਗੀ ਲਾਗਿ ਸੰਤ ਸੰਗਾਰਾ ॥ lagee laag sant sangaaraa |

3

ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥੧੫॥ niramal soe banee har baanee man naam majeetthai ranganaa |15|

4

ਸੋਲਹ ਕਲਾ ਸੰਪੂਰਨ ਫਲਿਆ ॥ solah kalaa sanpooran faliaa |

5

ਅਨਤ ਕਲਾ ਹੋਇ ਠਾਕੁਰੁ ਚੜਿਆ ॥ anat kalaa hoe tthaakur charriaa |

6

ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥ anad binod har naam sukh naanak amrit ras har bhunchanaa |16|2|9|

7

ਮਾਰੂ ਸੋਲਹੇ ਮਹਲਾ ੫ ॥ maaroo solahe mahalaa 5 |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਤੂ ਸਾਹਿਬੁ ਹਉ ਸੇਵਕੁ ਕੀਤਾ ॥ too saahib hau sevak keetaa |

10

ਜੀਉ ਪਿੰਡੁ ਸਭੁ ਤੇਰਾ ਦੀਤਾ ॥ jeeo pindd sabh teraa deetaa |

11

ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥ karan karaavan sabh toohai toohai hai naahee kichh asaarraa |1|

12

ਤੁਮਹਿ ਪਠਾਏ ਤਾ ਜਗ ਮਹਿ ਆਏ ॥ tumeh patthaae taa jag meh aae |

13

ਜੋ ਤੁਧੁ ਭਾਣਾ ਸੇ ਕਰਮ ਕਮਾਏ ॥ jo tudh bhaanaa se karam kamaae |

14

ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥ tujh te baahar kichhoo na hoaa taa bhee naahee kichh kaarraa |2|

15

ਊਹਾ ਹੁਕਮੁ ਤੁਮਾਰਾ ਸੁਣੀਐ ॥ aoohaa hukam tumaaraa suneeai |

16

ਈਹਾ ਹਰਿ ਜਸੁ ਤੇਰਾ ਭਣੀਐ ॥ eehaa har jas teraa bhaneeai |

17

ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥ aape lekh alekhai aape tum siau naahee kichh jhaarraa |3|

18

ਤੂ ਪਿਤਾ ਸਭਿ ਬਾਰਿਕ ਥਾਰੇ ॥ too pitaa sabh baarik thaare |

19

ਜਿਉ ਖੇਲਾਵਹਿ ਤਿਉ ਖੇਲਣਹਾਰੇ ॥ jiau khelaaveh tiau khelanahaare |

20

ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ aujharr maarag sabh tum hee keenaa chalai naahee ko vepaarraa |4|

21

ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥ eik baisaae rakhe grih antar |

22

ਇਕਿ ਪਠਾਏ ਦੇਸ ਦਿਸੰਤਰਿ ॥ eik patthaae des disantar |

23

ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥੫॥ eik hee kau ghaas ik hee kau raajaa in meh kaheeai kiaa koorraa |5|

24

ਕਵਨ ਸੁ ਮੁਕਤੀ ਕਵਨ ਸੁ ਨਰਕਾ ॥ kavan su mukatee kavan su narakaa |

25

ਕਵਨੁ ਸੈਸਾਰੀ ਕਵਨੁ ਸੁ ਭਗਤਾ ॥ kavan saisaaree kavan su bhagataa |

26

ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥੬॥ kavan su daanaa kavan su hochhaa kavan su surataa kavan jarraa |6|

27

ਹੁਕਮੇ ਮੁਕਤੀ ਹੁਕਮੇ ਨਰਕਾ ॥ hukame mukatee hukame narakaa |

28

ਹੁਕਮਿ ਸੈਸਾਰੀ ਹੁਕਮੇ ਭਗਤਾ ॥ hukam saisaaree hukame bhagataa |

29

ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥ hukame hochhaa hukame daanaa doojaa naahee avar dharraa |7|

30

ਸਾਗਰੁ ਕੀਨਾ ਅਤਿ ਤੁਮ ਭਾਰਾ ॥ saagar keenaa at tum bhaaraa |

31

ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥ eik kharre rasaatal kar manamukh gaavaaraa |

32

ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥ eikanaa paar langhaaveh aape satigur jin kaa sach berraa |8|

33

ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ kautak kaal ihu hukam patthaaeaa |

34

ਜੀਅ ਜੰਤ ਓਪਾਇ ਸਮਾਇਆ ॥ jeea jant opaae samaaeaa |

35

ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥ vekhai vigasai sabh rang maane rachan keenaa ik aakhaarraa |9|

36

ਵਡਾ ਸਾਹਿਬੁ ਵਡੀ ਨਾਈ ॥ vaddaa saahib vaddee naaee |

37

ਵਡ ਦਾਤਾਰੁ ਵਡੀ ਜਿਸੁ ਜਾਈ ॥ vadd daataar vaddee jis jaaee |

38

ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥ agam agochar beant atolaa hai naahee kichh aahaarraa |10|

39

ਕੀਮਤਿ ਕੋਇ ਨ ਜਾਣੈ ਦੂਜਾ ॥ keemat koe na jaanai doojaa |

40

ਆਪੇ ਆਪਿ ਨਿਰੰਜਨ ਪੂਜਾ ॥ aape aap niranjan poojaa |

41

ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥ aap su giaanee aap dhiaanee aap satavantaa at gaarraa |11|

42

ਕੇਤੜਿਆ ਦਿਨ ਗੁਪਤੁ ਕਹਾਇਆ ॥ ketarriaa din gupat kahaaeaa |

43

ਕੇਤੜਿਆ ਦਿਨ ਸੁੰਨਿ ਸਮਾਇਆ ॥ ketarriaa din sun samaaeaa |

44

ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ ketarriaa din dhundhookaaraa aape karataa paragattarraa |12|

45

ਆਪੇ ਸਕਤੀ ਸਬਲੁ ਕਹਾਇਆ ॥ aape sakatee sabal kahaaeaa |

Original Gurmukhi with romanized transliteration, via the GurbaniNow API. An English translation will be added once a cleared translation is available.